ਪੜਚੋਲ ਕਰੋ

ਤਿੰਨ ਮੈਂਬਰੀ ਪੈਨਲ ਨੂੰ ਮਿਲਣ ਮਗਰੋਂ ਗਰਜੇ ਨਵਜੋਤ ਸਿੱਧੂ, ਬੋਲੇ ਸੱਚ ਕਦੀ ਨਹੀਂ ਹਾਰਦਾ

ਪੰਜਾਬ ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ, ਜਿਨ੍ਹਾਂ ਨੇ ਕੋਟਕਪੂਰਾ ਦੀ ਬੇਅਦਬੀ ਅਤੇ ਪੁਲਿਸ ਫਾਇਰਿੰਗ ਦੇ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲਿਆ ਹੋਇਆ ਹੈ, ਅੱਜ ਹਾਈ ਕਮਾਨ ਵੱਲੋਂ ਬਣੀ ਕਮੇਟੀ ਨੂੰ ਮਿਲਣ ਪਹੁੰਚੇ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ, ਜਿਨ੍ਹਾਂ ਨੇ ਕੋਟਕਪੂਰਾ ਦੀ ਬੇਅਦਬੀ ਅਤੇ ਪੁਲਿਸ ਫਾਇਰਿੰਗ ਦੇ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲਿਆ ਹੋਇਆ ਹੈ, ਅੱਜ ਹਾਈ ਕਮਾਨ ਵੱਲੋਂ ਬਣੀ ਕਮੇਟੀ ਨੂੰ ਮਿਲਣ ਪਹੁੰਚੇ।
 
ਕਾਂਗਰਸ ਦਾ ਅੰਦਰੂਨੀ ਕਾਟੋ-ਕਲੇਸ਼ ਮੁਕਾਉਣ ਲਈ ਪਾਰਟੀ ਹਾਈ ਕਮਾਨ ਨੇ ਤਿੰਨ ਮੈਂਬਰੀ ਪੈਨਲ ਗਠਿਤ ਕੀਤਾ ਹੈ।ਜਿਸ ਨੂੰ ਮਿਲਣ ਲਈ ਨਵਜੋਤ ਸਿੰਘ ਸਿੱਧੂ ਪਹੁੰਚੇ ਹਨ। ਬੀਤੇ ਕੱਲ੍ਹ ਕਾਂਗਰਸ ਦੇ ਇੱਕ ਤਿਹਾਈ ਵਿਧਾਇਕ ਇਸ ਪੈਨਲ ਨੂੰ ਨਵੀਂ ਦਿੱਲੀ ਮਿਲਣ ਪਹੁੰਚੇ ਸੀ। 
 
ਕਾਂਗਰਸ ਹਾਈ ਕਮਾਨ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਅੰਦਰੂਨੀ ਖਿਲਾਰਾ ਸੰਭਾਲਣਾ ਚਾਹੁੰਦੀ ਹੈ।
 
ਉੱਧਰ ਸਿੱਧੂ ਨੇ ਪੈਨਲ ਨੂੰ ਮਿਲਣ ਮਗਰੋਂ ਕਿਹਾ, "ਮੈਂ ਪੰਜਾਬ ਦੇ ਅਵਾਜ਼ ਹੇਠਲੇ ਪੱਧਰ ਤੋਂ ਸੁਣਾ ਕੇ ਆਇਆ ਹਾਂ,ਹਾਈ ਕਮਾਨ ਨੂੰ ਸੱਚ ਤੋਂ ਜਾਣੋ ਕਰਵਾ ਕੇ ਆਇਆ ਹਾਂ।ਅਸੀਂ ਪੰਜਾਬ ਦੇ ਹਰ ਨਾਗਰਿਕ ਨੂੰ ਹਿੱਸੇਦਾਰ ਬਣਾਉਣਾ ਹੈ ਅਤੇ ਵਿਰੋਧੀ ਨੂੰ ਹਰਾਉਣਾ ਹੈ।ਜਿੱਤੇਗਾ ਪੰਜਾਬ...."

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ

Punjab Holiday : ਪੰਜਾਬ ਦੀਆਂ ਇਨ੍ਹਾਂ 3 ਥਾਵਾਂ 'ਤੇ 28 ਨਵੰਬਰ ਨੂੰ ਰਹੇਗੀ ਜਨਤਕ ਛੁੱਟੀ, ਸਰਕਾਰ ਨੇ ਜਾਰੀ ਕੀਤੇ ਹੁਕਮ

Punjab Lottery : ਧੀ ਦੇ ਨਾਂ 'ਤੇ ਖਰੀਦੀ 20 ਰੁਪਏ ਦੀ ਲਾਟਰੀ ਟਿਕਟ, ਨਿਕਲਿਆ 11 ਲੱਖ ਦਾ ਇਨਾਮ, ਪਰਿਵਾਰ ਦੀ ਬਦਲੀ ਕਿਸਮਤ

Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ

Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 

Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...

Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!

SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!

Embed widget