ਪੜਚੋਲ ਕਰੋ

ਸੂਬਾ ਪ੍ਰਧਾਨ ਬਨਣ ਮਗਰੋਂ ਸਿੱਧੂ ਕਿਸਾਨਾਂ ਦੇ ਨਿਸ਼ਾਨੇ 'ਤੇ, ਭਿੱਖੀਵਿੰਡ 'ਚ ਕਿਸਾਨ ਜਥੇਬੰਦੀਆਂ ਨੇ ਕੀਤਾ ਭਾਰੀ ਵਿਰੋਧ

ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਖੇਮਕਰਨ ਹਲਕੇ ਦਾ ਕੀਤਾ ਦੌਰਾ ਕੀਤਾ, ਇਸ ਦੌਰਾਨ ਭਿੱਖੀਵਿੰਡ ਵਿਚ ਕਿਸਾਨ ਜਥੇਬੰਦੀਆਂ ਨੇ ਸਿੱਧੂ ਦੇ ਆਉਣ 'ਤੇ ਭਾਰੀ ਵਿਰੋਧ ਕੀਤਾ।

ਤਰਨਤਾਰਨ: ਕਾਂਗਰਸ ਪਾਰਟੀ ਦੀ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ ਵਲੋਂ ਤਰਨਤਾਰਨ ਦੇ ਖੇਮਕਰਨ ਹਲਕੇ ਵਿਚ ਕਾਂਗਰਸੀ ਆਗੂਆਂ ਨੂੰ ਮਿਲਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ ਜਿਸ ਵਿਚ ਉਨ੍ਹਾਂ ਝਬਾਲ, ਸੁਰਸਿੰਘ, ਭਿੱਖੀਵਿੰਡ ਰਸਤੇ ਖੇਮਕਰਨ ਵਿਚ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਘਰ ਆਉਣਾ ਸੀ ਪਰ ਕਿਸਾਨ ਜਥੇਬੰਦੀਆਂ ਦੇ ਵਿਰੋਧ ਦੇ ਚੱਲਦੇ ਉਹ ਤਰਨਤਾਰਨ-ਪੱਟੀ ਦੇ ਰਸਤੇ ਖੇਮਕਰਨ ਦੇ ਪਿੰਡ ਮਹਿਮੂਦਪੁਰਾ ਵਿਧਾਇਕ ਦੇ ਘਰ ਪੁੱਜੇ।

ਇਸ ਦੌਰਾਨ ਭਿੱਖੀਵਿੰਡ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਇਸ ਫੇਰੀ ਦਾ ਵਿਰੋਧ ਕਰਦੇ ਭਿੱਖੀਵਿੰਡ ਚੋਂਕ ਵਿਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨ ਗੁਰਸਾਹਿਬ ਸਿੰਘ ਪਹੂਵਿੰਡ ਨੇ ਕਿਸਾਨ ਹੱਕਾਂ ਦੀ ਗੱਲ ਕਰਦੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੇ ਬੋਰਡਰਾਂ ਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਪਰ ਕਾਂਗਰਸੀ ਆਗੂ ਕੁਰਸੀ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਕਿਸੇ ਨੇ ਬੁਲੰਦ ਨਹੀਂ ਕੀਤੀ।

ਨਾਲ ਹੀ ਕਿਸਾਨ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਉਹ ਵਿਚ ਸਰਹੱਦੀ ਖੇਤਰ ਦੇ ਵੋਟਰਾਂ ਨੇ ਵੀ ਆਪਣਾ ਯੋਗਦਾਨ ਪਾਇਆ ਸੀ। ਪਰ ਸਰਕਾਰ ਆਪਣੇ 5 ਸਾਲ ਦਾ ਕਾਰਜਕਾਲ ਪੂਰਾ ਕਰਨ ਜਾ ਰਹੀ ਹੈ ਪਰ ਸਰਹੱਦੀ ਖੇਤਰਾਂ 'ਚ ਸਰਕਾਰ ਨੇ ਕੁਝ ਨਹੀਂ ਕੀਤਾ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅੱਜ ਨਵਜੋਤ ਸਿੰਘ ਸਿੱਧੂ ਨੇ ਇੱਥੇ ਆਉਣਾ ਸੀ ਤਾਂ ਇਲਾਕੇ ਲਈ ਕੁਝ ਨਾ ਕੁਝ ਲੈ ਆਉਂਦੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੋਲ ਅਜੇ ਵੀ 6 ਮਹੀਨੇ ਦਾ ਬਾਕੀ ਹੈ ਜੇਕਰ ਉਨ੍ਹਾਂ ਕਿਸਾਨਾਂ ਅਤੇ ਸਰਹੱਦੀ ਇਲਾਕੇ ਲਈ ਕੁਝ ਨਾ ਕੀਤਾ ਤਾਂ ਚੋਣਾਂ ਦੇ ਸਮੇਂ ਉਹ ਇਨ੍ਹਾਂ ਲੀਡਰਾਂ ਨੂੰ ਪਿੰਡਾਂ ਵਿਚ ਨਹੀਂ ਵੜਨ ਦੇਣਗੇ।

ਇਹ ਵੀ ਪੜ੍ਹੋ: Punjab Congress New Presidents: ਪੰਜਾਬ ਕਾਂਗਰਸ 'ਚ ਵਿਵਾਦ 'ਤੇ ਲੱਗੀ ਬ੍ਰੇਕ! ਸਿੱਧੂ ਦੀ ਤਾਜਪੋਸ਼ੀ ਵਿੱਚ ਸ਼ਾਮਲ ਹੋਣਗੇ ਮੁੱਖ ਮੰਤਰੀ ਅਮਰਿੰਦਰ ਸਿੰਘ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget