ਪੜਚੋਲ ਕਰੋ

ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਇਸ ਸਾਬਕਾ ਮੰਤਰੀ 'ਤੇ ਲਟਕੀ ਤਲਵਾਰ

ਪੰਜਾਬ 'ਚ ਕੈਪਟਨ ਸਰਕਾਰ ਵੇਲੇ ਜੰਗਲਾਤ ਮੰਤਰੀ ਰਹੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਇੱਕ ਹੋਰ ਸਾਬਕਾ ਮੰਤਰੀ ਦੇ ਨਾਮ ਦੀ ਚਰਚਾ ਹੈ।

ਚੰਡੀਗੜ੍ਹ: ਪੰਜਾਬ 'ਚ ਕੈਪਟਨ ਸਰਕਾਰ ਵੇਲੇ ਜੰਗਲਾਤ ਮੰਤਰੀ ਰਹੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਇੱਕ ਹੋਰ ਸਾਬਕਾ ਮੰਤਰੀ ਦੇ ਨਾਮ ਦੀ ਚਰਚਾ ਹੈ। ਚਰਨਜੀਤ ਚੰਨੀ ਦੀ ਸਰਕਾਰ 'ਚ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜੀਆਂ ਦਾ ਨਾਮ ਵੀ ਜੰਗਲਾਤ ਘੁਟਾਲੇ 'ਚ ਆ ਰਿਹਾ ਹੈ।

ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਦੋ ਸਾਬਕਾ ਮੰਤਰੀਆਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਬਕਾ ਮੰਤਰੀਆਂ 'ਤੇ ਅਫ਼ਸਰਾਂ ਤੇ ਠੇਕੇਦਾਰਾਂ ਰਾਹੀਂ ਭ੍ਰਿਸ਼ਟਾਚਾਰ ਦਾ ਰੈਕਟ ਚਲਾਉਣ ਦੇ ਇਲਜ਼ਾਮ ਹਨ।

ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ।ਜਿਨ੍ਹਾਂ 'ਚ ਪੱਤਰਕਾਰ ਕੰਵਲਜੀਤ ਸਿੰਘ ਵੀ ਗ੍ਰਿਫ਼ਤਾਰ ਹੋਏ ਹਨ।ਧਰਮਸੋਤ 'ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ 'ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਹਨ।  

ਵਿਜੀਲੈਂਸ ਬਿਊਰੋ ਨੇ 2 ਜੂਨ ਨੂੰ ਮੁਹਾਲੀ ਦੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਬੈਂਸ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ਼ ਹੈਮੀ ਨੂੰ ਭ੍ਰਿਸ਼ਟਾਚਾਰ ਦੇ ਆਰੋਪ ਹੇਠ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ WWICS ਕੰਪਨੀ ਦੇ ਮਾਲਕ ਦਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਕੀਤੀ ਗਈ ਸੀ। ਦੋਵਾਂ ਨੂੰ ਸੰਧੂ ਦੇ ਪ੍ਰਾਜੈਕਟਾਂ ਸਬੰਧੀ ਪੱਖ ਲੈਣ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਕੇ ਡੀਐੱਫ਼ਓ ਅਤੇ ਠੇਕੇਦਾਰ ਵਿਰੁੱਧ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਪਿਛਲੇ ਦਿਨੀਂ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਦੇ ਆਧਾਰ ’ਤੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ।ਜਿਸ ਮਗਰੋਂ ਅਦਾਲਤ ਨੇ ਦੋਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।ਜਿਸ 'ਚ ਹੁਣ ਖੁਲਾਸਾ ਹੋਇਆ ਹੈ ਕਿ ਸਾਧੂ ਸਿੰਘ ਧਰਮਸੋਤ ਨੇ ਰਿਸ਼ਵਤ ਲਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget