ਪੜਚੋਲ ਕਰੋ

ਸਿੱਧੂ ਦੇ ਅਸਤੀਫ਼ੇ ਮਗਰੋਂ CM ਚੰਨੀ ਨੇ ਸੱਦੀ ਹੰਗਾਮੀ ਮੀਟਿੰਗ

ਪੰਜਾਬ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੰਗਾਮੀ ਮੀਟਿੰਗ ਸੱਦੀ ਹੈ। ਉਨ੍ਹਾਂ ਸਾਰੇ ਮੰਤਰੀਆਂ ਨੂੰ ਇਸ ਮੀਟਿੰਗ 'ਚ ਬੁਲਾਇਆ ਹੈ।

ਚੰਡੀਗੜ੍ਹ: ਪੰਜਾਬ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੰਗਾਮੀ ਮੀਟਿੰਗ ਸੱਦੀ ਹੈ। ਉਨ੍ਹਾਂ ਸਾਰੇ ਮੰਤਰੀਆਂ ਨੂੰ ਇਸ ਮੀਟਿੰਗ 'ਚ ਬੁਲਾਇਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ ਹੈ। ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚੱਲ ਮੱਚ ਗਈ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੱਤਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਟਵਿੱਟਰ 'ਤੇ ਭੇਜਿਆ ਹੈ।

ਸੋਨੀਆ ਗਾਂਧੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ, "ਮਨੁੱਖ ਦੇ ਚਰਿੱਤਰ ਦਾ ਪਤਨ ਸਮਝੌਤਿਆਂ ਤੋਂ ਹੁੰਦਾ ਹੈ। ਪੰਜਾਬ ਦੇ ਭਵਿੱਖ ਤੇ ਪੰਜਾਬ ਦੇ ਭਲੇ ਦੇ ਏਜੰਡੇ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ।" ਉਨ੍ਹਾਂ ਕਿਹਾ, "ਇਸ ਲਈ, ਮੈਂ ਇਸ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ਪਰ ਕਾਂਗਰਸ ਦੀ ਸੇਵਾ ਜਾਰੀ ਰੱਖਾਂਗਾ।"

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਾਲ ਹੀ ਵਿੱਚ ਬਣੇ ਮੰਤਰੀ ਮੰਡਲ ਵਿੱਚ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੂੰ ਸ਼ਾਮਲ ਨਾ ਕੀਤੇ ਜਾਣ ਤੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਅਮਰਪ੍ਰੀਤ ਸਿੰਘ ਦਿਓਲ ਦੀ ਨਿਯੁਕਤੀ ਨੂੰ ਲੈ ਕੇ ਸਿੱਧੂ ਸੂਬੇ ਵਿੱਚ ਹਾਲੀਆ ਘਟਨਾਕ੍ਰਮ ਤੋਂ ਨਾਰਾਜ਼ ਮੰਨੇ ਜਾਂਦੇ ਹਨ। 

ਨਵਜੋਤ ਸਿੰਘ ਸਿੱਧੂ ਦੇ ਅਸਤੀਫੇ 'ਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਇਸ ਬਾਰੇ ਜਾਣਕਾਰੀ ਨਹੀਂ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਤੋਂ ਸਿੱਧੂ ਦੇ ਅਸਤੀਫੇ ਬਾਰੇ ਸਵਾਲ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਨਾਰਾਜ਼ ਹਨ ਤਾਂ ਉਨ੍ਹਾਂ ਨਾਲ ਗੱਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, "ਸਿੱਧੂ ਸਾਡੇ ਪ੍ਰਧਾਨ ਹਨ ਅਤੇ ਉਹ ਇੱਕ ਚੰਗੇ ਨੇਤਾ ਹਨ। ਮੈਨੂੰ ਉਨ੍ਹਾਂ ਨਾਲ ਕੋਈ ਨਾਰਾਜ਼ਗੀ ਨਹੀਂ ਹੈ।"

ਦਿਓਲ ਦੀ ਨਿਯੁਕਤੀ ਨੂੰ ਲੈ ਕੇ ਹੰਗਾਮੇ ਦੇ ਵਿਚਕਾਰ ਸਿੱਧੂ ਦਾ ਅਸਤੀਫਾ ਆਇਆ ਹੈ। ਦਿਓਲ, ਜਿਨ੍ਹਾਂ ਨੇ ਆਪਣੇ ਵੱਖ-ਵੱਖ ਹਾਈ-ਪ੍ਰੋਫਾਈਲ ਕੇਸਾਂ ਵਿੱਚ, ਪੰਜਾਬ ਦੇ ਸਾਬਕਾ ਡੀਜੀਪੀ, ਸੁਮੇਧ ਸੈਣੀ ਦੀ ਨੁਮਾਇੰਦਗੀ ਕੀਤੀ ਹੈ, ਨੂੰ ਸੋਮਵਾਰ ਨੂੰ ਇੱਕ ਅਧਿਕਾਰਤ ਨੋਟੀਫਿਕੇਸ਼ਨ ਰਾਹੀਂ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। 

 

 

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
Parvinder Jhota ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,  ਪਰਿਵਾਰ ਨੇ ਵੀਡੀਓ ਬਣਾਉਣ ਵਾਲਿਆਂ ਨੂੰ ਵੀ ਕੀਤੀ ਅਪੀਲ
Parvinder Jhota ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,  ਪਰਿਵਾਰ ਨੇ ਵੀਡੀਓ ਬਣਾਉਣ ਵਾਲਿਆਂ ਨੂੰ ਵੀ ਕੀਤੀ ਅਪੀਲ
Punjab News: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਨੂੰ ਵੱਡਾ ਹੁੰਗਾਰਾ, ਕਈ ਆਗੂ ਸਾਥੀਆਂ ਸਣੇ ਪਾਰਟੀ ‘ਚ ਹੋਏ ਸ਼ਾਮਲ, ਬੋਲੇ- BJP ਹੀ ਦੇਸ਼ ਅਤੇ ਪੰਜਾਬ ਵਿੱਚ ਵਿਕਾਸ ਨੂੰ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਨੂੰ ਵੱਡਾ ਹੁੰਗਾਰਾ, ਕਈ ਆਗੂ ਸਾਥੀਆਂ ਸਣੇ ਪਾਰਟੀ ‘ਚ ਹੋਏ ਸ਼ਾਮਲ, ਬੋਲੇ- BJP ਹੀ ਦੇਸ਼ ਅਤੇ ਪੰਜਾਬ ਵਿੱਚ ਵਿਕਾਸ ਨੂੰ...
 Parvinder Jhota Case : ਅਮਿਤ ਸ਼ਾਹ ਦੇ ਵਿਰੋਧ ਨੂੰ ਲੈ ਕੇ ਪਿਤਾ ਭੀਮ ਸਿੰਘ ਦਾ ਵੱਡਾ ਬਿਆਨ , ਦਿੱਤਾ ਸਪੱਸ਼ਟ ਸੁਨੇਹਾ
 Parvinder Jhota Case : ਅਮਿਤ ਸ਼ਾਹ ਦੇ ਵਿਰੋਧ ਨੂੰ ਲੈ ਕੇ ਪਿਤਾ ਭੀਮ ਸਿੰਘ ਦਾ ਵੱਡਾ ਬਿਆਨ , ਦਿੱਤਾ ਸਪੱਸ਼ਟ ਸੁਨੇਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
Embed widget