ਪੜਚੋਲ ਕਰੋ

BJP and Akali Dal: ਬੀਜੇਪੀ ਨੇ ਖੋਲ੍ਹੇ ਅਕਾਲੀ ਦਲ ਲਈ ਆਪਣੇ ਦਰ, ਪਰ ਹੁਣ ਵੱਡਾ ਨਹੀਂ 'ਛੋਟਾ ਭਰਾ' ਬਣਨਾ ਪਏਗਾ…

Repeal of Farm Laws: ਪਹਿਲਾਂ ਭਾਜਪਾ ਪੰਜਾਬ ਵਿੱਚ ਸਿਰਫ 23 ਸੀਟਾਂ ’ਤੇ ਚੋਣ ਲੜਦੀ ਸੀ, ਪਰ ਇਸ ਵਾਰ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ।

ਨਵੀਂ ਦਿੱਲੀ: ਖੇਤੀ ਕਾਨੂੰਨ ਵਾਪਸ ਲੈਣ (Repeal of Farm Laws) ਤੋਂ ਬਾਅਦ ਬੀਜੇਪੀ (BJP Punjab) ਨੇ ਆਪਣੇ ਪੁਰਾਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ (Shiromani Akali Dal) ਲਈ ਦਰ ਖੋਲ੍ਹ ਦਿੱਤੇ ਹਨ। ਇਸ ਦੇ ਨਾਲ ਹੀ ਬੀਜੇਪੀ ਨੇ ਸ਼ਰਤ ਵੀ ਰੱਖ ਦਿੱਤੀ ਹੈ ਕਿ ਹੁਣ ਅਕਾਲੀ ਦਲ 'ਵੱਡਾ ਭਰਾ' ਨਹੀਂ ਸਗੋਂ 'ਛੋਟਾ ਭਰਾ' ਹੋਵੇਗਾ। ਬੀਜੇਪੀ ਦੇ ਜਨਰਲ ਸਕੱਤਰ ਤੇ ਪੰਜਾਬ, ਚੰਡੀਗੜ੍ਹ ਤੇ ਉੱਤਰਾਖੰਡ ਦੇ ਇੰਚਾਰਜ ਦੁਸ਼ਯੰਤ ਗੌਤਮ (Dushyant Gautam) ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੜ ‘ਛੋਟੇ ਭਰਾ’ ਵਜੋਂ ਸਵਾਗਤ ਕੀਤਾ ਜਾ ਸਕਦਾ ਹੈ।

ਉਂਝ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਬੀਜੇਪੀ ਨਾਲ ਜਾਣ ਦਾ ਵੇਲਾ ਲੰਘ ਚੁੱਕਾ ਹੈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਨੇ ਸਪਸ਼ਟ ਸੰਕੇਤ ਦਿੱਤਾ ਹੈ ਕਿ ਬੀਜੇਪੀ ਨਾਲ ਹੁਣ ਗੱਠਜੋੜ ਨਹੀਂ ਹੋਏਗਾ ਪਰ ਭਗਵਾ ਪਾਰਟੀ ਅਜੇ ਵੀ ਉਮੀਦ ਲਾਈ ਬੈਠੀ ਹੈ। ਦੁਸ਼ਯੰਤ ਗੌਤਮ ਨੇ ਕਿਹਾ ਹੈ ਕਿ ਜੇਕਰ ਅਕਾਲੀ ਦਲ ਤਜ਼ਵੀਜ ਪੇਸ਼ ਕਰਦਾ ਹੈ ਤਾਂ ਭਾਜਪਾ ਦਾ ਸੰਸਦੀ ਬੋਰਡ ਸੱਦਾ ਪ੍ਰਵਾਨ ਕਰੇਗਾ। ਅਸੀਂ ਕਦੇ ਵੀ ਆਪਣੇ ਦਰਵਾਜ਼ੇ ਬੰਦ ਨਹੀਂ ਕੀਤੇ। ਪਹਿਲਾਂ ਉਹ ਸੂਬੇ ਵਿੱਚ ‘ਵੱਡੇ ਭਰਾ’ ਦੇ ਹੈਸੀਅਤ ਵਿੱਚ ਸਨ। ਉਹ ਹੁਣ ਇਸ ਸਮੇਂ ‘ਛੋਟੇ ਭਰਾ’ ਵਾਂਗ ਵਾਪਸ ਆ ਸਕਦੇ ਹਨ।’’

ਇਹ ਪੁੱਛੇ ਜਾਣ ’ਤੇ ਕਿ ਕੀ ਅਕਾਲੀ ਦਲ ਪੰਜਾਬ ਵਿੱਚ ਐੱਨਡੀਏ ਦੇ ਬੈਨਰ ਹੇਠ ‘ਛੋਟੇ ਭਰਾ’ ਵਜੋਂ ਚੋਣਾਂ ਲੜਨ ਲਈ ਸਹਿਮਤ ਹੋਵੇਗਾ, ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਸੂਬੇ ਵਿੱਚ ਸਿਰਫ 23 ਸੀਟਾਂ ’ਤੇ ਚੋਣ ਲੜਦੀ ਸੀ, ਪਰ ਇਸ ਵਾਰ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ, ‘ਅਸੀਂ ਇਹ ਪਹਿਲਾਂ ਹੀ ਸਾਫ਼ ਕਰ ਚੁੱਕੇ ਹਾਂ ਕਿ ਭਾਜਪਾ ਸਾਰੀਆਂ ਸੀਟਾਂ ’ਤੇ ਪੂਰੀ ਸਮਰੱਥਾ ਨਾਲ ਲੜੇਗੀ ਤੇ ਇਸ ਲਈ ਰਣਨੀਤੀਆਂ ਬਣਾਈਆਂ ਜਾ ਰਹੀਆਂ ਹਨ।

ਦੁਸ਼ਯੰਤ ਗੌਤਮ ਨੇ ਕਿਹਾ ਹੈ ਕਿ ਸਾਡਾ ਸਟੈਂਡ ਸ਼ੁਰੂ ਤੋਂ ਹੀ ਬਹੁਤ ਸਪੱਸ਼ਟ ਹੈ। ਕੋਈ ਵੀ ਰਾਸ਼ਟਰਵਾਦੀ ਪਾਰਟੀ ਭਾਜਪਾ ਨਾਲ ਮਿਲ ਸਕਦੀ ਹੈ। ਉਹ ਸਾਰੇ ਲੋਕ ਜਿਨ੍ਹਾਂ ਦੇ ਬਿਆਨ ਦੇਸ਼ ਵਿੱਚ ਧਾਰਮਿਕ ਵਿਸ਼ਵਾਸਾਂ ਤੇ ਸ਼ਾਂਤੀ ਨੂੰ ਨੁਕਸਾਨ ਨਹੀਂ ਪਹੁੰਚਾਉਂਦੇ, ਭਗਵੀਂ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਅਸੀਂ ਉਨ੍ਹਾਂ ਦਾ ਸਵਾਗਤ ਕਰਾਂਗੇ ਤੇ ਉਨ੍ਹਾਂ ਲਈ ਸਾਰੇ ਬਦਲ ਖੁੱਲ੍ਹੇ ਹਨ।

ਇਹ ਵੀ ਪੜ੍ਹੋ: ਜੇਕਰ ਤੁਹਾਡੇ ਕੋਲ ਹੈ 1 ਰੁਪਏ ਦਾ ਸਿੱਕਾ, ਤਾਂ ਤੁਸੀਂ ਵੀ ਬਣ ਸਕਦੇ ਹੋ ਕਰੋੜਪਤੀ! ਜਲਦੀ ਜਾਣੋ ਕਿਵੇਂ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget