ਪੜਚੋਲ ਕਰੋ
Advertisement
ਰਜਿਸਟਰੀਆਂ 'ਤੇ ਲੱਗੀ ਬ੍ਰੇਕ ਮਗਰੋਂ ਪੰਜਾਬ ਸਰਕਾਰ ਨੇ ਬੁਲਾਈ ਹਾਈ ਲੈਵਲ ਮੀਟਿੰਗ
ਪੰਜਾਬ ਅੰਦਰ ਰਜਿਸਟਰੀਆਂ 'ਤੇ ਲੱਗੀ ਬ੍ਰੇਕ ਮਗਰੋਂ ਅੱਜ ਪੰਜਾਬ ਸਰਕਾਰ ਨੇ ਹਾਈ ਲੈਵਲ ਮੀਟਿੰਗ ਬੁਲਾ ਲਈ ਹੈ।
ਚੰਡੀਗੜ੍ਹ: ਪੰਜਾਬ ਅੰਦਰ ਰਜਿਸਟਰੀਆਂ 'ਤੇ ਲੱਗੀ ਬ੍ਰੇਕ ਮਗਰੋਂ ਅੱਜ ਪੰਜਾਬ ਸਰਕਾਰ ਨੇ ਹਾਈ ਲੈਵਲ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਸੱਦੀ ਗਈ ਹੈ। ਮੀਟਿੰਗ ਵਿੱਚ ਜ਼ਮੀਨਾਂ ਤੇ ਪਲਾਟਾਂ ਦੀਆਂ ਰਜਿਸਟਰੀਆਂ ਲਈ NOCs ਦਾ ਮਾਮਲਾ ਵਿਚਾਰਿਆ ਜਾਵੇਗਾ।
ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਕਈ ਕੈਬਨਿਟ ਮੰਤਰੀ ਸ਼ਾਮਲ ਹੋਣਗੇ। ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਲ ਹੋਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਆਟੋ
ਕਾਰੋਬਾਰ
Advertisement