ਅੰਮ੍ਰਿਤਸਰ ਐਨਕਾਉਂਟਰ ਮਗਰੋਂ ਸੀਐਮ ਭਗਵੰਤ ਵੱਲੋਂ ਪੁਲਿਸ ਅਫਸਰਾਂ ਨਾਲ ਮੀਟਿੰਗ, ਗੈਂਗਸਟਰਾਂ ਦੇ ਖ਼ਾਤਮੇ ਦੀ ਹਦਾਇਤ
ਅੰਮ੍ਰਿਤਸਰ ਦੇ ਪਿੰਡ ਭਕਨਾ ਖ਼ੁਰਦ ਵਿੱਚ ਬੀਤੇ ਦਿਨ ਹੋਏ ਪੁਲਿਸ ਮੁਕਾਬਲੇ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਡੀਜੀਪੀ ਗੌਰਵ ਯਾਦਵ ਤੇ ਏਜੀਟੀਐਫ ਦੇ ਪ੍ਰਮੁੱਖ ਪ੍ਰਮੋਦ ਬਾਨ ਨਾਲ ਮੀਟਿੰਗ ਕੀਤੀ ਗਈ।
CM Bhagwant Mann: ਅੰਮ੍ਰਿਤਸਰ ਦੇ ਪਿੰਡ ਭਕਨਾ ਖ਼ੁਰਦ ਵਿੱਚ ਬੀਤੇ ਦਿਨ ਹੋਏ ਪੁਲਿਸ ਮੁਕਾਬਲੇ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਡੀਜੀਪੀ ਗੌਰਵ ਯਾਦਵ ਤੇ ਏਜੀਟੀਐਫ ਦੇ ਪ੍ਰਮੁੱਖ ਪ੍ਰਮੋਦ ਬਾਨ ਨਾਲ ਮੀਟਿੰਗ ਕੀਤੀ ਗਈ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ਅੱਜ DGP ਪੰਜਾਬ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਅੱਜ DGP ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁੱਖੀ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ.. ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਅਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ… pic.twitter.com/yVlxtqsWOF
— Bhagwant Mann (@BhagwantMann) July 21, 2022
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :