ਪੜਚੋਲ ਕਰੋ

ਸਰਕਾਰ ਦੇ ਐਲਾਨ ਮਗਰੋਂ ਜਿੰਮ ਮਾਲਕ ਖੁਸ਼, ਯੋਗ ਅਚਾਰੀਆ ਵੀ ਬਾਗੋ-ਬਾਗ

ਕੋਰੋਨਾਵਾਇਰਸ ਕਾਰਨ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਪ੍ਰੇਸ਼ਾਨ ਤੇ ਆਰਥਿਕ ਤੰਗੀ ਝੱਲ ਰਹੇ ਜਿੰਮ ਮਾਲਕਾਂ ਤੇ ਟ੍ਰੇਨਰਾਂ ਦੇ ਚਿਹਰਿਆਂ 'ਤੇ ਰੌਣਕ ਦੇਖਣ ਨੂੰ ਮਿਲੀ ਹੈ। ਸਿਰਫ ਇਹੀ ਨਹੀਂ ਇਸ ਦੇ ਨਾਲ ਹੀ ਯੋਗ ਅਚਾਰੀਆ ਵੀ ਸਰਕਾਰ ਦੇ ਫੈਸਲੇ ਤੋਂ ਕਾਫੀ ਖੁਸ਼ ਦਿਖਾਈ ਦੇ ਰਹੇ ਹਨ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਕੋਰੋਨਾਵਾਇਰਸ ਕਾਰਨ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਪ੍ਰੇਸ਼ਾਨ ਤੇ ਆਰਥਿਕ ਤੰਗੀ ਝੱਲ ਰਹੇ ਜਿੰਮ ਮਾਲਕਾਂ ਤੇ ਟ੍ਰੇਨਰਾਂ ਦੇ ਚਿਹਰਿਆਂ 'ਤੇ ਰੌਣਕ ਦੇਖਣ ਨੂੰ ਮਿਲੀ ਹੈ। ਸਿਰਫ ਇਹੀ ਨਹੀਂ ਇਸ ਦੇ ਨਾਲ ਹੀ ਯੋਗ ਅਚਾਰੀਆ ਵੀ ਸਰਕਾਰ ਦੇ ਫੈਸਲੇ ਤੋਂ ਕਾਫੀ ਖੁਸ਼ ਦਿਖਾਈ ਦੇ ਰਹੇ ਹਨ। ਦੱਸ ਦਈਏ ਕਿ ਅਨਲੌਕ-3 ਲਈ ਕੇਂਦਰ ਸਰਕਾਰ ਨੇ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ। ਇਸ 'ਚ ਜਿੰਮ ਦੇ ਨਾਲ ਯੋਗ ਸੈਂਟਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਜੇਕਰ ਗੱਲ ਕੀਤੀ ਜਾਵੇ ਜਿੰਮ ਮਾਲਕਾਂ ਦੀ ਤਾਂ ਇਨ੍ਹਾਂ ਨੂੰ ਕਾਫੀ ਬੁਰੇ ਹਾਲਾਤ ਵਿੱਚੋਂ ਲੰਘਣਾ ਪਿਆ ਤੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਜੋ ਹਾਲੇ ਵੀ ਪੂਰੀ ਤਰ੍ਹਾਂ ਬਰਕਰਾਰ ਹਨ। ਸਰਕਾਰ ਵੱਲੋਂ ਜਿਮ ਖੋਲ੍ਹਣ ਦੀ ਇਜਾਜ਼ਤ ਦੇਣ ਮਗਰੋਂ ਇਨ੍ਹਾਂ ਦੇ ਚਿਹਰਿਆਂ ਤੇ ਖੁਸ਼ੀ ਜ਼ਰੂਰ ਵਾਪਸ ਪਰਤੀ ਹੈ। 'ਏਬੀਪੀ ਸਾਂਝਾ' ਖਾਸ ਗੱਲਬਾਤ ਦੌਰਾਨ ਅੰਮ੍ਰਿਤਸਰ ਦੇ ਵੱਖ-ਵੱਖ ਜਿੰਮ ਮਾਲਕਾਂ ਨੇ ਸਰਕਾਰ ਦੇ ਫੈਸਲੇ 'ਤੇ ਖੁਸ਼ੀ ਜਤਾਈ ਹੈ। ਇਸ ਦੇ ਨਾਲ ਹੀ ਕੁਝ ਜਿੰਮ ਮਾਲਕਾਂ 'ਚ ਸਰਕਾਰ ਪ੍ਰਤੀ ਇਸ ਗੱਲ ਦੀ ਨਾਰਾਜ਼ਗੀ ਰਹੀ ਕਿ ਸਰਕਾਰ ਨੇ ਸ਼ਰਾਬ ਦੇ ਠੇਕੇ ਪਹਿਲਾਂ ਖੋਲ੍ਹ ਦਿੱਤੇ ਜਦਕਿ ਜਿੰਮ ਖੋਲ੍ਹਣ ਲਈ ਕਾਫੀ ਸਮਾਂ ਲਾਇਆ ਗਿਆ। ਨਾਰਾਜ਼ ਜਿੰਮ ਮਾਲਕਾਂ ਨੇ ਕਿਹਾ ਕਿ ਇਸ ਦੌਰਾਨ ਉਨ੍ਹਾਂ ਨੂ ਹਜ਼ਾਰਾਂ ਰੁਪਏ ਬਿੱਲ ਭਰਨਾ ਪਿਆ ਤੇ ਨਾ ਹੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਵਿੱਤੀ ਮਦਦ ਦਿੱਤੀ ਗਈ। ਹੁਣ ਉਨ੍ਹਾਂ ਨੂੰ ਇਸ ਗੱਲ ਤੋਂ ਰਾਹਤ ਹੈ ਦੇਰ ਨਾਲ ਹੀ ਸਹੀ ਪਰ ਸਰਕਾਰ ਨੇ ਫ਼ੈਸਲਾ ਲਿਆ ਨਾਲ ਹੀ ਉਨ੍ਹਾਂ ਕਿਹਾ ਕਿ ਚੁਣੌਤੀਆਂ ਅੱਗੇ ਵੀ ਬਹੁਤ ਜ਼ਿਆਦਾ ਹਨ ਕਿਉਂਕਿ ਸਾਰੇ ਜਿੰਮਾਂ ਦੀ ਸਖ਼ਤੀ ਕਰਨੀ ਪਵੇਗੀ ਤੈਅ ਇਨ੍ਹਾਂ ਦੇ ਉੱਪਰ ਕਾਫੀ ਖਰਚਾ ਆਵੇਗਾ। ਹੌਲੀ-ਹੌਲੀ ਹਾਲਾਤ ਨਾਰਮਲ ਤੇ ਸਮਾਂ ਲੱਗੇਗਾ ਕਿਉਂਕਿ ਹਰ ਜਿਮ ਮਾਲਕ ਨੂੰ ਜ਼ੀਰੋ ਤੋਂ ਫਿਰ ਸ਼ੁਰੂਆਤ ਕਰਨੀ ਪਵੇਗੀ। ਉਧਰ, ਦੂਜੇ ਪਾਸੇ ਯੋਗਾ ਦੀਆਂ ਕਲਾਸਾਂ ਲਗਾਉਣ ਵਾਲੇ ਯੋਗਾ ਅਚਾਰੀਆ ਵੀ ਸਰਕਾਰ ਦੇ ਫ਼ੈਸਲੇ ਤੋਂ ਖ਼ੁਸ਼ ਹਨ, ਜਿਨ੍ਹਾਂ ਨੂੰ ਵਿੱਤੀ ਹਾਲਾਤ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਨਲਾਈਨ ਕਲਾਸਾਂ ਦੇ ਨਾਲ ਵੀ ਵਿੱਤੀ ਨੁਕਸਾਨ ਹੋਇਆ। ਯੋਗਾ ਆਚਾਰੀਆ ਸੰਤੋਸ਼ ਕੁਮਾਰ ਕਹਿੰਦੇ ਹਨ ਕਿ ਉਹ ਪੰਜ ਅਗਸਤ ਤੋਂ ਯੋਗਾ ਦੀਆਂ ਕਲਾਸਾਂ ਨਹੀਂ ਸ਼ੁਰੂ ਕਰਵਾਉਣਗੇ, ਸਗੋਂ 10 ਅਗਸਤ ਨੂੰ ਕਰਵਾਉਣਗੇ ਕਿਉਂਕਿ ਕਿਸੇ ਲਈ ਉਨ੍ਹਾਂ ਨੇ ਸਾਰੇ ਪ੍ਰਬੰਧ ਕਰਨੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਡੱਲੇਵਾਲ ਨੂੰ ਕਿਸੇ ਵੀ ਸਮੇਂ ਆ ਸਕਦਾ ਹੈ ਹਾਰਟ ਅਟੈਕ, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

Embed widget