ਪੜਚੋਲ ਕਰੋ

ਕਾਂਗਰਸੀ ਵਿਧਾਇਕ ਦਾ ਫੋਨ ਟੈਪ ਕਰਨ ਵਾਲਾ ਇੰਸਪੈਕਟਰ ਅੜਿੱਕੇ, ਪਰਚਾ ਦਰਜ

ਕਾਂਗਰਸੀ ਵਿਧਾਇਕ ਰਜਿੰਦਰ ਸਿੰਘ ਦਾ ਫੋਨ ਟੈਪ ਕਰਨ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਵਿਧਾਇਕ ਰਜਿੰਦਰ ਸਿੰਘ ਦਾ ਫੋਨ ਟੈਪ ਕਰਨ ਵਾਲੇ ਇੰਸਪੈਕਟਰ ਵਿਜੈ ਕੁਮਾਰ ਖ਼ਿਲਾਫ਼ ਐਫਆਈਆਰ ਦਰਜ ਕਰ ਦਿੱਤੀ ਗਈ ਹੈ। ਹਾਲਾਂਕਿ ਪਹਿਲਾਂ ਵਿਜੈ ਕੁਮਾਰ ਦੀ ਸਿਰਫ ਬਦਲੀ ਕੀਤੀ ਗਈ ਸੀ।

ਚੰਡੀਗੜ੍ਹ: ਕਾਂਗਰਸੀ ਵਿਧਾਇਕ ਰਜਿੰਦਰ ਸਿੰਘ ਦਾ ਫੋਨ ਟੈਪ ਕਰਨ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਵਿਧਾਇਕ ਰਜਿੰਦਰ ਸਿੰਘ ਦਾ ਫੋਨ ਟੈਪ ਕਰਨ ਵਾਲੇ ਇੰਸਪੈਕਟਰ ਵਿਜੈ ਕੁਮਾਰ ਖ਼ਿਲਾਫ਼ ਐਫਆਈਆਰ ਦਰਜ ਕਰ ਦਿੱਤੀ ਗਈ ਹੈ। ਹਾਲਾਂਕਿ ਪਹਿਲਾਂ ਵਿਜੈ ਕੁਮਾਰ ਦੀ ਸਿਰਫ ਬਦਲੀ ਕੀਤੀ ਗਈ ਸੀ।

ਵਿਧਾਇਕ ਰਜਿੰਦਰ ਸਿੰਘ ਵੱਲੋਂ ਮੁੱਦਾ ਚੁੱਕਣ ਤੋਂ ਬਾਅਦ ਸਰਕਾਰ ਵੱਲੋਂ ਸੀਆਈਏ ਇੰਚਾਰਜ ਤੋਂ ਇੰਸਪੈਕਟਰ ਵਿਜੈ ਕੁਮਾਰ ਨੂੰ ਤਬਦੀਲ ਕਰ ਦਿੱਤਾ ਗਿਆ ਸੀ ਪਰ ਸਰਕਾਰ ਦੇ ਇਸ ਐਕਸ਼ਨ ਤੋਂ ਵਿਧਾਇਕ ਰਾਜਿੰਦਰ ਸਿੰਘ ਨਾਖੁਸ਼ ਸੀ ਤੇ ਉਨ੍ਹਾਂ ਆਪਣੀ ਆਵਾਜ਼ ਅਫ਼ਸਰਸ਼ਾਹੀ ਖ਼ਿਲਾਫ਼ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।

ਹੁਣ ਉਨ੍ਹਾਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਪਟਿਆਲਾ ਦੇ ਸਿਵਲ ਲਾਈਨ ਥਾਣੇ ਵਿੱਚ ਧਾਰਾ 342,365,379b,389,120b ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget