ਪੜਚੋਲ ਕਰੋ

ਸਿਮਰਨਜੀਤ ਮਾਨ ਦੀ ਜਿੱਤ ਮਗਰੋਂ ਵਰਕਰਾਂ ਨੇ ਟਰੈਕਟਰ ਪਿੱਛੇ ਝਾੜੂ ਬੰਨ ਕੇ ਘਸੀਟਿਆ

ਲੋਕ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਮੋਟਰ ਸਾਈਕਲ ਤੇ ਟਰੈਕਟਰ ਦੇ ਪਿੱਛੇ ਝਾੜੂ ਬੰਨ੍ਹ ਕੇ ਆਪਣਾ ਗੁੱਸਾ ਤੇ ਖੁਸ਼ੀ ਸਾਂਝੀ ਕਰ ਰਹੇ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਆਖਰੀ ਗੀਤ 'ਦਿ ਲਾਸਟ ਰਾਈਡ' ਗਾਣੇ 'ਤੇ ਨੌਜਵਾਨਾਂ......

ਸੰਗਰੂਰ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ’ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰ ਬਰਨਾਲਾ ਸ਼ਹਿਰ ਵਿੱਚ ਜੇਤੂ ਮਾਰਚ ਕੱਢਿਆ। ਲੋਕ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਮੋਟਰ ਸਾਈਕਲ ਤੇ ਟਰੈਕਟਰ ਦੇ ਪਿੱਛੇ ਝਾੜੂ ਬੰਨ੍ਹ ਕੇ ਆਪਣਾ ਗੁੱਸਾ ਤੇ ਖੁਸ਼ੀ ਸਾਂਝੀ ਕਰ ਰਹੇ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਆਖਰੀ ਗੀਤ 'ਦਿ ਲਾਸਟ ਰਾਈਡ' ਗਾਣੇ 'ਤੇ ਨੌਜਵਾਨਾਂ ਬਾਜ਼ਾਰਾਂ 'ਚ ਜੇਤੂ ਮਾਰਚ ਕੱਢਿਆ।

Sangrur By election Result 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਲੀਡ ਬਰਕਰਾਰ ਹੈ। ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਤੋਂ 1487 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ-34702
ਆਮ ਆਦਮੀ ਪਾਰਟੀ- 33252
ਕਾਂਗਰਸ - 9373
ਭਾਜਪਾ - 6315
ਸ਼੍ਰੋਮਣੀ ਅਕਾਲੀ ਦਲ - 5587

ਦੱਸਣਯੋਗ ਹੈ ਕਿ ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ ਪਰ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ `ਚ ਕੁਲ 45.30% ਵੋਟਿੰਗ ਹੋਈ ਸੀ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ 'ਚ ਸਰਕਾਰ ਬਣਨ ਤੋਂ ਕਰੀਬ 100 ਦਿਨਾਂ ਬਾਅਦ 'ਆਪ' ਦੀ ਇਹ ਪਹਿਲੀ ਚੋਣ ਹੈ।

ਸਿਮਰਨਜੀਤ ਮਾਨ ਦੀ ਲੀਡ ਬਰਕਰਾਰ, ਆਮ ਆਦਮੀ ਪਾਰਟੀ ਤੇ ਅਕਾਲੀ ਦਲ (ਅ) ਵਿਚਾਲੇ ਕਾਂਟੇ ਦੀ ਟੱਕਰ

ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਮੁੱਖ ਮੁਕਾਬਲਾ 5 ਉਮੀਦਵਾਰਾਂ ਵਿਚਕਾਰ ਹੋਣ ਦੇ ਆਸਾਰ ਹਨ। ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ।
 
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਵਜੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਿ ਫ਼ਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget