ਪੜਚੋਲ ਕਰੋ

ਲੜਕੀ ਦੀ ਨਸ਼ੇ ਦੀ ਹਾਲਤ 'ਚ ਵੀਡੀਓ ਵਾਇਰਲ ਹੋਣ ਮਗਰੋਂ ਹਰਕਤ 'ਚ ਆਈ ਪੁਲਿਸ, ਸਰਚ ਆਪਰੇਸ਼ਨ ਕਰ ਨਸ਼ਾ ਤਸਕਰ ਤੇ ਕਈ ਸ਼ੱਕੀ ਕੀਤੇ ਕਾਬੂ

ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਲੜਕੀ ਦੀ ਨਸ਼ੇ ਦੀ ਹਾਲਤ 'ਚ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਨੇ ਮਕਬੂਲਪੁਰਾ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ।

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਲੜਕੀ ਦੀ ਨਸ਼ੇ ਦੀ ਹਾਲਤ 'ਚ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਨੇ ਮਕਬੂਲਪੁਰਾ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ। ਜਿਸ ਵਿੱਚ ਪੁਲਿਸ ਨੇ ਕੁੱਝ ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਜਾਣਕਾਰੀ ਮੁਤਾਬਕ ਐਤਵਾਰ ਨੂੰ ਇਕ ਲੜਕੀ ਦਾ ਵੀਡੀਓ ਵਾਇਰਲ ਹੋਇਆ ਸੀ। ਜਾਂਚ ਤੋਂ ਪਤਾ ਲੱਗਾ ਕਿ ਵੀਡੀਓ ਸ਼੍ਰੀ ਗੁਰੂ ਰਾਮਦਾਸ ਜੀ ਡੈਂਟਲ ਇੰਸਟੀਚਿਊਟ ਦੇ ਪਿੱਛੇ ਦੀ ਹੈ। ਵੀਡੀਓ 'ਚ ਨਾ ਤਾਂ ਲੜਕੀ ਸਿੱਧੀ ਖੜ੍ਹ ਹੋ ਪਾ ਰਹੀ ਹੈ ਅਤੇ ਨਾ ਹੀ ਤੁਰ ਪਾ ਰਹੀ ਹੈ। ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਗਿਆ। ਮੀਡੀਆ 'ਚ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਹਰਕਤ 'ਚ ਆ ਗਿਆ ਅਤੇ ਮਕਬੂਲਪੁਰਾ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ।

ਅੰਮ੍ਰਿਤਸਰ ਪੁਲਿਸ ਅਨੁਸਾਰ ਉਨ੍ਹਾਂ ਨੂੰ ਲੜਕੀ ਬਾਰੇ ਕੁਝ ਵੀ ਨਹੀਂ ਮਿਲਿਆ ਅਤੇ ਵੀਡੀਓ ਤੋਂ ਇਹ ਸਾਬਤ ਨਹੀਂ ਹੋਇਆ ਕਿ ਲੜਕੀ ਨੇ ਕੋਈ ਟੀਕਾ ਅਤੇ ਨਸ਼ਾ ਕੀਤਾ ਸੀ, ਪਰ ਇਸ ਦੇ ਬਾਵਜੂਦ ਪੁਲਿਸ ਕਮਿਸ਼ਨਰ ਅਰੁਣ ਪਾਲ ਦੇ ਹੁਕਮਾਂ 'ਤੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲੀਸ ਨੇ 15 ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ 21,960 ਰੁਪਏ ਬਰਾਮਦ ਕੀਤੇ ਹਨ। ਇੰਨਾ ਹੀ ਨਹੀਂ ਤਿੰਨ ਨਸ਼ਾ ਤਸਕਰ ਵੀ ਫੜੇ ਗਏ, ਜਿਨ੍ਹਾਂ ਕੋਲੋਂ ਪੁਲਿਸ ਨੇ 118 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget