ਪੜਚੋਲ ਕਰੋ

Breaking News : ਯੂਨੀਵਰਸਿਟੀ ਵਿਦਿਆਰਥਣਾਂ ਦੀਆਂ ਵੀਡੀਓ ਵਾਇਰਲ ਹੋਣ ਮਗਰੋਂ ਪੰਜਾਬ ਸਰਕਾਰ ਐਕਸ਼ਨ ਮੋਡ 'ਚ, ਸਾਈਬਰ ਸੈੱਲ ਵੀਡੀਓ ਹਟਾਉਣ 'ਚ ਜੁਟਿਆ: ਚੇਤਨ ਜੌੜਾਮਾਜਰਾ 

ਪੰਜਾਬ ਦਾ ਸਾਈਬਰ ਸੈੱਲ ਵੀ ਸਰਗਰਮ ਹੋ ਗਿਆ ਹੈ ਤੇ ਜੋ ਵੀ ਵੀਡੀਓ ਇੰਟਰਨੈੱਟ 'ਤੇ ਅਪਲੋਡ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਜਲਦੀ ਹੀ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਘਬਰਾਉਣ ਦੀ ਲੋੜ ਨਹੀਂ।

ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਯੂਨੀਵਰਸਿਟੀ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀਆਂ ਵਿਦਿਆਰਥਣਾਂ ਦੇ ਇਲਾਜ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦਾ ਸਾਈਬਰ ਸੈੱਲ ਵੀ ਸਰਗਰਮ ਹੋ ਗਿਆ ਹੈ ਤੇ ਜੋ ਵੀ ਵੀਡੀਓ ਇੰਟਰਨੈੱਟ 'ਤੇ ਅਪਲੋਡ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਜਲਦੀ ਹੀ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਘਬਰਾਉਣ ਦੀ ਲੋੜ ਨਹੀਂ। ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ।

ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜੀਤ ਕੌਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਇਹ ਦੇਖਿਆ ਜਾਵੇਗਾ ਕਿ ਲੜਕੀ ਨੇ ਵੀਡੀਓ ਕਿਉਂ ਵਾਇਰਲ ਕੀਤੇ। ਉਨ੍ਹਾਂ ਕਿਹਾ ਕਿ ਕੁਝ ਲੋਕ ਮਾਨਸਿਕ ਤੌਰ 'ਤੇ ਠੀਕ ਨਹੀਂ ਹੁੰਦੇ। ਇਸ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਵਿੱਚ ਕੋਈ ਢੁੱਕਵਾਂ ਪ੍ਰਬੰਧ ਨਾ ਹੋਇਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਕੀ ਹੈ ਪੂਰਾ ਮਾਮਲਾ? 

ਦੱਸ ਦਈਏ ਕਿ ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ 'ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਇੱਥੇ ਪੜ੍ਹਦੇ ਇੱਕ ਵਿਦਿਆਰਥੀ ਨੇ 60 ਦੇ ਕਰੀਬ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਵਾਇਰਲ ਕਰ ਦਿੱਤੀ। ਉਸ ਨੇ ਇਹ ਵੀਡੀਓ ਸ਼ਿਮਲਾ 'ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ। ਉਸ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਇਸ ਗੱਲ ਦਾ ਪਤਾ ਲੱਗਣ 'ਤੇ 8 ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।

ਵੀਡੀਓ ਭੇਜਣ ਵਾਲੀ ਲੜਕੀ ਅਤੇ ਇਸ ਨੂੰ ਵਾਇਰਲ ਕਰਨ ਵਾਲਾ ਉਸਦਾ ਦੋਸਤ ਦੋਵੇਂ ਹੀ ਹਿਮਾਚਲ ਦੇ ਰਹਿਣ ਵਾਲੇ ਹਨ। ਪੁਲਿਸ ਨੇ ਵੀਡੀਓ ਭੇਜਣ ਵਾਲੇ ਵਿਦਿਆਰਥੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਰਾਤ ਕਰੀਬ 2.30 ਵਜੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਹਾਲਾਂਕਿ ਗੁੱਸੇ 'ਚ ਕੁੜੀਆਂ ਨੇ ਪੁਲਿਸ 'ਤੇ ਵੀ ਗੁੱਸਾ ਕੱਢਿਆ। ਉਨ੍ਹਾਂ ਨੇ ਪੁਲਿਸ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨਤੋੜ ਵੀ ਕੀਤੀ। ਇਸ ਸਮੇਂ ਕੈਂਪਸ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਇਸ ਮਾਮਲੇ 'ਚ ਸਭ ਤੋਂ ਅਹਿਮ ਗੱਲ ਹੁਣ ਲਗਾਤਾਰ ਵਿਦਿਆਰਥਣਾਂ ਦੀਆਂ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਕਾਫੀ ਸਮੇਂ ਤੋਂ ਇਹ ਵੀਡੀਓ ਬਣਾ ਰਿਹਾ ਸੀ। ਇਨ੍ਹਾਂ ਵੀਡੀਓਜ਼ ਨੂੰ ਇਕੱਠਾ ਕਰਨ ਦਾ ਮਕਸਦ ਕੀ ਸੀ? ਪੁਲਿਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸ਼ਿਮਲਾ ਦੇ ਰਹਿਣ ਵਾਲੇ ਦੋਸ਼ੀ ਦੋਸਤ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਕੁੜੀ ਵੀ ਹਿਮਾਚਲ ਦੀ ਹੈ ਤੇ ਮੁੰਡਾ ਵੀ ਉਥੋਂ ਦਾ। ਤਾਂ ਇਨ੍ਹਾਂ ਦੋਹਾਂ ਨੇ ਅਜਿਹਾ ਕਿਉਂ ਕੀਤਾ? ਇਸ ਨੂੰ ਲੈ ਕੇ ਕਈ ਸਵਾਲ ਉੱਠ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Advertisement
ABP Premium

ਵੀਡੀਓਜ਼

Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Embed widget