ਪੜਚੋਲ ਕਰੋ

ਨਸ਼ਿਆਂ ਦੇ ਨਾਲ ਹੀ ਪੰਜਾਬੀਆਂ ਨੂੰ ਖ਼ਤਰਨਾਕ ਬਿਮਾਰੀ ਨੇ ਘੇਰਿਆ, ਲੱਖ ਤੋਂ ਟੱਪੇ ਮਰੀਜ਼

ਨਸ਼ਿਆਂ ਦੇ ਨਾਲ-ਨਾਲ ਪੰਜਾਬੀਆਂ ਨੂੰ ਏਡਜ਼ ਵਰਗੀ ਖਤਰਨਾਕ ਬਿਮਾਰੀ ਵੀ ਤੇਜ਼ੀ ਨਾਲ ਘੇਰ ਰਹੀ ਹੈ। ਸੂਬੇ ਵਿੱਚ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਹੈਰਾਨੀ ਦੀ ਗੱਲ਼ ਹੈ ਕਿ ਕੌਮੀ ਪੱਧਰ ’ਤੇ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਕਮੀ ਆਈ ਹੈ। ਇਸ ਦਾ ਕਾਰਨ ਨਸ਼ਿਆਂ ਨੂੰ ਮੰਨਿਆ ਜਾ ਰਿਹਾ ਹੈ।

ਚੰਡੀਗੜ੍ਹ: ਨਸ਼ਿਆਂ ਦੇ ਨਾਲ-ਨਾਲ ਪੰਜਾਬੀਆਂ ਨੂੰ ਏਡਜ਼ ਵਰਗੀ ਖਤਰਨਾਕ ਬਿਮਾਰੀ ਵੀ ਤੇਜ਼ੀ ਨਾਲ ਘੇਰ ਰਹੀ ਹੈ। ਸੂਬੇ ਵਿੱਚ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਹੈਰਾਨੀ ਦੀ ਗੱਲ਼ ਹੈ ਕਿ ਕੌਮੀ ਪੱਧਰ ’ਤੇ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਕਮੀ ਆਈ ਹੈ। ਇਸ ਦਾ ਕਾਰਨ ਨਸ਼ਿਆਂ ਨੂੰ ਮੰਨਿਆ ਜਾ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਨਸ਼ੇੜੀ ਜ਼ਿਆਦਾਤਰ ਇੱਕ ਸਰਿੰਜ ਨਾਲ ਹੀ ਸਰੀਰ ’ਚ ਟੀਕਾ ਲਾਉਂਦੇ ਹਨ, ਉਹੀ ਸੂਈ ਜਦ ਵਾਰ-ਵਾਰ ਵਰਤੀ ਜਾਂਦੀ ਹੈ ਤਾਂ ਏਡਜ਼ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਪੰਜਾਬ ਵਿੱਚ ਇਸ ਸਮੇਂ ਇੱਕ ਲੱਖ ਤੋਂ ਵੱਧ ਏਡਜ਼ ਪੀੜਤ ਦੱਸੇ ਗਏ ਹਨ। ਸੂਬੇ ਦੀਆਂ ਜੇਲ੍ਹਾਂ ਵਿੱਚ ਵੀ ਏਡਜ਼ ਪੀੜਤਾਂ ’ਚ ਵਾਧਾ ਹੋਇਆ ਹੈ। ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਹੀ 400 ਤੋਂ ਵੱਧ ਐਚਆਈਵੀ ਪੀੜਤ ਹਨ। ਸਾਰੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਇਹ ਅੰਕੜਾ 2,700 ਤੋਂ ਵੱਧ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਏਡਜ਼ ਦੇ ਪਹਿਲੇ ਮਰੀਜ਼ ਦੀ ਪਛਾਣ ਮਈ 1987 ਵਿੱਚ ਹੋਈ ਸੀ। ਦਹਾਕੇ ਤੋਂ ਬਾਅਦ 1997 ’ਚ ਇੱਕ ਹਜ਼ਾਰ ਪਿੱਛੇ 59 ਵਿਅਕਤੀਆਂ ਦੇ ਐਚਆਈਵੀ ਪਾਜ਼ੇਟਿਵ ਹੋਣ ਦਾ ਖੁਲਾਸਾ ਹੋਇਆ ਸੀ। ਉਧਰ, ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਦਾਅਵਾ ਹੈ ਕਿ ਪੰਜਾਬ ਵਿੱਚ ਐਚਆਈਵੀ ਪੀੜਤ ਮਰੀਜ਼ਾਂ ਦੀ ਗਿਣਤੀ 67 ਹਜ਼ਾਰ ਦੇ ਕਰੀਬ ਹੈ। ਇਨ੍ਹਾਂ ਵਿੱਚੋਂ ਵੀ ਰਿਕਵਰੀ ਦੀ ਦਰ 93 ਫੀਸਦੀ ਆ ਰਹੀ ਹੈ। ਸਿੱਧੂ ਨੇ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਏਡਜ਼ ਉੱਪਰ ਤੇਜ਼ੀ ਨਾਲ ਕਾਬੂ ਪਾਇਆ ਹੈ। ਐਚਆਈਵੀ ਪਾਜ਼ੇਟਿਵ ਮਰੀਜ਼ਾਂ ਦੇ ਟੈਸਟ ਤੇ ਉਨ੍ਹਾਂ ਦੇ ਇਲਾਜ ਲਈ ਦਵਾਈਆਂ ਪੂਰੀ ਤਰ੍ਹਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਦੋ ਟੈਸਟ ਹੁੰਦੇ ਹਨ ਜਿਨ੍ਹਾਂ ’ਚੋਂ ਇੱਕ ਟੈਸਟ 800 ਰੁਪਏ ਤੇ ਇੱਕ 1600 ਰੁਪਏ ਦਾ ਹੈ, ਜਿਹੜਾ ਪੰਜਾਬ ਸਰਕਾਰ ਨੇ ਹੁਣ ਮੁਫ਼ਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਰੀਜ਼ਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget