ਪੜਚੋਲ ਕਰੋ

Bhagwant Mann: ਟੌਲ ਪਲਾਜ਼ਾ ਬੰਦ ਕਰਾਉਣ ਮਗਰੋਂ ਬੋਲੇ ਸੀਐਮ ਭਗਵੰਤ ਮਾਨ, ‘ਮੈਂ ਪਹਿਲਾ ਸੀਐਮ ਹੋਵਾਂਗਾ ਜੋ ਕੁਝ ਬੰਦ ਕਰਵਾਉਣ ਆਇਆ’

Punjab News: ਟੌਲ ਪਲਾਜ਼ਾ ਬੰਦ ਕਰਾਉਣ ਮਗਰੋਂ ਬੋਲੇ ਸੀਐਮ ਭਗਵੰਤ ਮਾਨ, 'ਅੱਜ ਤੋਂ ਪਹਿਲਾਂ ਮੁੱਖ ਮੰਤਰੀ ਸਿਰਫ਼ ਉਦਘਾਟਨ ਕਰਨ ਆਉਂਦੇ ਸੀ, ਮੈਂ ਪਹਿਲਾ ਹੋਵਾਂਗਾ ਜੋ ਕੁਝ ਬੰਦ ਕਰਵਾਉਣ ਆਇਆ'

Sangrur: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਤੋਂ ਸੰਗਰੂਰ ਰੋੜ 'ਤੇ ਲੱਗੇ ਦੋ ਟੋਲ ਪਲਾਜ਼ਾ ਬੰਦ ਕਰਾਉਣ ਮਗਰੋਂ ਕਿਹਾ ਹੈ ਕਿ ਅੱਜ ਤੋਂ ਪਹਿਲਾਂ ਬੜੇ ਮੁੱਖ ਮੰਤਰੀ ਆਏ, ਪਰ ਸਿਰਫ਼ ਉਦਘਾਟਨ ਕਰਨ ਆਉਂਦੇ ਸਨ। ਮੈਂ ਪਹਿਲਾ ਹੋਵਾਂਗਾ ਜੋ ਕੁਝ ਬੰਦ ਕਰਵਾਉਣ ਆਇਆ। ਲੋਕਾਂ ਦਾ ਪੈਸਾ ਬਚਾਉਣਾ ਮੇਰਾ ਮੁੱਖ ਮਕਸਦ ਹੈ।

ਦੱਸ ਦਈਏ ਕਿ ਲੁਧਿਆਣਾ ਤੋਂ ਸੰਗਰੂਰ ਆਉਣ-ਜਾਣ ਲਈ ਰਸਤੇ ‘ਚ ਲੱਗੇ 2 ਟੌਲ ਪਲਾਜ਼ਿਆਂ ਦੀ ਮਿਆਦ ਖਤਮ ਹੋਣ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਦ ਕਰਵਾ ਦਿੱਤੇ ਗਏ ਹਨ। ਅੱਜ ਰਾਤ 12 ਵਜੇ ਤੋਂ ਬਾਅਦ ਦੋਵੇਂ ਟੌਲ ਮੁਕੰਮਲ ਬੰਦ ਹੋ ਜਾਣਗੇ। ਮੁੱਖ ਮੰਤਰੀ ਨੇ ਕਿਹਾ ਹੈ ਕਿ ਲੋਕਾਂ ਦੀ ਮਿਹਨਤ ਦਾ ਪੈਸਾ ਬਚਾ ਲੋਕਾਂ ‘ਤੇ ਲਾਉਣਾ ਹੀ ਸਾਡੀ ਸਰਕਾਰ ਦਾ ਮੁੱਖ ਮਕਸਦ ਹੈ।

ਦੱਸ ਦੇਈਏ ਮੁੱਖ ਮੰਤਰੀ ਮੰਤਰੀ ਭਗਵੰਤ ਨੇ ਅੱਜ ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ-ਲੁਧਿਆਣਾ ਰੋਡ ਉੱਪਰ ਦੋਵੇਂ ਟੋਲ ਪਲਾਜ਼ੇ ਅੱਜ ਰਾਤ 12 ਵਜੇ ਤੋਂ ਬੰਦ ਹੋ ਜਾਣਗੇ। ਇਨ੍ਹਾਂ ਵਿੱਚੋਂ ਇੱਕ ਟੋਲ ਪਲਾਜ਼ਾ ਲੱਡਾ ਕੋਲ ਤੇ ਦੂਜਾ ਅਹਿਮਦਗੜ੍ਹ ਦੇ ਕੋਲ ਹੈ। ਇਸ ਨਾਲ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੋਈ ਵੀ ਮੁੱਖ ਮੰਤਰੀ ਟੋਲ ਪਲਾਜ਼ਾ 'ਤੇ ਨਹੀਂ ਆਇਆ ਹੋਵੇਗਾ ਤੇ ਏਸੀ ਕਮਰਿਆਂ 'ਚ ਬੈਠ ਕੇ ਸਾਈਨ ਕਰ ਦਿੱਤੇ ਜਾਂਦੇ ਸੀ। ਉਨ੍ਹਾਂ ਕਿਹਾ ਕਿ ਸੜਕਾਂ ਦੇ ਪ੍ਰੋਜੈਕਟ ਪੂਰੇ ਹੋਣ ਮਗਰੋਂ ਪੈਸਾ ਇਕੱਠਾ ਕਰਨ ਲਈ ਨਿਸਚਿਤ ਸਮੇਂ ਲਈ ਟੋਲ ਪਲਾਜ਼ਾ ਲਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਾਰ ਲੈਂਦੇ ਸਮੇਂ ਰੋਡ ਟੈਕਸ ਕਿਸ ਗੱਲ ਦਾ ਭਰਦੇ ਹਾਂ, ਜੇ ਸਾਨੂੰ ਫਿਰ ਟੋਲ ਦੇਣਾ ਪੈਣਾ ਹੈ।

ਉਨ੍ਹਾਂ ਕਿਹਾ ਕਿ ਇਹ ਪਲਾਜ਼ਾ 5 ਸਤੰਬਰ 2015 ਨੂੰ ਸ਼ੁਰੂ ਹੋਇਆ ਸੀ। ਟੋਲ ਪਲਾਜ਼ਾ ਨੂੰ ਅੱਜ ਰਾਤ 12:00 ਵਜੇ 7 ਸਾਲ ਪੂਰੇ ਹੋ ਜਾਣਗੇ। ਟੋਲ ਪਲਾਜ਼ਾ ਵਾਲੇ 6 ਮਹੀਨੇ ਦੇ ਵਾਧੇ ਜਾਂ 500000000 ਰੁਪਏ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਗਲਤ ਕਾਨੂੰਨ ਬਣਾਏ ਜਾਂਦੇ ਹਨ ਤਾਂ ਸੂਬੇ ਦੇ ਲੋਕ ਉਸ ਦਾ ਖਮਿਆਜ਼ਾ ਕਿਉਂ ਭੁਗਤਣ? ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਇੱਕ ਪੈਸਾ ਵੀ ਲੁੱਟਣ ਨਹੀਂ ਦਿੱਤਾ ਜਾਵੇਗਾ, ਵਿਆਜ ਸਮੇਤ ਵਾਪਸ ਕੀਤਾ ਜਾਵੇਗਾ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਇਸ ਟੋਲ ਸਬੰਧੀ ਫਾਈਲ ਮਿਲੀ ਕਿ ਇਹ ਟੋਲ ਦੀ ਮਿਆਦ 6 ਮਹੀਨੇ ਹੋਰ ਵਧਾਈ ਜਾਵੇ ਕਿਉਂਕਿ ਕਰੋਨਾ ਦੇ ਸਮੇਂ ਕਾਫੀ ਅਸਰ ਪਿਆ ਹੈ। ਟੋਲ ਵਾਲਿਆਂ ਨੇ ਤਰਕ ਦਿੱਤਾ ਕਿ ਅਸੀਂ ਕਿਸਾਨ ਅੰਦੋਲਨ ਦਾ ਨੁਕਸਾਨ ਵੀ ਝੱਲਿਆ ਹੈ ਪਰ ਅਸੀਂ ਮਿਆਦ ਹੋਰ ਨਹੀਂ ਵਧਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Embed widget