ਪੜਚੋਲ ਕਰੋ

Punjab Floods: ਸਕੂਲ-ਕਾਲਜਾਂ ਤੋਂ ਬਾਅਦ ਹੁਨਰ ਤੇ ਸਿਖਲਾਈ ਕੇਂਦਰ ਵੀ 7 ਸਤੰਬਰ ਤੱਕ ਰਹਿਣਗੇ ਬੰਦ, ਕਿਹਾ- ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ

ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀਆਂ ਸੰਸਥਾਵਾਂ- ਸਕਿੱਲ ਡਿਵੈੱਲਪਮੈਂਟ ਸੈਂਟਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ, 2025 ਤੱਕ ਬੰਦ ਰਹਿਣਗੇ।

ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਪੱਤਰ ਤਹਿਤ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀਆਂ ਵੀ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਹੁਣ ਹੁਨਰ ਤੇ ਸਿਖਲਾਈ ਕੇਂਦਰਾਂ ਨੂੰ ਵੀ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਪੰਜਾਬ ਸਰਕਾਰ ਵਿੱਚ ਮੰਤਰੀ ਅਮਨ ਅਰੋੜਾ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਲਿਖਿਆ, ਪੰਜਾਬ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀਆਂ ਸੰਸਥਾਵਾਂ- ਸਕਿੱਲ ਡਿਵੈੱਲਪਮੈਂਟ ਸੈਂਟਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ, 2025 ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਜੇ ਪੰਜਾਬ ਦੇ ਹਲਾਤਾਂ ਉੱਤੇ ਨਜ਼ਰਸਾਨੀ ਕਰੀਏ ਤਾਂ ਲੰਧਰ ਵਿੱਚ ਸਤਲੁਜ ਦਰਿਆ ਦੇ ਓਵਰਫਲੋਅ ਕਾਰਨ ਜ਼ਿਲ੍ਹੇ ਦੇ ਲਗਭਗ 30 ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਘੱਗਰ ਦਰਿਆ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ, ਜਿਸ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

ਰਾਜ ਦੀ ਮਾੜੀ ਹਾਲਤ ਨੂੰ ਦੇਖਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੱਲ੍ਹ ਵੀਰਵਾਰ ਨੂੰ ਸੂਬੇ ਦਾ ਦੌਰਾ ਕਰਨਗੇ, ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ। ਇਸ ਦੇ ਨਾਲ ਹੀ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਇੱਥੇ ਉਹ ਹੜ੍ਹਾਂ ਕਾਰਨ ਵਿਗੜੀਆਂ ਸਥਿਤੀਆਂ ਅਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਹੜ੍ਹ ਸੁਰੱਖਿਆ ਅਤੇ ਰਾਹਤ ਕਾਰਜਾਂ ਲਈ ਆਪਣੇ ਸੰਸਦ ਮੈਂਬਰ ਫੰਡ ਵਿੱਚੋਂ 3.25 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਭਾਵਿਤ ਕਿਸਾਨਾਂ ਅਤੇ ਪਰਿਵਾਰਾਂ ਲਈ ਤੁਰੰਤ ਰਾਹਤ ਪੈਕੇਜ ਦੀ ਮੰਗ ਕੀਤੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ, ਦਿਨ 'ਚ ਚੱਲਣਗੀਆਂ ਤੇਜ਼ ਹਵਾਵਾਂ, ਲੂ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ, ਦਿਨ 'ਚ ਚੱਲਣਗੀਆਂ ਤੇਜ਼ ਹਵਾਵਾਂ, ਲੂ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਸਨਸਨੀ! ਭਰਾ ਦੇ ਕਾਤਲ ਨੂੰ ਨੌਜਵਾਨ ਨੇ ਸਰੇਆਮ ਗੋਲੀਆਂ ਨਾਲ ਭੁੰਨਿਆ, ਮੱਚਿਆ ਚੀਕ ਚੀਹਾੜਾ; ਵੀਡੀਓ ਬਣਾ ਕੀਤੇ ਵੱਡੇ ਖੁਲਾਸੇ
ਪੰਜਾਬ 'ਚ ਸਨਸਨੀ! ਭਰਾ ਦੇ ਕਾਤਲ ਨੂੰ ਨੌਜਵਾਨ ਨੇ ਸਰੇਆਮ ਗੋਲੀਆਂ ਨਾਲ ਭੁੰਨਿਆ, ਮੱਚਿਆ ਚੀਕ ਚੀਹਾੜਾ; ਵੀਡੀਓ ਬਣਾ ਕੀਤੇ ਵੱਡੇ ਖੁਲਾਸੇ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 15 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 15 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Fatehgarh Sahib Accident : ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 3 ਵਿਅਕਤੀਆਂ ਦੀ ਮੌਤ
Fatehgarh Sahib Accident : ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 3 ਵਿਅਕਤੀਆਂ ਦੀ ਮੌਤ

ਵੀਡੀਓਜ਼

CM ਮਾਨ ਦਾ ਬਾਦਲ ‘ਤੇ ਤਿੱਖਾ ਵਾਰ — ‘ਹੁਣ ਬਾਰੀ ਤਾਂ ਜੇਲ੍ਹ ਜਾਣ ਦੀ ਆਉਗੀ
ਆਜ਼ਾਦੀ ਦਾ ਭਾਅ ਸਿਰਫ ਪੰਜਾਬੀਆਂ ਨੂੰ ਪਤਾ, ਅਸੀਂ ਕੁਰਬਾਨੀਆਂ ਦਿੱਤੀਆਂ ਨੇ
ਮੈਂ ED ਨੂੰ ਚੈਲੈਂਜ ਕਰਦਾ ਹਾਂ — ਮੇਰੇ ਫੋਨ ਦੀ ਫੋਰੈਂਸਿਕ ਜਾਂਚ ਕਰਵਾ
ED ਮਾਮਲੇ ‘ਚ ਅਮਨ ਅਰੋੜਾ ਭੜਕੇ — ‘ਮੇਰੀ ਇਮੇਜ ਖਰਾਬ ਕਰਨ ਦੀ ਕੋਸ਼ਿਸ਼
ED ਦੀ ਰੇਡ ਤੋਂ ਬਾਅਦ ਅਮਨ ਅਰੋੜਾ ਨੇ ਕੀਤੇ ਵੱਡੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ਜੇਲ੍ਹ 'ਚ ਬੰਦ ਨੌਜਵਾਨ ਦੀ ਮੌਤ , ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਬੰਧਕਾਂ 'ਤੇ ਲਗਾਏ ਗੰਭੀਰ ਇਲਜ਼ਾਮ
Amritsar ਜੇਲ੍ਹ 'ਚ ਬੰਦ ਨੌਜਵਾਨ ਦੀ ਮੌਤ , ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਬੰਧਕਾਂ 'ਤੇ ਲਗਾਏ ਗੰਭੀਰ ਇਲਜ਼ਾਮ
Trending News : ਸੜਕ 'ਤੇ ਸ਼ਰੇਆਮ ਅਸ਼ਲੀਲਤਾ, ਚਲਦੀ ਕਾਰ ਦੀ ਛੱਤ 'ਤੇ ਜੋੜੇ ਨੇ ਕੀਤਾ ਲਿਪਲੌਕ, ਵੀਡੀਓ ਵਾਇਰਲ
Trending News : ਸੜਕ 'ਤੇ ਸ਼ਰੇਆਮ ਅਸ਼ਲੀਲਤਾ, ਚਲਦੀ ਕਾਰ ਦੀ ਛੱਤ 'ਤੇ ਜੋੜੇ ਨੇ ਕੀਤਾ ਲਿਪਲੌਕ, ਵੀਡੀਓ ਵਾਇਰਲ
Video Leak: ਕੁੱਲ੍ਹੜ ਪੀਜ਼ਾ ਕਪਲ ਤੋਂ ਬਾਅਦ ਹੁਣ ਇਸ ਮਸ਼ਹੂਰ ਇੰਨਫਲੂਇੰਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮੱਚੀ ਤਰਥੱਲੀ..
ਕੁੱਲ੍ਹੜ ਪੀਜ਼ਾ ਕਪਲ ਤੋਂ ਬਾਅਦ ਹੁਣ ਇਸ ਮਸ਼ਹੂਰ ਇੰਨਫਲੂਇੰਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮੱਚੀ ਤਰਥੱਲੀ..
Big News: ਸਿਆਸਤ ਤੋਂ ਵੱਡੀ ਖਬਰ, ਪੰਜਾਬ 'ਆਪ' ਨੂੰ ਫਿਰ ਲੱਗਿਆ ਝਟਕਾ, ਇਨ੍ਹਾਂ 2 ਸੀਨੀਅਰ ਆਗੂਆਂ ਨੇ ਛੱਡਿਆ ਸਾਥ: ਸ਼੍ਰੋਮਣੀ ਅਕਾਲੀ ਦਲ 'ਚ...
ਸਿਆਸਤ ਤੋਂ ਵੱਡੀ ਖਬਰ, ਪੰਜਾਬ 'ਆਪ' ਨੂੰ ਫਿਰ ਲੱਗਿਆ ਝਟਕਾ, ਇਨ੍ਹਾਂ 2 ਸੀਨੀਅਰ ਆਗੂਆਂ ਨੇ ਛੱਡਿਆ ਸਾਥ: ਸ਼੍ਰੋਮਣੀ ਅਕਾਲੀ ਦਲ 'ਚ...
Thalapathy Vijay ਨੇ ਤਮਿਲਨਾਡੂ ਦੇ CM ਵਜੋਂ ਚੁੱਕੀ ਸਹੁੰ, PM ਮੋਦੀ ਨੇ ਵਧਾਈ ਦੇ ਨਾਲ ਦਿੱਤਾ ਖਾਸ ਸੁਨੇਹਾ
Thalapathy Vijay ਨੇ ਤਮਿਲਨਾਡੂ ਦੇ CM ਵਜੋਂ ਚੁੱਕੀ ਸਹੁੰ, PM ਮੋਦੀ ਨੇ ਵਧਾਈ ਦੇ ਨਾਲ ਦਿੱਤਾ ਖਾਸ ਸੁਨੇਹਾ
IAS Appointed CM Advisor: ਵੱਡਾ ਪ੍ਰਸ਼ਾਸਨਿਕ ਬਦਲਾਅ, ਸਾਬਕਾ IAS ਅਧਿਕਾਰੀ ਬਣਿਆ CM ਦਾ ਸਲਾਹਕਾਰ; ਜਾਣੋ ਨਾਮ...
IAS Appointed CM Advisor: ਵੱਡਾ ਪ੍ਰਸ਼ਾਸਨਿਕ ਬਦਲਾਅ, ਸਾਬਕਾ IAS ਅਧਿਕਾਰੀ ਬਣਿਆ CM ਦਾ ਸਲਾਹਕਾਰ; ਜਾਣੋ ਨਾਮ...
CBI Raids: ਵੱਡੀ ਖਬਰ, ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਿਲਾਂ: CBI ਨੇ Reliance Group ਨਾਲ ਜੁੜੇ 17 ਥਾਵਾਂ ’ਤੇ ਮਾਰਿਆ ਛਾਪਾ: ਵੱਡਾ ਖੁਲਾਸਾ ਹੋਇਆ...
ਵੱਡੀ ਖਬਰ, ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਿਲਾਂ: CBI ਨੇ Reliance Group ਨਾਲ ਜੁੜੇ 17 ਥਾਵਾਂ ’ਤੇ ਮਾਰਿਆ ਛਾਪਾ: ਵੱਡਾ ਖੁਲਾਸਾ ਹੋਇਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਕੀਲ ਦਾ ਬੇਰਹਿਮੀ ਨਾਲ ਕਤਲ; ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਕੀਲ ਦਾ ਬੇਰਹਿਮੀ ਨਾਲ ਕਤਲ; ਇਲਾਕੇ 'ਚ ਫੈਲੀ ਦਹਿਸ਼ਤ...
Embed widget