ਪੜਚੋਲ ਕਰੋ

Lawrence Bishnoi; ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਗਰੋਂ ਪੁਲਿਸ 'ਚ ਹਿੱਲਜੁੱਲ, ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਅਧਿਕਾਰੀ

ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਲਾਰੈਂਸ ਬਿਸ਼ਨੋਈ ਨੇ ਕਿਹਾ ਹੈ ਕਿ ਉਸ ਨੇ ਆਪਣੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ। 

Mansa News: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਹਿੱਲ਼ਜੁੱਲ ਸ਼ੁਰੂ ਹੋ ਗਈ ਹੈ। ਅੱਜ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਜਸਕਰਨ ਸਿੰਘ, ਐਸਐਸਪੀ ਮਾਨਸਾ ਨਾਨਕ ਸਿੰਘ ਤੇ ਐਸਪੀਡੀ ਬਾਲਕਿਸ਼ਨ ਸਿੰਗਲਾ ਮਾਨਸਾ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ: ਸਤੀਸ਼ ਕੌਸ਼ਿਕ ਦੀ ਮੌਤ ਤੋਂ ਬਾਅਦ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਧੀ ਵੰਸ਼ਿਕਾ, ਡਿਲੀਟ ਕੀਤਾ ਆਪਣਾ ਇੰਸਟਾਗ੍ਰਾਮ ਅਕਾਊਂਟ

ਐਸਆਈਟੀ ਦੇ ਮੁਖੀ ਜਸਕਰਨ ਸਿੰਘ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ 'ਚ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਠਿੰਡਾ ਜੇਲ੍ਹ ਤੋਂ ਪੜਤਾਲ ਕੀਤੀ ਹੈ। ਉੱਥੋਂ ਕੋਈ ਰਿਕਾਰਡਿੰਗ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਜਲਦ ਇਨਸਾਫ ਮਿਲੇਗਾ।

ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਲਾਰੈਂਸ ਬਿਸ਼ਨੋਈ ਨੇ ਕਿਹਾ ਹੈ ਕਿ ਉਸ ਨੇ ਆਪਣੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ । 

ਇਹ ਵੀ ਪੜ੍ਹੋ: ਆਸਕਰ ਜਿੱਤਣ ਤੋਂ ਬਾਅਦ RRR ਦੀ ਟੀਮ 'ਤੇ ਲੱਗਿਆ ਇਲਜ਼ਾਮ, 'ਆਸਕਰ ਖਰੀਦ ਲਿਆ', ਜਾਣੋ ਕਿਸ ਨੇ ਕਹੀ ਇਹ ਗੱਲ

ਲਾਰੈਂਸ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਵਿੱਚ ਖੁਦ ਨੂੰ ਇੱਕ ਡੌਨ ਵਾਂਗ ਪੇਸ਼ ਕਰਦਾ ਸੀ । ਉਸ ਨੇ ਕਿਹਾ ਕਿ ਗੋਲਡੀ ਬਰਾੜ ਨਾਲ ਤਾਲਮੇਲ ਕਰਕੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਲਈ ਇਕ ਸਾਲ ਪਹਿਲਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ ਤੇ ਅਖੀਰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਉਸ ਨੂੰ ਕਤਲ ਕਰ ਦਿੱਤਾ ਗਿਆ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਦੱਸਿਆ ਜਾਂਦਾ ਹੈ ਕਿ ਉਸ ਦੇ ਸਰੀਰ ’ਤੇ 47 ਗੋਲ਼ੀਆਂ ਲੱਗੀਆਂ ਸਨ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ।

ਇਹ ਵੀ ਪੜ੍ਹੋ: ABP ਨਿਊਜ਼ 'ਤੇ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਤੋਂ ਬਾਅਦ ਮੁੰਬਈ ਪੁਲਿਸ ਐਕਟਿਵ, ਸਲਮਾਨ ਖਾਨ ਦੀ ਸੁਰੱਖਿਆ 'ਤੇ ਰਿਵਿਊ ਸ਼ੁਰੂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ

Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ

ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ

Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ

for smartphones
and tablets

ਵੀਡੀਓਜ਼

Sangrur Liquor Tragedy | ਸ਼ਰਾਬ ਕਾਂਡ ਦੇ ਪੀੜ੍ਹਤਾਂ ਦੀ ਮਾਨ ਸਰਕਾਰ ਕਰੇਗੀ ਮਦਦ - Harpal CheemaCCTV | ਸੰਗਰੂਰ 'ਚ ਦਿਨ ਦਿਹਾੜੇ ਲੁੱਟਿਆ ਗਿਆ ਦੁਕਾਨਦਾਰRajinder Kaur Bhattal| BJP 'ਚ ਜਾਣ ਦੇ ਸਵਾਲ 'ਤੇ ਕੀ ਬੋਲੇ ਰਜਿੰਦਰ ਕੌਰ ਭੱਠਲ ?SGPC Budget| ਸ਼੍ਰੋਮਣੀ ਕਮੇਟੀ ਨੇ 12 ਅਰਬ 60 ਕਰੋੜ ਦਾ ਬਜਟ ਪਾਸ ਕੀਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?

ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?

Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ

Embed widget