CM Bhagwant Mann: ਅਫਸਰਾਂ ਨਾਲ ਮੀਟਿੰਗ ਮਗਰੋਂ ਸੀਐਮ ਭਗਵੰਤ ਮਾਨ ਨੇ ਰਜਿਸਟਰੀਆਂ ਲਈ ਐਨਓਸੀ ਬਾਰੇ ਕੀਤਾ ਵੱਡਾ ਐਲਾਨ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿਸਟਰੀਆਂ ਲਈ ਐਨਓਸੀ ਦੀ ਸ਼ਰਤ ਖ਼ਤਮ ਕਰਨ ਲਈ ਅੱਜ ਅਫਸਰਾਂ ਨਾਲ ਮੀਟਿੰਗ ਕੀਤੀ।
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿਸਟਰੀਆਂ ਲਈ ਐਨਓਸੀ ਦੀ ਸ਼ਰਤ ਖ਼ਤਮ ਕਰਨ ਲਈ ਅੱਜ ਅਫਸਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਹੈ ਲੋਕਾਂ ਨੂੰ ਐਨਓਸੀ ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ ਹੈ। ਸੀਐਮ ਮਾਨ ਨੇ ਕਿਹਾ ਕਿ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ। ਇਸ ਦੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ 'ਤੇ ਹੋਰ ਸਖ਼ਤੀ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਲਿਖਿਆ...ਅੱਜ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ...। ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਤੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ 'ਤੇ ਹੋਰ ਸਖ਼ਤੀ ਕੀਤੀ ਜਾਵੇਗੀ...ਕਨੂੰਨੀ ਅੜਚਨਾਂ ਦੂਰ ਕਰਕੇ ਜਲਦ ਫੈਸਲਾ ਲਿਆ ਜਾਵੇਗਾ...
ਇਹ ਵੀ ਪੜ੍ਹੋ: Bathinda news: ਸੈਲਰ ਐਸੋਸੀਏਸ਼ਨ ਨੇ FCI ਦੇ ਅਧਿਕਾਰੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ, ਲਾਏ ਗੰਭੀਰ ਦੋਸ਼
ਅੱਜ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ...
— Bhagwant Mann (@BhagwantMann) February 7, 2024
ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਤੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ 'ਤੇ ਹੋਰ ਸਖ਼ਤੀ ਕੀਤੀ ਜਾਵੇਗੀ...ਕਨੂੰਨੀ… pic.twitter.com/PAENiCdDSh
ਇਹ ਵੀ ਪੜ੍ਹੋ: Amritsar news: ਕੇਂਦਰੀ ਅਜਾਇਬ ਘਰ 'ਚ ਅੱਠ ਮਹਾਨ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਹੋਈਆਂ ਸ਼ੁਸ਼ੋਭਿਤ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।