ਚੰਡੀਗੜ੍ਹ: ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦਾ ਡਾ. ਅਵਨੀਸ਼ ਕੁਮਾਰ ਨੂੰ ਵਾਈਸ ਚਾਂਸਲਰ ਲਾਇਆ ਗਿਆ ਹੈ। ਉਹ ਆਰਜੀ ਤੌਰ 'ਤੇ ਵਾਈਸ ਚਾਂਸਲਰ ਹੋਣਗੇ। ਡਾਕਟਰ ਰਾਜ ਬਹਾਦੁਰ ਦੇ ਅਸਤੀਫੇ ਮਗਰੋਂ ਡਾ. ਅਵਨੀਸ਼ ਕੁਮਾਰ ਨੂੰ ਵਾਈਸ ਚਾਂਸਲਰ ਲਾਇਆ ਗਿਆ ਹੈ। ਸਿਹਤ ਮੰਤਰੀ ਨਾਲ ਵਿਵਾਦ ਮਗਰੋਂ ਡਾਕਟਰ ਰਾਜ ਬਹਾਦੁਰ ਨੇ ਅਸਤੀਫ਼ਾ ਦਿੱਤਾ ਸੀ ਜਿਸ ਨੂੰ ਰਾਜਪਾਲ ਨੇ ਮਨਜ਼ੂਰ ਕਰ ਲਿਆ ਹੈ।