ਪੜਚੋਲ ਕਰੋ

Punjab News: ਮੁਹੱਲਾ ਕਲੀਨਿਕਾਂ ਮਗਰੋਂ ਹੁਣ ਮੋਦੀ ਸਰਕਾਰ ਨੂੰ ਪਸੰਦ ਆਇਆ ਪੰਜਾਬ ਸਰਕਾਰ ਦਾ ਇਹ ਕੰਮ, ਹੁਣ ਬਿਜਲੀ ਦੇ ਮਾਮਲੇ 'ਤੇ ਥਾਪੜੀ ਪਿੱਠ

ਕੇਂਦਰ ਸਰਕਾਰ ਨੇ ਬਿਜਲੀ ਦੇ ਮਾਮਲੇ ਉੱਪਰ ਵੀ ਪੰਜਾਬ ਸਰਕਾਰ ਦੀ ਪ੍ਰਸੰਸਾ ਕੀਤੀ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਮਾਨ ਸਰਕਾਰ ਦੀ ਪਿੱਠ ਥਾਪੜੀ ਸੀ। ਕੇਂਦਰ ਸਰਕਾਰ ਨੇ ਮੰਨਿਆ ਹੈ ਕਿ ਪੰਜਾਬ ਨੇ ਬਿਜਲੀ...

Punjab News: ਕੇਂਦਰ ਸਰਕਾਰ ਨੇ ਬਿਜਲੀ ਦੇ ਮਾਮਲੇ ਉੱਪਰ ਵੀ ਪੰਜਾਬ ਸਰਕਾਰ ਦੀ ਪ੍ਰਸੰਸਾ ਕੀਤੀ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਪਿੱਠ ਥਾਪੜੀ ਸੀ। ਕੇਂਦਰ ਸਰਕਾਰ ਨੇ ਮੰਨਿਆ ਹੈ ਕਿ ਪੰਜਾਬ ਨੇ ਬਿਜਲੀ ਦੇ ਤਕਨੀਕੀ ਤੇ ਵਪਾਰਕ ਘਾਟੇ ਨੂੰ ਘਟਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। 

ਇਸ ਲਈ ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਨੇ ਪੰਜਾਬ ਸਰਕਾਰ ਦੀ ਪਿੱਠ ਥਾਪੜੀ ਹੈ। ਯਾਦ ਰਹੇ ਦੇਸ਼ ਦੇ 11 ਸੂਬੇ ਸ਼ਨਾਖ਼ਤ ਕੀਤੇ ਗਏ ਹਨ, ਜਿਨ੍ਹਾਂ ਨੇ 2020-21 ਤੋਂ ਵਿੱਤੀ ਸਾਲ 2021-22 ਦੌਰਾਨ ਬਿਜਲੀ ਦੇ ਤਕਨੀਕੀ ਘਾਟਿਆਂ ਵਿੱਚ ਤਿੰਨ ਫ਼ੀਸਦੀ ਤੋਂ ਵੱਧ ਦੀ ਕਮੀ ਕੀਤੀ ਹੈ। ਇਸ ਸੂਚੀ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਆਂਧਰਾ ਪ੍ਰਦੇਸ਼, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ, ਤ੍ਰਿਪੁਰਾ ਤੇ ਪੱਛਮੀ ਬੰਗਾਲ ਵੀ ਸ਼ਾਮਲ ਹੈ।

ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਸਮੇਤ ਖੇਤੀ ਸੈਕਟਰ ਨੂੰ ਮੁਫ਼ਤ ਬਿਜਲੀ ਦੇਣ ਵਾਲੇ ਸੂਬਿਆਂ ਨੂੰ ਨਸੀਹਤ ਦਿੱਤੀ ਹੈ ਕਿ ਉਹ ਖੇਤੀ ਫੀਡਰਾਂ ਨੂੰ ਸੋਲਰ ਬਿਜਲੀ ’ਤੇ ਚਲਾਉਣ। ਕੇਂਦਰੀ ਊਰਜਾ ਮੰਤਰੀ ਆਰਕੇ ਸਿੰਘ ਨੇ ਕਿਹਾ ਕਿ ਜੇਕਰ ਸੂਬਾਈ ਸਰਕਾਰ ਖੇਤੀ ਫੀਡਰਾਂ ਦਾ ਸੋਲਰਾਈਜੇਸ਼ਨ ਕਰਦੀ ਹੈ ਤਾਂ ਇਸ ਨਾਲ ਦਿਨ ਵੇਲੇ ਖੇਤੀ ਖਪਤਕਾਰਾਂ ਨੂੰ ਘੱਟ ਕੀਮਤ ’ਤੇ ਬਿਜਲੀ ਮਿਲੇਗੀ ਤੇ ਸੂਬਾ ਸਰਕਾਰ ’ਤੇ ਸਬਸਿਡੀ ਦਾ ਬੋਝ ਵੀ ਘਟੇਗਾ।

ਕੇਂਦਰੀ ਊਰਜਾ ਮੰਤਰੀ ਨੇ ਸੂਬਿਆਂ ਦੀ ਦੋ ਰੋਜ਼ਾ ਮੀਟਿੰਗ ਕੀਤੀ ਹੈ, ਜਿਸ ਦੌਰਾਨ ਸੂਬਿਆਂ ’ਚ ਬਿਜਲੀ ਦੀ ਸਥਿਤੀ ਅਤੇ ਹੋਰਨਾਂ ਪੱਖਾਂ ਬਾਰੇ ਚਰਚਾ ਕੀਤੀ ਗਈ। ਕੇਂਦਰੀ ਮੰਤਰੀ ਨੇ ਘਰੇਲੂ ਬਿਜਲੀ ਦੇ ਪ੍ਰੀ-ਪੇਡ ਮੋਡ ਵਿੱਚ ਸਮਾਰਟ ਮੀਟਰਿੰਗ ਨੂੰ ਲਾਗੂ ਕਰਨ ਦੇ ਫ਼ਾਇਦੇ ਵੀ ਗਿਣਾਏ ਤੇ ਇਸ ਯੋਜਨਾ ਨੂੰ ਲਾਗੂ ਕਰਨ ਵਾਸਤੇ ਕਿਹਾ। ਉਨ੍ਹਾਂ ਕਿਹਾ ਕਿ ਪ੍ਰੀ-ਪੇਡ ਸਮਾਰਟ ਮੀਟਰ ਲੱਗਣ ਮਗਰੋਂ ਪਾਏ ਜਾਣ ਵਾਲੇ ਵੱਧ ਲੋਡ ਲਈ ਕਿਸੇ ਵੀ ਖਪਤਕਾਰ ’ਤੇ ਕੋਈ ਜੁਰਮਾਨਾ ਨਾ ਲਗਾਇਆ ਜਾਵੇ। ਬਿਲਿੰਗ ਅਸਲ ਲੋਡ ਦੇ ਆਧਾਰ ’ਤੇ ਹੀ ਕੀਤੀ ਜਾ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Advertisement
for smartphones
and tablets

ਵੀਡੀਓਜ਼

NK Sharma | ''CM ਮਾਨ ਨੇ ਮੁਰਗੀਆਂ ਬੱਕਰੀਆਂ ਤਾਂ ਕੀ ਫ਼ਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ''CM Maryam Sharif Nawaz ਨੇ ਜਿੱਤਿਆ ਸਿੱਖ ਕੌਮ ਦਾ ਦਿਲ | Sri Kartarpur SahibKhattar on Farmer | ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਕਿਹਾ ''ਸਿਰਫ਼ਿਰੇ'''Bhagwant Mann | 'ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਮਾਨ ਸਰਕਾਰ''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Kasuri Methi  : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Kasuri Methi : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Embed widget