ਪੜਚੋਲ ਕਰੋ

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

ਹਾਲਾਂਕਿ ਇਹ ਸਿਲੰਡਰ ਸੜਕ 'ਤੇ ਹੀ ਫਟ ਗਿਆ ਪਰ ਜੇ ਇਹ ਘਰ ਦੇ ਅੰਦਰ ਹੀ ਫਟ ਜਾਂਦਾ ਤਾਂ ਕਾਫੀ ਨੁਕਸਾਨ ਹੋ ਸਕਦਾ ਸੀ, ਕਿਉਂਕਿ ਉਥੇ ਕਈ ਭਰੇ ਸਿਲੰਡਰ ਰੱਖੇ ਹੋਏ ਸਨ। ਹਾਲਾਂਕਿ ਨਾਲ ਲੱਗਦੇ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ।

Punjab News: ਜਿੱਥੇ ਇੱਕ ਪਾਸੇ ਚੰਡੀਗੜ੍ਹ ਵਿੱਚ ਮੰਗਲਵਾਰ ਸਵੇਰੇ ਹੋਏ ਬੰਬ ਧਮਾਕੇ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਮੋਹਾਲੀ ਵਿੱਚ ਸਿਲੰਡਰ ਧਮਾਕਾ ਹੋਇਆ ਹੈ। ਇਸ ਵਿੱਚ ਇੱਕ ਔਰਤ ਤੇ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਾਂਕਿ ਇਹ ਸਿਲੰਡਰ ਸੜਕ 'ਤੇ ਹੀ ਫਟ ਗਿਆ ਪਰ ਜੇ ਇਹ ਘਰ ਦੇ ਅੰਦਰ ਹੀ ਫਟ ਜਾਂਦਾ ਤਾਂ ਕਾਫੀ ਨੁਕਸਾਨ ਹੋ ਸਕਦਾ ਸੀ, ਕਿਉਂਕਿ ਉਥੇ ਕਈ ਭਰੇ ਸਿਲੰਡਰ ਰੱਖੇ ਹੋਏ ਸਨ। ਹਾਲਾਂਕਿ ਨਾਲ ਲੱਗਦੇ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ।

ਜਾਣਕਾਰੀ ਅਨੁਸਾਰ ਇਹ ਮਾਮਲਾ ਮੁਹਾਲੀ ਦੇ ਫੇਜ਼-1 ਦਾ ਹੈ ਜਿਸ ਇਲਾਕੇ 'ਚ ਇਹ ਘਟਨਾ ਵਾਪਰੀ ਉੱਥੇ ਵੱਡੀ ਗਿਣਤੀ 'ਚ ਲੋਕ ਰਹਿੰਦੇ ਹਨ। ਦੁਪਹਿਰ 12 ਵਜੇ ਦੇ ਕਰੀਬ ਵੱਡੇ ਸਿਲੰਡਰ ਤੋਂ ਛੋਟੇ ਸਿਲੰਡਰ ਵਿੱਚ ਗੈਸ ਭਰੀ ਜਾ ਰਹੀ ਸੀ। ਇਸ ਦੌਰਾਨ ਜ਼ਿਆਦਾ ਗੈਸ ਭਰਨ ਕਾਰਨ ਸਿਲੰਡਰ 'ਚ ਧਮਾਕਾ ਹੋ ਗਿਆ। ਇਸ ਤੋਂ ਬਾਅਦ ਉਥੇ ਲੱਗਾ ਦਰਵਾਜ਼ਾ ਟੁੱਟ ਕੇ ਬਾਹਰ ਖੜ੍ਹੀ ਐਕਟਿਵਾ ਨਾਲ ਟਕਰਾ ਕੇ ਸੜਕ 'ਤੇ ਡਿੱਗ ਗਿਆ। ਇਸ ਦੌਰਾਨ ਉੱਥੋਂ ਲੰਘ ਰਹੀ ਇੱਕ ਔਰਤ ਇਸ ਦੀ ਚਪੇਟ ਵਿੱਚ ਆ ਗਈ। ਔਰਤ ਦੇ ਸਿਰ 'ਤੇ ਸੱਟ ਲੱਗੀ ਹੈ। ਜਿਸ ਕਾਰਨ ਉਹ ਜ਼ਖਮੀ ਹੋ ਗਈ। ਗੈਸ ਭਰ ਰਿਹਾ ਲੜਕਾ ਵੀ ਜ਼ਖਮੀ ਹੋ ਗਿਆ।

ਲੋਕਾਂ ਨੇ ਦੱਸਿਆ ਕਿ ਇਹ ਸਿਲੰਡਰ ਬਾਹਰ ਫਟਿਆ ਗਿਆ ਹੈ। ਜੇ ਇਹ ਅੰਦਰ ਹੁੰਦਾ ਤਾਂ ਕਈ ਲੋਕ ਜ਼ਖਮੀ ਹੋ ਜਾਂਦੇ ਕਿਉਂਕਿ ਉਥੇ ਕਈ ਸਿਲੰਡਰ ਰੱਖੇ ਹੋਏ ਸਨ। ਇਸ ਦੌਰਾਨ ਸਾਰੇ ਲੋਕ ਇਕੱਠੇ ਹੋ ਗਏ। ਪੁਲਿਸ ਨੇ ਤੁਰੰਤ ਲੋਕਾਂ ਨੂੰ ਉਥੋਂ ਹਟਾ ਦਿੱਤਾ। ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ। ਯਾਦ ਰਹੇ ਕਿ ਇਹ ਪਹਿਲੀ ਵਾਰ ਨਹੀਂ ਹੈ। ਇਸ ਤੋਂ ਪਹਿਲਾਂ ਵੀ ਮੁਹਾਲੀ ਵਿੱਚ ਅਜਿਹੇ ਹਾਦਸੇ ਵਾਪਰ ਚੁੱਕੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget