ਪੜਚੋਲ ਕਰੋ

ਕਿਸਾਨਾਂ ਦੀ ਚੇਤਾਵਨੀ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੋਦੀ ਸਰਕਾਰ ਤੋਂ ਮੰਗੀ ਮਦਦ

ਕਿਸਾਨ ਲੀਡਰ ਜੰਗਵੀਰ ਸਿੰਘ ਚੌਹਾਨ ਤੇ ਮੁਕੇਸ਼ ਚੰਦਰ ਸ਼ਰਮਾ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਸਾਨੂੰ ਫਰੀ ਕਰ ਦੇਵੇ ਤਾਂ ਅਸੀਂ ਚੰਡੀਗੜ੍ਹ ਦਾ ਰੁਖ ਕਰਨਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਦਦ ਮੰਗੀ ਹੈ। ਉਨ੍ਹਾਂ ਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਕਿਸਾਨਾਂ ਸਿਰ ਕਰੀਬ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਸੂਬਾ ਸਰਕਾਰ ਇਸ ਨੂੰ ਮੁਆਫ਼ ਕਰਕੇ ਖੁਦ ਵਿੱਤੀ ਬੋਝ ਝੱਲਣ ਦੇ ਸਮਰੱਥ ਨਹੀਂ। ਇਸ ਲਈ ਕੇਂਦਰ ਸਰਕਾਰ ਵਿੱਤੀ ਮਦਦ ਕਰੇ।

ਦੱਸ ਦਈਏ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਸਾਰਾ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ। ਪੰਜ ਸਾਲ ਬੀਤਣ ਵਾਲੇ ਹਨ ਪਰ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਹੁਣ ਤੱਕ ਪੰਜਾਬ ਸਰਕਾਰ ਨੇ ਸਿਰਫ ਦੋ ਲੱਖ ਰੁਪਏ ਤੱਕ ਦੇ 4600 ਕਰੋੜ ਰੁਪਏ ਕਰਜ਼ੇ ਹੀ ਮੁਆਫ਼ ਕੀਤੇ ਹਨ। ਕਿਸਾਨਾਂ ਦੀ ਮੰਗ ਹੈ ਕਿ ਸਾਰਾ ਕਰਜ਼ ਮਾਫ ਕੀਤਾ ਜਾਵੇ।

ਦਰਅਸਲ ਦਿੱਲੀ ਦੀਆਂ ਹੱਦਾਂ ਉੱਪਰ ਬੈਠੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਕੇਂਦਰ ਤੋਂ ਬਾਅਦ ਅਗਲਾ ਨਿਸ਼ਾਨਾ ਪੰਜਾਬ ਸਰਕਾਰ ਹੈ। ਪੰਜਾਬ ਸਰਕਾਰ ਪੂਰਨ ਕਰਜ਼ ਮਾਫ਼ੀ ਕਰਕੇ ਇਲੈਕਸ਼ਨ ਦੌਰਾਨ ਕੀਤਾ ਆਪਣਾ ਵਾਅਦਾ ਪੂਰਾ ਕਰੇ।

ਕਿਸਾਨਾਂ ਦੀ ਚੇਤਾਵਨੀ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੋਦੀ ਸਰਕਾਰ ਤੋਂ ਮੰਗੀ ਮਦਦ

ਕਿਸਾਨਾਂ ਦੀ ਚੇਤਾਵਨੀ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੋਦੀ ਸਰਕਾਰ ਤੋਂ ਮੰਗੀ ਮਦਦ

ਕਿਸਾਨ ਲੀਡਰ ਜੰਗਵੀਰ ਸਿੰਘ ਚੌਹਾਨ ਤੇ ਮੁਕੇਸ਼ ਚੰਦਰ ਸ਼ਰਮਾ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਸਾਨੂੰ ਫਰੀ ਕਰ ਦੇਵੇ ਤਾਂ ਅਸੀਂ ਚੰਡੀਗੜ੍ਹ ਦਾ ਰੁਖ ਕਰਨਾ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਖ਼ਤਮ ਕਰਨ ਤੋਂ ਬਾਅਦ 32 ਕਿਸਾਨ ਯੂਨੀਅਨ ਸਿਆਸਤ ਨੂੰ ਲੈ ਕੇ ਫੈਸਲਾ ਕਰਨਗੀਆਂ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਸਾਡੇ ਅਨੁਸਾਰ ਕਮੇਟੀ ਬਣਾ ਦਿੰਦੀ ਹੈ ਤੇ ਸਾਡੀਆਂ ਬਾਕੀ ਮੰਗਾਂ ਪੂਰੀ ਕਰ ਦੇਵੇ ਤਾਂ ਅਸੀਂ ਅੰਦੋਲਨ ਖ਼ਤਮ ਕਰ ਦੇਵਾਂਗੇ।

ਇਹ ਵੀ ਪੜ੍ਹੋ: ਕਿਸਾਨਾਂ ਦਾ ਐਲਾਨ, ਕੇਂਦਰ ਸਰਕਾਰ ਤੋਂ ਵਿਹਲੇ ਹੋਣ ਮਗਰੋਂ ਅਗਲਾ ਨਿਸ਼ਾਨਾ ਪੰਜਾਬ ਸਰਕਾਰ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904

ਟਾਪ ਹੈਡਲਾਈਨ

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget