ਪੜਚੋਲ ਕਰੋ

ਪਰਗਟ ਦੇ 'ਚਿੱਠੀ ਬੰਬ' ਨੇ ਉਡਾਈ ਕੈਪਟਨ ਦੀ ਨੀਂਦ, ਤੁਰੰਤ ਚੰਡੀਗੜ੍ਹ ਬੁਲਾਇਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਅੰਦਰਲੇ ਕਲੇਸ਼ ਨੂੰ ਰੋਕਣ ਲਈ ਸਰਗਰਮੀ ਵਿੱਢ ਦਿੱਤੀ ਹੈ। ਉਨ੍ਹਾਂ ਨੇ ਮੰਗਲਵਾਰ ਵਿਧਾਇਕ ਪਰਗਟ ਸਿੰਘ ਨੂੰ ਸ਼ਾਂਤ ਕਰਨ ਲਈ ਆਪਣੇ ਖਾਸ ਮੰਤਰੀ ਓਪੀ ਸੋਨੀ ਨੂੰ ਭੇਜਿਆ ਸੀ। ਸੋਨੀ ਨਾਲ ਮੁਲਾਕਾਤ ਮਗਰੋਂ ਵੀ ਪਰਗਟ ਸਿੰਘ ਸ਼ਾਂਤ ਨਜ਼ਰ ਨਹੀਂ ਆਏ ਤਾਂ ਕੈਪਟਨ ਨੇ ਉਨ੍ਹਾਂ ਨੂੰ ਅੱਜ ਮੁਲਾਕਾਤ ਲਈ ਚੰਡੀਗੜ੍ਹ ਬੁਲਾ ਲਿਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਅੰਦਰਲੇ ਕਲੇਸ਼ ਨੂੰ ਰੋਕਣ ਲਈ ਸਰਗਰਮੀ ਵਿੱਢ ਦਿੱਤੀ ਹੈ। ਉਨ੍ਹਾਂ ਨੇ ਮੰਗਲਵਾਰ ਵਿਧਾਇਕ ਪਰਗਟ ਸਿੰਘ ਨੂੰ ਸ਼ਾਂਤ ਕਰਨ ਲਈ ਆਪਣੇ ਖਾਸ ਮੰਤਰੀ ਓਪੀ ਸੋਨੀ ਨੂੰ ਭੇਜਿਆ ਸੀ। ਸੋਨੀ ਨਾਲ ਮੁਲਾਕਾਤ ਮਗਰੋਂ ਵੀ ਪਰਗਟ ਸਿੰਘ ਸ਼ਾਂਤ ਨਜ਼ਰ ਨਹੀਂ ਆਏ ਤਾਂ ਕੈਪਟਨ ਨੇ ਉਨ੍ਹਾਂ ਨੂੰ ਅੱਜ ਮੁਲਾਕਾਤ ਲਈ ਚੰਡੀਗੜ੍ਹ ਬੁਲਾ ਲਿਆ ਹੈ। ਦਰਅਸਲ ਪਰਗਟ ਸਿੰਘ ਵੱਲੋਂ ਲਿਖੇ ਪੱਤਰ ਨਾਲ ਪੰਜਾਬ ਦੀ ਸਿਆਸਤ ਇਕਦਮ ਗਰਮਾ ਗਈ ਹੈ। ਪਰਗਟ ਸਿੰਘ ਵੱਲੋਂ ਉਠਾਏ ਗਏ ਮੁੱਦਿਆਂ ਦੀ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਨੇ ਅੰਦਰੋਂ ਅੰਦਰੀ ਹਮਾਇਤ ਵੀ ਕੀਤੀ ਸੀ। ਇਹ ਵੀ ਪਹਿਲਾ ਮੌਕਾ ਹੈ ਜਦੋਂ ਮੁੱਖ ਮੰਤਰੀ ਨੇ ਦੋਆਬੇ ਦੇ ਵਿਧਾਇਕ ਪਰਗਟ ਸਿੰਘ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਮੀਟਿੰਗ ਦਾ ਸੱਦਾ ਭੇਜਿਆ ਹੈ। ਇਸ ਤੋਂ ਪਹਿਲਾਂ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਪਿਛਲੇ ਕਈ ਮਹੀਨਿਆਂ ਤੋਂ ਰੌਲਾ ਪਾਉਂਦੇ ਆ ਰਹੇ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਨੇ ਮੀਟਿੰਗ ਵਾਸਤੇ ਨਹੀਂ ਸੀ ਸੱਦਿਆ। ਇੱਥੋਂ ਤੱਕ ਕਈ ਵਿਧਾਇਕਾਂ ਖਿਲਾਫ ਤਾਂ ਅਨੁਸਾਸ਼ਨਹੀਨਤਾ ਦੀ ਕਾਰਵਾਈ ਕਰਨ ਦੀ ਵੀ ਧਮਕੀ ਦਿੱਤੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਪਰਗਟ ਸਿੰਘ ਦੀ ਨੇੜਤਾ ਨਵਜੋਤ ਸਿੰਘ ਸਿੱਧੂ ਨਾਲ ਹੈ। ਦੋਵੇਂ ਲੀਡਰ ਪੰਜਾਬ ਲੀਡਰਸ਼ਿਪ ਦੀ ਬਜਾਏ ਹਾਈਕਮਾਨ ਨਾਲ ਹੀ ਰਾਬਤਾ ਕਰਦੇ ਹਨ। ਇਸ ਲਈ ਕੈਪਟਨ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਹੈ।

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget