ਪੜਚੋਲ ਕਰੋ

ਫੂਲਕਾ ਦੀਆਂ ਬੀਜੇਪੀ ਮੰਤਰੀ ਨਾਲ ਮੁਲਕਾਤਾਂ ਨੇ ਛੇੜੀ ਨਵੀਂ ਚਰਚਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਛੱਡਣ ਨਗਰੋਂ ਐਚਐਸ ਫੂਲਕਾ ਦੀ ਬੀਜੇਪੀ ਦੇ ਕੇਂਦਰੀ ਮੰਤਰੀ ਵਿਜੈ ਗੋਇਲ ਨਾਲ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਫੂਲਕਾ ਨੇ ਸ਼ਨੀਵਾਰ ਨੂੰ ਵਿਜੈ ਗੋਇਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਬੇਸ਼ੱਕ ਗੋਇਲ ਨੇ ਫੂਲਕਾ ਨੂੰ ਆਪਣਾ ਚੰਗਾ ਦੋਸਤ ਦੱਸਿਆ ਹੈ ਪਰ ਇਸ ਮੁਲਾਕਾਤ ਦੇ ਕਈ ਸਿਆਸੀ ਅਰਥ ਕੱਢੇ ਜਾ ਰਹੇ ਹਨ। ਗੋਇਲ ਨੇ ਫੂਲਕਾ ਵੱਲੋਂ 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਲੜੀ ਜਾ ਰਹੀ ਕਾਨੂੰਨੀ ਲੜਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿਹਾ ਕਿ ਫੂਲਕਾ ਨੇ ਪਿੱਛੇ ਜਿਹੇ ਆਮ ਆਦਮੀ ਪਾਰਟੀ ਛੱਡੀ ਹੈ। ਉਹ ਦੇਰ ਆਏ ਪਰ ਦਰੁੱਸਤ ਆਏ। ਸੂਤਰਾਂ ਅਨੁਸਾਰ ਪਿਛਲੇ ਕੁਝ ਦਿਨਾਂ ਦੌਰਾਨ ਦੋਵਾਂ ਲੀਡਰਾਂ ਵਿਚਾਲੇ ਇਹ ਦੂਜੀ ਮੁਲਾਕਾਤ ਹੈ। ਫੂਲਕਾ ਨੇ ‘ਆਪ’ ਤੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਵੀ ਗੋਇਲ ਨਾਲ ਮੁਲਾਕਾਤ ਕੀਤੀ ਸੀ। ਯਾਦ ਰਹੇ ਫੂਲਕਾ ਨੇ ‘ਆਪ’ ਤੋਂ ਅਸਤੀਫਾ ਦੇਣ ਦਾ ਕੋਈ ਕਾਰਨ ਨਹੀਂ ਦੱਸਿਆ ਸੀ। ਉਨ੍ਹਾਂ ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਲਈ ਤੇ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਗਲਬੇ ਤੋਂ ਮੁਕਤ ਕਰਵਾਉਣ ਲਈ ਗ਼ੈਰ-ਸਿਆਸੀ ਮੰਚ ਤੋਂ ਮੁਹਿੰਮ ਸ਼ੁਰੂ ਕਰਨ ਦੀ ਇੱਛਾ ਜ਼ਾਹਿਰ ਕੀਤੀ ਸੀ। ਉਹ ਹਾਲਾਂਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਕਿਸੇ ਤਰ੍ਹਾਂ ਦੇ ਗੱਠਜੋੜ ਦੇ ਖ਼ਿਲਾਫ਼ ਸਨ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਫੂਲਕਾ ਆਮ ਆਦਮੀ ਪਾਰਟੀ ਵੱਲੋਂ ਰਾਜੀਵ ਗਾਂਧੀ ਤੋਂ ‘ਭਾਰਤ ਰਤਨ’ ਵਾਪਸ ਲੈਣ ਦੀ ਕੀਤੀ ਗਈ ਮੰਗ ਦੇ ਵੀ ਖ਼ਿਲਾਫ਼ ਸਨ। ‘ਆਪ’ ਨੇ ਮੰਗ ਕੀਤੀ ਸੀ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲਿਆ ਜਾਵੇ। ਜ਼ਿਕਰਯੋਗ ਹੈ ਕਿ ‘ਆਪ’ ਤੋਂ ਅਸਤੀਫਾ ਦੇਣ ਤੋਂ ਬਾਅਦ ਬੀਤੇ ਦਿਨ ਫੂਲਕਾ ਨੇ ਕਿਹਾ ਸੀ ਕਿ ਅੰਨਾ ਹਜ਼ਾਰੇ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ੁਰੂ ਹੋਈ ਮੁਹਿੰਮ ਮਗਰੋਂ 2012 ’ਚ ਆਮ ਆਦਮੀ ਪਾਰਟੀ ਦਾ ਗਠਨ ਕੀਤਾ ਜਾਣਾ ਗਲਤ ਫ਼ੈਸਲਾ ਸੀ। ਉਨ੍ਹਾਂ ਅਜੇ ਭਵਿੱਖ ’ਚ ਆਪਣੇ ਸਿਆਸੀ ਕਦਮ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ, ਪਰ ਉਨ੍ਹਾਂ ਕਿਹਾ ਹੈ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget