ਪੜਚੋਲ ਕਰੋ

ਜੇਲ੍ਹ 'ਚੋਂ ਛੁੱਟਣ ਤੋਂ ਬਾਅਦ ਬਿਕਰਮ ਨੇ ਕਿਹਾ-ਮੈਂ ਇਕ ਵੀਡੀਓ ਰੱਖੀ ਹੈ,'ਛੱਲਾ' ਮੁੜ ਕੇ ਆਏਗਾ ਤਾਂ ਚਲਾਵਾਂਗਾ

ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਜੀਠੀਆ ਖਿਲਾਫ ਕੇਸ ਦਰਜ ਕੀਤਾ ਸੀ। ਇਸ ਦਾ ਚੰਨੀ ਨੇ ਚੋਣ 'ਚ ਵੀ ਨਸ਼ੇ ਖਿਲਾਫ ਕਾਰਵਾਈ ਤੌਰ 'ਤੇ ਖੂਬ ਕ੍ਰੈਡਿਟ ਲਿਆ।

Punjab News : ਡਰੱਗਜ਼ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਆਏ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਸਾਬਕਾ ਸੀਐੱਮ ਚਰਨਜੀਤ ਚੰਨੀ ਪ੍ਰਤੀ ਤਿੱਖਾ ਰਵੱਈਆ ਦਿਖਾਇਆ ਹੈ। ਚੰਡੀਗੜ੍ਹ 'ਚ ਮਜੀਠੀਆ ਨੇ ਕਿਹਾ ਕਿ ਮੇਰੇ ਕੋਲ ਚੰਨੀ ਦੀ ਵੀਡੀਓ ਹੈ। ਜਦੋਂ ਉਹ ਵਾਪਸ ਆਵੇਗਾ, ਮੈਂ ਇਸ ਨੂੰ ਚਲਾਵਾਂਗਾ। ਹਾਲਾਂਕਿ ਮਜੀਠੀਆ ਨੇ ਇਹ ਨਹੀਂ ਦੱਸਿਆ ਕਿ ਵੀਡੀਓ ਕਿਸ ਬਾਰੇ ਹੈ।

ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਜੀਠੀਆ ਖਿਲਾਫ ਕੇਸ ਦਰਜ ਕੀਤਾ ਸੀ। ਇਸ ਦਾ ਚੰਨੀ ਨੇ ਚੋਣ 'ਚ ਵੀ ਨਸ਼ੇ ਖਿਲਾਫ ਕਾਰਵਾਈ ਤੌਰ 'ਤੇ ਖੂਬ ਕ੍ਰੈਡਿਟ ਲਿਆ। ਇਸ ਕੇਸ 'ਚ ਮਜੀਠੀਆ ਨੂੰ 168 ਦਿਨ ਪਟਿਆਲਾ ਜੇਲ੍ਹ ਵਿੱਚ ਕੱਟਣੇ ਪਏ ਸਨ। ਚੰਨੀ ਇਸ ਸਮੇਂ ਵਿਦੇਸ਼ ਦੌਰੇ 'ਤੇ ਹਨ।

ਮਜੀਠੀਆ ਨੇ ਕਿਹਾ ਕਿ ਇਤਿਹਾਸ ਹੈ ਕਿ ਸਰਕਾਰਾਂ ਬਹੁਤ ਧੱਕੇਸ਼ਾਹੀ ਨਾਲ ਕੰਮ ਕਰਦੀਆਂ ਹਨ। ਇਸ ਵਜ੍ਹਾ ਨਾਲ ਸਰਕਾਰਾਂ ਬਦਲਦੀਆਂ ਹਨ। ਕਾਂਗਰਸ ਸਰਕਾਰ ਨੇ ਮੇਰੇ 'ਤੇ ਜ਼ੁਲਮ ਕੀਤਾ ਤਾਂ ਉਨ੍ਹਾਂ ਦੀ ਹਾਰ ਹੋਈ। ਇਹ ਪਹਿਲੀ ਵਾਰ ਹੋਇਆ ਕਿ ਸਿਟਿੰਗ ਚੀਫ ਮਿਨਿਸਟਰ ਚਰਨਜੀਤ ਚੰਨੀ 2 ਸੀਟਾਂ ਤੋਂ ਬੁਰੀ ਤਰ੍ਹਾਂ ਹਾਰ ਗਏ ਹਨ। ਚੰਨੀ ਬਾਰੇ ਤਾਂ ਹੁਣ ਛੱਲਾ ਮੁੜਕੇ ਨਹੀਂ ਆਇਆ ਗੀਤ ਚਲ ਰਿਹਾ ਹਨ। ਮਜੀਠੀਆ ਨੇ ਕਿਹਾ ਕਿ ਮੈਂ ਜਿੱਥੇ ਛੱਡ ਕੇ ਗਿਆ ਹਾਂ ਉੱਥੋਂ ਹੀ ਸ਼ੁਰੂ ਕਰਾਂਗਾ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget