ਪੜਚੋਲ ਕਰੋ

Punjab News: 45 ਫੀਸਦੀ ਅੰਕਾਂ ਦੇ ਚੈਲੰਜ ਮਗਰੋਂ ਮਜੀਠੀਆ ਦਾ ਪਲਟਵਾਰ, ਬੋਲੇ ਭਾਵੇਂ ਮੁੱਖ ਮੰਤਰੀ ਕਾਮੇਡੀ ਸਰਕਸ 'ਚ ਬਹੁਤ ਚੰਗਾ ਹੋ ਸਕਦਾ ਪਰ ਸੂਬਾ ਚਲਾਉਣਾ ਕੋਈ ਕਾਮੇਡੀ ਸਰਕਸ ਨਹੀਂ....

ਮਜੀਠੀਆ ਨੇ ਕਿਹਾ ਹੈ ਕਿ ਕਾਲਜ ਦੀ ਪੜ੍ਹਾਈ ਅੱਧ ਵਿਚਾਲੇ ਛੱਡਣ ਵਾਲਾ ਅੱਜ ਦੂਜਿਆਂ ਨੂੰ ਗਿਆਨ ਵੰਡ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਾਵੇਂ ਕਾਮੇਡੀ ਸਰਕਸ ਵਿੱਚ ਬਹੁਤ ਚੰਗਾ ਹੋ ਸਕਦਾ ਹੈ ਪਰ ਸੂਬਾ ਚਲਾਉਣਾ ਕੋਈ ਕਾਮੇਡੀ ਸਰਕਸ ਨਹੀਂ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਇੱਕ ਮਹੀਨੇ ਅੰਦਰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ਦੇਣ ਮਗਰੋਂ ਮਜੀਠੀਆ ਨੇ ਪਲਟਵਾਰ ਕੀਤਾ ਹੈ। ਮਜੀਠੀਆ ਨੇ ਕਿਹਾ ਹੈ ਕਿ ਕਾਲਜ ਦੀ ਪੜ੍ਹਾਈ ਅੱਧ ਵਿਚਾਲੇ ਛੱਡਣ ਵਾਲਾ ਅੱਜ ਦੂਜਿਆਂ ਨੂੰ ਗਿਆਨ ਵੰਡ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਾਵੇਂ ਕਾਮੇਡੀ ਸਰਕਸ ਵਿੱਚ ਬਹੁਤ ਚੰਗਾ ਹੋ ਸਕਦਾ ਹੈ ਪਰ ਸੂਬਾ ਚਲਾਉਣਾ ਕੋਈ ਕਾਮੇਡੀ ਸਰਕਸ ਨਹੀਂ ਹੈ।

 

ਬਿਕਰਮ ਮਜੀਠੀਆ ਨੇ ਆਪਣੇ ਫੇਸਬੁੱਕ ਪੇਜ਼ ਉੱਪਰ ਲਿਖਿਆ ਹੈ....ਪੰਜਾਬੀਆਂ ਨੂੰ ਬਹੁਤ ਹੈਰਾਨੀ ਹੋ ਰਹੀ ਹੈ ਕਿ ਜਿਸ ਵਿਅਕਤੀ ਨੇ ਕਾਲਜ ਦੀ ਪੜ੍ਹਾਈ ਅੱਧ ਵਿਚਾਲੇ ਛੱਡ ਦਿੱਤੀ ਹੋਵੇ, ਉਹ ਦੂਜਿਆਂ ਨੂੰ ਗਿਆਨ ਵੰਡ ਰਿਹਾ ਹੈ। ਭਗਵੰਤ ਮਾਨ ਜੀ ਪੰਜਾਬੀਆਂ ਨੇ 2022 ਵਿੱਚ ਤੁਹਾਡੇ ’ਤੇ ਇਸ ਕਰਕੇ ਵਿਸਾਹ ਕਰ ਲਿਆ ਸੀ ਕਿਉਂਕਿ ਉਨ੍ਹਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਤੁਸੀਂ ਸੂਬੇ ਦੇ ਸਭ ਤੋਂ ਨਿਕੰਮੇ ਮੁੱਖ ਮੰਤਰੀ ਸਾਬਤ ਹੋਵੋਗੇ। ਮੁੱਖ ਮੰਤਰੀ ਭਾਵੇਂ ਕਾਮੇਡੀ ਸਰਕਸ ਵਿੱਚ ਬਹੁਤ ਚੰਗਾ ਹੋ ਸਕਦਾ ਹੈ ਪਰ ਸੂਬਾ ਚਲਾਉਣਾ ਕੋਈ ਕਾਮੇਡੀ ਸਰਕਸ ਨਹੀਂ ਹੈ।

 

 

ਦਰਅਸਲ ਪੰਜਾਬ ਪੁਲਿਸ ਦੇ 560 ਸਬ-ਇੰਸਪੈਕਟਰਾਂ ਨੂੰ ਨਿਯੁਕਤ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਹਮੇਸ਼ਾ ਪੰਜਾਬ ਨੂੰ ਦੇਸ਼ ਦਾ ਅੱਵਲ ਸੂਬਾ ਬਣਾਉਣ ਦੇ ਸੁਪਨੇ ਸੰਜੋਏ ਹਨ। ਮੈਨੂੰ ਪੰਜਾਬ ਤੇ ਪੰਜਾਬੀਆਂ ਪ੍ਰਤੀ ਮੁਹੱਬਤ ਦਾ ਪ੍ਰਗਟਾਵਾ ਕਰਨ ਲਈ ਕਿਸੇ ਪਾਸੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।”

ਮੁੱਖ ਮੰਤਰੀ ਨੇ ਅਕਾਲੀ ਨੇਤਾ ਬਿਕਰਮ ਮਜੀਠੀਆ ਤੇ ਕਾਂਗਰਸੀ ਲੀਡਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇੱਕ ਮਹੀਨੇ ਦੇ ਅੰਦਰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਸਨਾਵਰ ਤੇ ਦੂਨ ਵਰਗੇ ਸਕੂਲ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਰਹਿੰਦੇ ਰਹੇ ਹਨ ਤੇ ਉਹ  ਬਾਦਲ ਲਈ ਪੰਜਾਬੀ ਅਖਬਾਰ ਪੜ੍ਹਦੇ ਹੁੰਦੇ ਸਨ ਕਿਉਂਕਿ ਉਨ੍ਹਾਂ ਨੂੰ ਚੰਗੀ ਤਰ੍ਹਾਂ ਪੜ੍ਹਨੀ ਨਹੀਂ ਆਉਂਦੀ ਸੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget