ਪੜਚੋਲ ਕਰੋ

ਟਿਕਟ ਨਾ ਮਿਲਣ ਮਗਰੋਂ ਨਮਿਸ਼ਾ ਮਹਿਤਾ ਨੇ ਛੱਡਿਆ ਕਾਂਗਰਸ ਦਾ ਹੱਥ, ਬੀਜੇਪੀ 'ਚ ਸ਼ਾਮਲ

ਗੜ੍ਹਸ਼ੰਕਰ ਤੋਂ ਕਾਂਗਰਸ ਦੇ ਆਗੂ ਮੈਡਮ ਨਮਿਸ਼ਾ ਮਹਿਤਾ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸਣਯੋਗ ਹੈ ਕਿ ਹਲਕਾ ਗੜ੍ਹਸ਼ੰਕਰ ਤੋਂ ਮੈਡਮ ਨਮਿਸ਼ਾ ਮਹਿਤਾ ਹਲਕੇ ਵਿੱਚ ਪਿਛਲੇ ਕਾਫੀ ਸਮੇਂ ਤੋਂ ਐਕਟਿਵ ਸੀ।

ਗੜ੍ਹਸ਼ੰਕਰ/ਚੰਡੀਗੜ੍ਹ: ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਮੈਡਮ ਨਮਿਸ਼ਾ ਮਹਿਤਾ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸਣਯੋਗ ਹੈ ਕਿ ਹਲਕਾ ਗੜ੍ਹਸ਼ੰਕਰ ਤੋਂ ਮੈਡਮ ਨਮਿਸ਼ਾ ਮਹਿਤਾ ਹਲਕੇ ਵਿੱਚ ਪਿਛਲੇ ਕਾਫੀ ਸਮੇਂ ਤੋਂ ਐਕਟਿਵ ਸੀ। 

ਕਾਂਗਰਸ ਵੱਲੋਂ ਬੀਤੇ ਦਿਨੀਂ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ।ਪਰ ਗੜ੍ਹਸ਼ੰਕਰ ਤੋਂ ਟਿਕਟ ਨਾ ਮਿਲਣ ਕਾਰਨ ਮੈਡਮ ਨਮਿਸ਼ਾ ਮਹਿਤਾ ਪਾਰਟੀ ਦੀ ਕਾਰਜ਼ਗਾਰੀ ਤੋਂ ਨਰਾਜ਼ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ।

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਸੂਚੀ ’ਚ ਪਾਰਟੀ ਦੇ ਵੱਡੇ ਚਿਹਰੇ ਸ਼ਾਮਲ ਕੀਤੇ ਗਏ ਹਨ। ਕਾਂਗਰਸ ਪਾਰਟੀ ਵੱਲੋਂ ਪਹਿਲੀ ਸੂਚੀ ਵਿੱਚ 16 ਨਵੇਂ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ ਹਨ।

ਇਨ੍ਹਾਂ ਵਿੱਚ ਸੁਜਾਨਪੁਰ ਤੋਂ ਨਰੇਸ਼ ਪੁਰੀ, ਹਰਗੋਬਿੰਦਪੁਰ ਤੋਂ ਮਨਦੀਪ ਸਿੰਘ, ਮਜੀਠਾ ਤੋਂ ਜਗਵਿੰਦਰ ਸਿੰਘ, ਆਦਮਪੁਰ ਤੋਂ ਸੁਖਵਿੰਦਰ ਸਿੰਘ ਕੋਟਲੀ, ਗੜ੍ਹਸ਼ੰਕਰ ਤੋਂ ਅਮਰਪ੍ਰੀਤ ਸਿੰਘ ਲਾਲੀ, ਰਾਏਕੋਟ ਤੋਂ ਕਾਮਿਲ ਅਮਰ ਸਿੰਘ, ਨਿਹਾਲ ਸਿੰਘ ਵਾਲਾ ਤੋਂ ਭੁਪਿੰਦਰ ਸਾਹੋਕੇ, ਮੋਗਾ ਤੋਂ ਮਾਲਵਿਕਾ ਸੂਦ, ਅਬੋਹਰ ਤੋਂ ਸੰਦੀਪ ਜਾਖੜ, ਲੰਬੀ ਤੋਂ ਜਗਪਾਲ ਸਿੰਘ, ਮਲੋਟ ਤੋਂ ਰੁਪਿੰਦਰ ਰੂਬੀ, ਮੌੜ ਤੋਂ ਡਾ. ਮਨੋਜ ਬਾਲਾ ਬਾਂਸਲ, ਮਾਨਸਾ ਤੋਂ ਸਿੱਧੂ ਮੂਸੇਵਾਲਾ, ਬੁਢਲਾਡਾ ਤੋਂ ਰਣਵੀਰ ਕੌਰ, ਬੱਲੂਆਣਾ ਤੋਂ ਰਾਜਿੰਦਰ ਕੌਰ ਤੇ ਪਟਿਆਲਾ ਦਿਹਾਤੀ ਤੋਂ ਮੋਹਿਤ ਮਹਿੰਦਰਾ ਪਹਿਲੀ ਦਫਾ ਚੋਣ ਲੜਨਗੇ।

ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ-
1. ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਚਮਕੌਰ ਸਾਹਿਬ
2. ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਅੰਮ੍ਰਿਤਸਰ ਪੂਰਬੀ
3. ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਨੂੰ ਕਾਦੀਆਂ
4. ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਲਹਿਰਾਗਾਗਾ
5. ਮੋਹਿਤ ਮਹਿੰਦਰਾ ਨੂੰ ਪਟਿਆਲਾ ਦਿਹਾਤੀ
6. ਵਿਕਰਮਜੀਤ ਸਿੰਘ ਨੂੰ ਫਿਲੌਰ
7. ਕਾਮਿਲ ਅਮਰ ਸਿੰਘ ਨੂੰ ਰਾਏਕੋਟ
8. ਭਤੀਜੇ ਸੰਦੀਪ ਜਾਖੜ ਨੂੰ ਅਬੋਹਰ
9. ਕੁਲਜੀਤ ਸਿੰਘ ਨਾਗਰਾ ਨੂੰ ਫਤਹਿਗੜ੍ਹ ਸਾਹਿਬ
10. ਸੁਖਵਿੰਦਰ ਡੈਨੀ ਨੂੰ ਜੰਡਿਆਲਾ ਗੁਰੂ
11. ਸੰਗਤ ਸਿੰਘ ਗਿਲਜੀਆ ਨੂੰ ਉੜਮੁੜ
12. ਓਪੀ ਸੋਨੀ ਨੂੰ ਅੰਮ੍ਰਿਤਸਰ ਕੇਂਦਰੀ
13. ਸੁਖਜਿੰਦਰ ਰੰਧਾਵਾ ਨੂੰ ਡੇਰਾ ਬਾਬਾ ਨਾਨਕ
14. ਮਨਪ੍ਰੀਤ ਬਾਦਲ ਨੂੰ ਬਠਿੰਡਾ
15. ਰਾਣਾ ਗੁਰਜੀਤ ਸਿੰਘ ਨੂੰ ਕਪੂਰਥਲਾ
16. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਫਤਹਿਗੜ੍ਹ ਚੂੜੀਆਂ
17. ਰਜ਼ੀਆ ਸੁਲਤਾਨਾ ਨੂੰ ਮਾਲੇਰਕੋਟਲਾ
18. ਅਰੁਣਾ ਚੌਧਰੀ ਨੂੰ ਦੀਨਾਨਗਰ
19. ਸੁਖਬਿੰਦਰ ਸਿੰਘ ਸਰਕਾਰੀਆ ਨੂੰ ਰਾਜਾਸਾਂਸੀ
20. ਵਿਜੇਇੰਦਰ ਸਿੰਗਲਾ ਨੂੰ ਸੰਗਰੂਰ
21. ਭਾਰਤ ਭੂਸ਼ਨ ਆਸ਼ੂ ਨੂੰ ਲੁਧਿਆਣਾ ਪੱਛਮੀ
22. ਰਣਦੀਪ ਸਿੰਘ ਨਾਭਾ ਨੂੰ ਅਮਲੋਹ
23. ਰਾਜ ਕੁਮਾਰ ਵੇਰਕਾ ਨੂੰ ਅੰਮ੍ਰਿਤਸਰ ਪੱਛਮੀ
24. ਪਰਗਟ ਸਿੰਘ ਨੂੰ ਜਲੰਧਰ ਕੈਂਟ
25. ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਗਿੱਦੜਬਾਹਾ
26. ਗੁਰਕੀਰਤ ਕੋਟਲੀ ਨੂੰ ਖੰਨਾ
27. ਬਲਬੀਰ ਸਿੰਘ ਸਿੱਧੂ ਨੂੰ ਮੁਹਾਲੀ
28. ਗੁਰਪ੍ਰੀਤ ਸਿੰਘ ਕਾਂਗੜ ਨੂੰ ਰਾਮਪੁਰਾ ਫੂਲ
29. ਸਾਧੂ ਸਿੰਘ ਧਰਮਸੋਤ ਨੂੰ ਨਾਭਾ
30. ਸੁੰਦਰ ਸ਼ਾਮ ਅਰੋੜਾ ਨੂੰ ਹੁਸ਼ਿਆਰਪੁਰ
31. ਕੈਪਟਨ ਸੰਦੀਪ ਸੰਧੂ ਨੂੰ ਦਾਖਾ
32. ਨਰੇਸ਼ ਪੁਰੀ ਨੂੰ ਸੁਜਾਨਪੁਰ  
33. ਅਮਿਤ ਵਿੱਜ ਨੂੰ ਪਠਾਨਕੋਟ
34. ਬਰਿੰਦਰਜੀਤ ਸਿੰਘ ਪਾਹੜਾ ਨੂੰ ਗੁਰਦਾਸਪੁਰ
35. ਮਨਦੀਪ ਸਿੰਘ ਨੂੰ ਸ੍ਰੀ ਹਰਗੋਬਿੰਦਪੁਰ
36. ਹਰਪ੍ਰਤਾਪ ਸਿੰਘ ਅਜਨਾਲਾ ਨੂੰ ਅਜਨਾਲਾ
37. ਸੁਨੀਲ ਦੱਤੀ ਨੂੰ ਅੰਮ੍ਰਿਤਸਰ ਉੱਤਰੀ
38. ਇੰਦਰਬੀਰ ਸਿੰਘ ਬੁਲਾਰੀਆ ਨੂੰ ਅੰਮ੍ਰਿਤਸਰ ਦੱਖਣੀ
39. ਡਾ. ਧਰਮਵੀਰ ਅਗਨੀਹੋਤਰੀ ਨੂੰ ਤਰਨ ਤਾਰਨ
40. ਹਰਮਿੰਦਰ ਸਿੰਘ ਗਿੱਲ ਨੂੰ ਪੱਟੀ
41. ਸੰਤੋਖ ਸਿੰਘ ਭਲਾਈਪੁਰ ਨੂੰ ਬਾਬਾ ਬਕਾਲਾ
42. ਸੁਖਪਾਲ ਸਿੰਘ ਖਹਿਰਾ ਨੂੰ ਭੁਲੱਥ
43. ਨਵਤੇਜ ਸਿੰਘ ਚੀਮਾ ਨੂੰ ਸੁਲਤਾਨਪੁਰ ਲੋਧੀ
44. ਹਰਦੇਵ ਸਿੰਘ ਲਾਡੀ ਨੂੰ ਸ਼ਾਹਕੋਟ
 45. ਚੌਧਰੀ ਸੁਰਿੰਦਰ ਸਿੰਘ ਨੂੰ ਕਰਤਾਰਪੁਰ
46. ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਪੱਛਮੀ
47. ਰਾਜਿੰਦਰ ਬੇਰੀ ਨੂੰ ਜਲੰਧਰ ਕੇਂਦਰੀ
48. ਅਵਤਾਰ ਸਿੰਘ ਜੂਨੀਅਰ ਨੂੰ ਜਲੰਧਰ ਉੱਤਰੀ
49. ਸੁਖਵਿੰਦਰ ਸਿੰਘ ਕੋਟਲੀ ਨੂੰ ਆਦਮਪੁਰ
50. ਇੰਦੂ ਬਾਲਾ ਨੂੰ ਮੁਕੇਰੀਆਂ
51. ਅਰੁਣ ਡੋਗਰਾ ਨੂੰ ਦਸੂਹਾ
52. ਪਵਨ ਕੁਮਾਰ ਅਧੀਆ ਨੂੰ ਸ਼ਾਮ ਚੁਰਾਸੀ
53. ਡਾ. ਰਾਜ ਕੁਮਾਰ ਨੂੰ ਚੱਬੇਵਾਲ
54. ਅਮਰਪ੍ਰੀਤ ਸਿੰਘ ਲਾਲੀ ਨੂੰ ਗੜ੍ਹਸ਼ੰਕਰ
55. ਦਰਸ਼ਨ ਲਾਲ ਨੂੰ ਬਲਾਚੌਰ
56. ਕੰਵਰਪਾਲ ਸਿੰਘ ਨੂੰ ਆਨੰਦਪੁਰ ਸਾਹਿਬ
57. ਬਰਿੰਦਰ ਸਿੰਘ ਢਿੱਲੋਂ ਨੂੰ ਰੋਪੜ
58. ਗੁਰਪ੍ਰੀਤ ਸਿੰਘ ਜੀਪੀ ਨੂੰ ਬੱਸੀ ਪਠਾਣਾ
59. ਸੰਜੀਵ ਤਲਵਾੜ ਨੂੰ ਲੁਧਿਆਣਾ ਪੂਰਬੀ
60. ਕਮਲਜੀਤ ਸਿੰਘ ਕੜਵਲ ਨੂੰ ਆਤਮ ਨਗਰ
61. ਸੁਰਿੰਦਰ ਕੁਮਾਰ ਡਾਵਰ ਨੂੰ ਲੁਧਿਆਣਾ ਕੇਂਦਰੀ
62. ਰਾਕੇਸ਼ ਪਾਂਡੇ ਨੂੰ ਲੁਧਿਆਣਾ ਉੱਤਰੀ
63. ਲਖਵੀਰ ਸਿੰਘ ਲੱਖਾ ਨੂੰ ਪਾਇਲ
64. ਦਰਸ਼ਨ ਸਿੰਘ ਬਰਾੜ ਨੂੰ ਬਾਘਾ ਪੁਰਾਣਾ
65. ਮਾਲਵਿਕਾ ਸੂਦ ਨੂੰ ਮੋਗਾ
 66. ਸੁਖਜੀਤ ਸਿੰਘ ਲੋਹਗੜ੍ਹ ਨੂੰ ਧਰਮਕੋਟ
67. ਕੁਲਬੀਰ ਸਿੰਘ ਜ਼ੀਰਾ ਨੂੰ ਜ਼ੀਰਾ
68. ਪਰਮਿੰਦਰ ਸਿੰਘ ਪਿੰਕੀ ਨੂੰ ਫਿਰੋਜ਼ਪੁਰ
69. ਰਾਜਿੰਦਰ ਕੌਰ ਨੂੰ ਬੱਲੂਆਣਾ
70. ਜਗਪਾਲ ਸਿੰਘ ਅਬਲਖੁਰਾਣਾ ਨੂੰ ਲੰਬੀ
71. ਰੁਪਿੰਦਰ ਕੌਰ ਰੂਬੀ ਨੂੰ ਮਲੋਟ
72. ਕੁਸ਼ਲਦੀਪ ਸਿੰਘ ਢਿੱਲੋਂ ਨੂੰ ਫਰੀਦਕੋਟ
73. ਪ੍ਰੀਤਮ ਸਿੰਘ ਕੋਟਭਾਈ ਨੂੰ ਭੁੱਚੋ ਮੰਡੀ
74. ਹਰਵਿੰਦਰ ਸਿੰਘ ਲਾਡੀ ਨੂੰ ਬਠਿੰਡਾ ਦਿਹਾਤੀ
75. ਖੁਸ਼ਬਾਜ ਸਿੰਘ ਜਟਾਣਾ ਨੂੰ ਤਲਵੰਡੀ ਸਾਬੋ
76. ਡਾ. ਮਨੋਜ ਬਾਲਾ ਬਾਂਸਲ ਨੂੰ ਮੌੜ
77. ਰਣਵੀਰ ਕੌਰ ਮੀਆਂ ਨੂੰ ਬੁਢਲਾਡਾ
78. ਦਲਵੀਰ ਸਿੰਘ ਗੋਲਡੀ ਨੂੰ ਧੂਰੀ
79. ਹਰਦਿਆਲ ਸਿੰਘ ਕੰਬੋਜ ਨੂੰ ਰਾਜਪੁਰਾ
80. ਮਦਨ ਲਾਲ ਜਲਾਲਪੁਰ ਨੂੰ ਘਨੌਰ
81. ਹਰਿੰਦਰ ਪਾਲ ਸਿੰਘ ਮਾਨ ਨੂੰ ਸਨੌਰ
82. ਰਾਜਿੰਦਰ ਸਿੰਘ ਨੂੰ ਸਮਾਣਾ 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Balkar Sidhu Daughter Marriage: ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
Congress Leader: ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Balkar Sidhu Daughter Marriage: ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
Congress Leader: ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
Embed widget