ਪੜਚੋਲ ਕਰੋ

ਰਾਤੋਂ-ਰਾਤ DGP ਦੀ ਬਦਲੀ ਮਗਰੋਂ 10 PPS ਤੇ 1 IPS ਵੀ ਟ੍ਰਾਂਸਫਰ

ਪੰਜਾਬ 'ਚ ਬੀਤੀ ਅੱਧੀ ਰਾਤ ਨੂੰ ਵੱਡਾ ਫੇਰਬਦਲ ਹੋਇਆ। ਪੰਜਾਬ ਸਰਕਾਰ ਨੇ ਅਚਾਨਕ ਇਕਬਾਲਪ੍ਰੀਤ ਸਹੋਤਾ ਨੂੰ ਕਾਰਜਕਾਰੀ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ। ਉਨ੍ਹਾਂ ਦੀ ਥਾਂ 'ਤੇ ਸਿਧਾਰਥ ਚਟੋਪਾਧਿਆਏ ਨੂੰ ਇਹ ਚਾਰਜ ਦਿੱਤਾ ਗਿਆ ਹੈ।

ਚੰਡੀਗੜ੍ਹ: ਪੰਜਾਬ 'ਚ ਬੀਤੀ ਅੱਧੀ ਰਾਤ ਨੂੰ ਵੱਡਾ ਫੇਰਬਦਲ ਹੋਇਆ। ਪੰਜਾਬ ਸਰਕਾਰ ਨੇ ਅਚਾਨਕ ਇਕਬਾਲਪ੍ਰੀਤ ਸਹੋਤਾ ਨੂੰ ਕਾਰਜਕਾਰੀ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ। ਉਨ੍ਹਾਂ ਦੀ ਥਾਂ 'ਤੇ ਸਿਧਾਰਥ ਚਟੋਪਾਧਿਆਏ ਨੂੰ ਇਹ ਚਾਰਜ ਦਿੱਤਾ ਗਿਆ ਹੈ। ਇਸ ਫੇਰਬਦਲ ਨਾਲ ਚਰਚਾ ਛਿੜ ਗਈ ਹੈ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਕਰਨਾ ਚਾਹੁੰਦੀ ਹੈ।

ਇਸ ਦੇ ਨਾਲ ਹੀ ਹੁਣ ਸਰਕਾਰ ਵੱਲੋਂ 10 PPS ਅਫ਼ਸਰ ਅਤੇ 1 IPS ਅਫ਼ਸਰ ਦੇ ਤਬਾਦਲੇ ਦੇ ਵੀ ਹੁਕਮ ਜਾਰੀ ਹੋਏ ਹਨ।ਇਹ ਟ੍ਰਾਂਸਫਰਸ ਇਸ ਪ੍ਰਕਾਰ ਹਨ...

ਰਾਤੋਂ-ਰਾਤ DGP ਦੀ ਬਦਲੀ ਮਗਰੋਂ 10 PPS ਤੇ 1 IPS ਵੀ ਟ੍ਰਾਂਸਫਰ

ਰਾਤੋਂ-ਰਾਤ DGP ਦੀ ਬਦਲੀ ਮਗਰੋਂ 10 PPS ਤੇ 1 IPS ਵੀ ਟ੍ਰਾਂਸਫਰ

ਉਧਰ ਚਰਚਾ ਹੈ ਕਿ ਸਹੋਤਾ ਦੀ ਨਿਯੁਕਤੀ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਵਿਰੋਧ ਕਰ ਰਹੇ ਸਨ। ਚਟੋਪਾਧਿਆਏ ਸਿੱਧੂ ਦੀ ਪਹਿਲੀ ਪਸੰਦ ਸਨ, ਪਰ ਸੀਐਮ ਚਰਨਜੀਤ ਚੰਨੀ ਨੇ ਆਪਣੀ ਪਸੰਦ ਦੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਦਾ ਚਾਰਜ ਦਿੱਤਾ ਸੀ। ਹਾਲਾਂਕਿ ਹੁਣ ਇਸ ਨਵੀਂ ਤਾਇਨਾਤੀ ਤੋਂ ਬਾਅਦ ਪੰਜਾਬ 'ਚ ਤੇਜ਼ੀ ਨਾਲ ਪੁਲਿਸ ਕਾਰਵਾਈ ਕੀਤੇ ਜਾਣ ਦੀ ਉਮੀਦ ਹੈ।

ਉਧਰ, ਅੱਧੀ ਰਾਤ ਨੂੰ ਅਚਾਨਕ ਡੀਜੀਪੀ ਦੀ ਬਦਲੀ ਹੋਣ ਨਾਲ ਪੰਜਾਬ 'ਚ ਬਹੁਚਰਚਿਤ ਡਰੱਗਜ਼ ਮਾਮਲੇ 'ਚ ਹਲਚਲ ਤੇਜ਼ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਡਰੱਗਜ਼ ਮਾਮਲੇ 'ਚ ਕਾਰਵਾਈ ਲਈ ਇਹ ਕਦਮ ਚੁੱਕਿਆ ਗਿਆ ਹੈ। ਨਸ਼ਿਆਂ ਦੇ ਮਾਮਲੇ ਵਿੱਚ ਵੱਡੇ ਲੀਡਰਾਂ ਦਾ ਨਾਂ ਬੋਲਦਾ ਹੈ ਪਰ ਪਿਛਲੇ ਸਮੇਂ ਵਿੱਚ ਕੋਈ ਕਾਰਵਾਈ ਨਹੀਂ ਹੋਈ।

ਨਵਜੋਤ ਸਿੱਧੂ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾ ਰਹੇ ਹਨ। ਉਹ ਸਪਸ਼ਟ ਕਹਿ ਰਹੇ ਹਨ ਕਿ ਨਸ਼ਿਆਂ ਦੇ ਤਾਰ ਕਈ ਅਕਾਲੀ ਲੀਡਰਾਂ ਨਾਲ ਜੁੜੇ ਹਨ। ਇਹ ਵੀ ਅਹਿਮ ਹੈ ਕਿ ਨਵੇਂ ਕਾਰਜਕਾਰੀ ਡੀਜੀਪੀ ਵਜੋਂ ਨਿਯੁਕਤ ਕੀਤੇ ਗਏ ਸਿਧਾਰਥ ਚਟੋਪਾਧਿਆਏ ਇਸ ਤੋਂ ਪਹਿਲਾਂ ਵੀ ਬਾਦਲ ਪਰਿਵਾਰ ਦੇ ਵਿੱਤੀ ਲੈਣ-ਦੇਣ ਦੀ ਜਾਂਚ ਕਰ ਚੁੱਕੇ ਹਨ।

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget