ਪੜਚੋਲ ਕਰੋ

ਕੈਪਟਨ ਫਿਰ ਭੁੱਲੇ ਮੋਬਾਈਲ ਦੇਣ ਦਾ ਵਾਅਦਾ, ਵਿਦਿਆਰਥੀ 3 ਸਾਲਾਂ ਤੋਂ ਕਰ ਰਹੇ ਉਡੀਕ

ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਖਜ਼ਾਨੇ ਦੀ ਹਾਲਤ ਸਹੀ ਨਹੀਂ ਤਾਂ ਫਿਰ ਪਹਿਲਾਂ ਇਹ ਵਾਅਦਾ ਕਿਉਂ ਕੀਤਾ?

ਗਗਨਦੀਪ ਸ਼ਰਮਾ ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਲੁਭਾਉਣ ਲਈ ਮੋਬਾਈਲ ਫੋਨ ਦੇਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਨੌਜਵਾਨਾਂ ਨੇ ਬਹੁਤ ਪਸੰਦ ਕੀਤਾ। ਕੈਪਟਨ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਲੱਖਾਂ ਦੀ ਗਿਣਤੀ 'ਚ ਨੌਜਵਾਨਾਂ ਕੋਲੋਂ ਧੜਾਧੜ ਫਾਰਮ ਭਰਵਾਏ ਪਰ ਸਰਕਾਰ ਨੂੰ ਤਿੰਨ ਸਾਲ ਬੀਤਣ ਦੇ ਬਾਵਜੂਦ ਹਾਲੇ ਤੱਕ ਇਸ ਵਾਅਦੇ ਨੂੰ ਪੂਰਾ ਕਰਨ ਦਾ ਕੋਈ ਬਹੁਤਾ ਚੇਤਾ ਨਹੀਂ ਆਇਆ। ਮੀਡੀਆ ਵੱਲੋਂ ਤਿੰਨ ਸਾਲ ਬੀਤਣ ਤੋਂ ਬਾਅਦ ਜਦੋਂ ਇਹ ਵਾਅਦਾ ਯਾਦ ਕਰਵਾਇਆ ਜਾਂ ਵਿਰੋਧੀ ਧਿਰ ਨੇ ਇਸ ਨੂੰ ਕੈਪਟਨ ਦੀ ਵਾਅਦਾ ਖਿਲਾਫ਼ੀ ਦੱਸਿਆ। ਇਸ ਮਗਰੋਂ ਕੈਪਟਨ ਨੇ ਅਕਤੂਬਰ 'ਚ ਬਕਾਇਦਾ ਐਲਾਨ ਕੀਤਾ ਕਿ 26 ਜਨਵਰੀ, 2020 ਨੂੰ ਗਣਤੰਤਰ ਦਿਵਸ ਮੌਕੇ ਸੂਬੇ ਦੇ 11ਵੀਂ ਤੇ 12ਵੀਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਮੋਬਾਇਲ ਦਿੱਤੇ ਜਾਣਗੇ। ਇਸ ਐਲਾਨ ਤੋਂ ਬਾਅਦ ਸੂਬੇ ਦੇ ਸਕੂਲਾਂ 'ਚ ਪੜ੍ਹਦੇ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਆਸ ਬੱਝੀ ਕਿ ਹੁਣ ਮੋਬਾਈਲ ਮਿਲ ਜਾਣਗੇ। ਆਧੁਨਿਕਤਾ ਦੇ ਯੁੱਗ 'ਚ ਕੈਪਟਨ ਵੱਲੋਂ ਗਰੀਬ ਵਿਦਿਆਰਥੀਆਂ ਨੂੰ ਜੋ ਵਾਅਦਾ ਪੂਰਾ ਕਰਨ ਦਾ ਜੋ ਸੁਪਨਾ ਦਿਖਾਇਆ ਗਿਆ ਸੀ, ਉਹ 26 ਜਨਵਰੀ ਨੂੰ ਇੱਕ ਵਾਰ ਫਿਰ ਟੁੱਟ ਗਿਆ। ਨੌਜਵਾਨ ਹੁਣ ਕੈਪਟਨ ਨੂੰ ਵਾਅਦਾ ਨਾ ਪੂਰਾ ਕਰਨ 'ਤੇ ਕੋਸ ਰਹੇ ਹਨ। ਸੂਬੇ ਦੇ ਸਰਹੱਦੀ ਸਕੂਲਾਂ 'ਚ ਪੜ੍ਹਨ ਵਾਲੇ 11ਵੀਂ ਤੇ 12ਵੀਂ ਦੇ ਵਿਦਿਆਰਥੀ ਗ਼ਰੀਬ ਘਰਾਂ ਤੋਂ ਹਨ। ਉਨ੍ਹਾਂ ਨੇ ਕਿਹਾ ਕਿ ਅੱਜਕੱਲ੍ਹ ਦੀ ਪੜ੍ਹਾਈ ਦੇ ਮਾਮਲੇ 'ਚ ਮੋਬਾਈਲ ਬਹੁਤ ਲਾਹੇਵੰਦ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਨੋਟਿਸ ਤੇ ਪੜ੍ਹਾਈ ਨਾਲ ਜੁੜੀਆਂ ਗੱਲਾਂ ਅੱਜਕੱਲ੍ਹ ਮੋਬਾਈਲ ਨਾਲ ਹਾਸਲ ਕੀਤੀਆਂ ਜਾ ਸਕਦੀਆਂ ਹਨ। ਸਰਕਾਰ ਨੇ ਸਾਨੂੰ ਇਹ ਸੁਪਨਾ ਕਈ ਵਾਰ ਦਿਖਾਇਆ ਤੇ ਇਸ ਨੂੰ ਪੂਰਾ ਨਾ ਕਰਕੇ ਕੈਪਟਨ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਦੇ ਭਵਿੱਖਤ ਮੰਨੇ ਜਾਂਦੇ ਨੌਜਵਾਨਾਂ ਪ੍ਰਤੀ ਗੰਭੀਰ ਹੀ ਨਹੀਂ।

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget