ਪੜਚੋਲ ਕਰੋ

ਮੁਲਾਜ਼ਮਾਂ ਦੇ ਵਿਰੋਧ ਮਗਰੋਂ ਬੋਲੇ ਮੰਤਰੀ ਰੰਧਾਵਾ, ਇਹ ਬਾਦਲਾਂ ਦੇ ਭੇਜੇ ਵਰਕਰ ਹੋਣੇ, ਮੁਲਾਜ਼ਮ ਤਾਂ ਨਹੀਂ ਲੱਗਦੇ..

ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਨੇ ਅੱਜ ਪ੍ਰਦਰਸ਼ਨ ਕੀਤਾ ਹੈ, ਉਹ ਉਨ੍ਹਾਂ ਦਾ ਹੱਕ ਹੈ ਪਰ ਸਰਕਾਰੀ ਮੁਲਾਜ਼ਮ ਛੁੱਟੀ ਲੈ ਕੇ ਪ੍ਰਦਰਸ਼ਨ ਕਰਨ

ਸ਼੍ਰੀ ਮੁਕਤਸਰ ਸਾਹਿਬ: ਮੁਜ਼ਹਰਾ ਕਰ ਰਹੇ ਮੁਲਾਜ਼ਮਾਂ ਨਾਲ ਔਖੇ-ਸੌਖੇ ਹੋਣ ਮਗਰੋਂ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਇਹ ਬਾਦਲਾ ਦੇ ਭੇਜੇ ਹੋਏ ਵਰਕਰ ਹੋਣੇ ਹਨ। ਇਨ੍ਹਾਂ ਵਿੱਚ ਮੈਨੂੰ ਕੋਈ ਕਰਮਚਾਰੀ ਨਹੀਂ ਲੱਗਿਆ। ਰੰਧਾਵਾ ਨੇ ਕਿਹਾ ਕਿ ਦੋ ਮੰਤਰੀ ਗੱਡੀ ਵਿੱਚੋਂ ਉੱਤਰ ਕੇ ਉਨ੍ਹਾਂ ਕੋਲ ਪੈਦਲ ਗਏ। ਅਸੀਂ ਉਨ੍ਹਾਂ ਦੀਆਂ ਮੰਗਾਂ ਸੁਣਨ ਲਈ ਗਏ ਪਰ ਪ੍ਰਦਰਸ਼ਨ ਕਰਨ ਵਾਲੇ ਅੱਗੋਂ ਕਹਿ ਰਹੇ ਸੀ ਕਿ ਤੁਹਾਡੇ 15 ਦਿਨ ਰਹਿ ਗਏ ਹਨ।

ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਨੇ ਅੱਜ ਪ੍ਰਦਰਸ਼ਨ ਕੀਤਾ ਹੈ, ਉਹ ਉਨ੍ਹਾਂ ਦਾ ਹੱਕ ਹੈ ਪਰ ਸਰਕਾਰੀ ਮੁਲਾਜ਼ਮ ਛੁੱਟੀ ਲੈ ਕੇ ਪ੍ਰਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਇਹ ਬਾਦਲਾਂ ਦੇ ਭੇਜੇ ਹੋਏ ਵਰਕਰ ਹੋਣੇ ਹਨ, ਮੈਨੂੰ ਕੋਈ ਕਰਮਚਾਰੀ ਨਹੀਂ ਲੱਗਿਆ। ਜੇ ਕੋਈ ਕਰਮਚਾਰੀ ਹੁੰਦਾ ਤਾਂ ਇਸ ਤਰੀਕੇ ਨਾਲ ਗੱਲ ਨਾ ਕਰਦਾ।

ਦੱਸ ਦਈਏ ਕਿ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਤੇ ਰਾਜਾ ਵੜਿੰਗ ਦਾ ਜਬਰਦਸਤ ਵਿਰੋਧ ਹੋਇਆ। ਇਸ ਦੌਰਾਨ ਰੰਧਾਵਾ ਪ੍ਰਦਰਸ਼ਨਕਾਰੀਆਂ 'ਤੇ ਭੜਕ ਗਏ। ਸੁਖਜਿੰਦਰ ਰੰਧਾਵਾ ਨੇ ਡੀਸੀ ਮੁਕਸਤਰ ਨੂੰ ਤਾਂ ਇੱਥੋਂ ਤਕ ਕਹਿ ਦਿੱਤਾ ਕਿ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਸਸਪੈਂਡ ਕਰੋ।


ਅੱਜ ਮੁਕਤਸਰ ਸਾਹਿਬ ਵਿਖੇ ਸੁਖਜਿੰਦਰ ਰੰਧਾਵਾ ਪਹੁੰਚੇ ਸੀ। ਉਨ੍ਹਾਂ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਰਾਜਾ ਵੜਿੰਗ ਵੀ ਸੀ। ਜਿਵੇਂ ਹੀ ਰੰਧਾਵਾ ਦਾ ਕਾਫਲਾ ਡੀਸੀ ਦਫਤਰ ਮੁਕਤਸਰ ਵਿਖੇ ਪਹੁੰਚਿਆ ਤਾਂ ਐਨਐਚਐਮ ਮਲਟੀਪਰਪਸ ਵਰਕਰ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਰਮਚਾਰੀ ਕਾਲੇ ਝੰਡੇ ਲੈ ਕੇ ਪਹੁੰਚ ਗਏ ਤੇ ਵਿਰੋਧ ਕੀਤਾ।

ਪ੍ਰਦਰਸ਼ਨਕਾਰੀਆਂ ਦਾ ਵਿਰੋਧ ਦੇਖਦੇ ਹੋਏ ਸੁਖਜਿੰਦਰ ਰੰਧਾਵਾ ਆਪਣੀ ਗੱਡੀ ਤੋਂ ਉੱਤਰੇ ਤੇ ਪ੍ਰਦਰਸ਼ਨਕਾਰੀਆ ਤੇ ਲਾਲ ਪੀਲੇ ਹੋ ਗਏ। ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੀ ਪ੍ਰਦਰਸ਼ਨ ਕਰ ਰਹੇ ਕੱਚੇ ਕਰਮਚਾਰੀਆਂ 'ਤੇ ਭੜਕ ਗਏ।

ਇਹ ਵੀ ਪੜ੍ਹੋ: ਕਿਸਾਨਾਂ ਦੀ ਮੋਦੀ ਸਰਕਾਰ ਨੂੰ ਦੋਟੁੱਕ! ਸਾਰੀਆਂ ਮੰਗਾਂ ਮੰਨਣ ਬਗੈਰ ਹੁਣ ਕੋਈ ਚਾਰਾ ਨਹੀਂ

ਬੇਅਦਬੀ ਮਾਮਲਾ: ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਨਹੀਂ ਹੋਈ ਸਿੱਟ ਸਾਹਮਣੇ ਪੇਸ਼, ਹੁਣ ਭੇਜਿਆ ਜਾਏਗਾ ਅੰਤਿਮ ਸੰਮਨ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget