ਪੜਚੋਲ ਕਰੋ

Farmers Protst: ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਦਿਆਂ ਹੀ ਐਕਸ਼ਨ ਮੋਡ 'ਚ ਕਿਸਾਨ, ਹੁਣ ਮੋਰਚਿਆਂ ਵੱਲ ਕਰਨਗੇ ਕੂਚ

ਦੇਸ਼ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ ਖਿਲਾਫ ਕਿਸਾਨ ਡਟੇ ਰਹਿਣਗੇ। ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੇ ਹੋਰ ਮੰਗਾਂ ਨੂੰ ਲੈ ਕੇ ਹਰਿਆਣਾ ਦੀਆਂ ਹੱਦਾਂ ਸ਼ੰਭੂ ਤੇ ਖਨੌਰੀ ਉਪਰ ਧਰਨਿਆਂ ਨੂੰ ਹੋਰ ਮਜਬੂਤ ਕੀਤਾ ਜਾਏਗਾ।

Farmers Protst: ਦੇਸ਼ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ ਖਿਲਾਫ ਕਿਸਾਨ ਡਟੇ ਰਹਿਣਗੇ। ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੇ ਹੋਰ ਮੰਗਾਂ ਨੂੰ ਲੈ ਕੇ ਹਰਿਆਣਾ ਦੀਆਂ ਹੱਦਾਂ ਸ਼ੰਭੂ ਤੇ ਖਨੌਰੀ ਉਪਰ ਧਰਨਿਆਂ ਨੂੰ ਹੋਰ ਮਜਬੂਤ ਕੀਤਾ ਜਾਏਗਾ। ਇਸ ਲਈ ਕਿਸਾਨ ਜਥੇਬੰਦੀਆਂ ਨੇ ਰਣਨੀਤੀ ਬਣਾ ਲਈ ਹੈ। ਇਸ ਤਹਿਤ ਅਗਲੇ ਦਿਨਾਂ ਵਿੱਚ ਵੱਡੀ ਗਿਣਤੀ ਕਿਸਾਨ ਮੋਰਚਿਆਂ ਵੱਲ ਕੂਚ ਕਰਨਗੇ।

ਇਸ ਸਬੰਧੀ ਜਲੰਧਰ ਦੇ ਕਸਬੇ ਸ਼ਾਹਕੋਟ ਵਿੱਚ ਕਿਸਾਨਾਂ ਦੀ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਉਹ 20 ਜੂਨ ਨੂੰ ਸ਼ੰਭੂ ਬਾਰਡਰ ਲਈ ਰਵਾਨਾ ਹੋਣਗੇ। ਕਿਸਾਨ ਆਗੂ ਜਸਬੀਰ ਸਿੰਘ ਨੇ ਦੱਸਿਆ ਕਿ ਸ਼ਾਹਕੋਟ ਦੇ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ ਮੁੱਖ ਤੌਰ ’ਤੇ ਲੋਕਾਂ ਵੱਲੋਂ ਦਿੱਤੇ ਫੰਡਾਂ ਦੀ ਵਰਤੋਂ ਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ।

ਕਿਸਾਨ ਲੀਡਰ ਜਸਬੀਰ ਸਿੰਘ ਨੇ ਕਿਹਾ ਕਿ ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਹੋਰ ਮਜ਼ਬੂਤ ​​ਕਰਨ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਗੱਲਬਾਤ ਹੋਈ। ਉਨ੍ਹਾਂ ਨੇ ਕਿਹਾ ਕਿ 20 ਜੂਨ ਨੂੰ ਫਿਰ ਤੋਂ ਜਲੰਧਰ ਤੇ ਆਸਪਾਸ ਦੇ ਜ਼ਿਲ੍ਹਿਆਂ ਤੋਂ ਵੱਖ-ਵੱਖ ਜਥੇ ਸ਼ੰਭੂ ਬਾਰਡਰ ਲਈ ਰਵਾਨਾ ਹੋਣਗੇ। ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਮੰਗਾਂ ਨਹੀਂ ਮੰਨਦੀ।

ਕਿਸਾਨ ਆਗੂ ਸਲਵਿੰਦਰ ਸਿੰਘ ਨੇ ਕਿਹਾ ਕਿ ਸ਼ੰਭੂ ਸਰਹੱਦ 'ਤੇ ਸਾਂਝੇ ਧਰਨੇ ਨੂੰ ਲਗਪਗ ਚਾਰ ਮਹੀਨੇ ਬੀਤ ਚੁੱਕੇ ਹਨ ਤੇ ਕਿਸਾਨ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਇਸ ਧਰਨੇ ਨੂੰ ਬੜੀ ਹੀ ਸੁਚੱਜੇ ਢੰਗ ਨਾਲ ਚਲਾ ਰਹੇ ਹਨ। ਸਾਰੇ ਜ਼ਿਲ੍ਹਿਆਂ ਵਿੱਚ ਮੁੱਖ ਤੌਰ ’ਤੇ ਫ਼ਸਲਾਂ ਤੇ ਝੋਨੇ ਦੀ ਕਟਾਈ ਨੂੰ ਧਿਆਨ ਵਿੱਚ ਰੱਖਦਿਆਂ ਵਿਊਂਤਬੰਦੀ ਕੀਤੀ ਗਈ ਸੀ ਤਾਂ ਜੋ ਫਰੰਟ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget