ਪੜਚੋਲ ਕਰੋ

'ਆਪ' 'ਚ ਫਿਰ ਕਲੇਸ਼, ਆਪਣੀ ਹੀ ਲੀਡਰਸ਼ਿਪ ਦੁਆਲੇ ਹੋਏ ਅਰੋੜਾ

ਸੁਨਾਮ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਨ ਅਰੋੜਾ ਨੇ ਮੁੜ ਪਾਰਟੀ ਨਾਲ ਵੱਖਰੀ ਰਾਏ ਰੱਖੀ ਹੈ। ਉਨ੍ਹਾਂ ਨੇ ਬਰਗਾੜੀ ਮਾਮਲੇ ਬਾਰੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਹੋਰ ਲੀਡਰਾਂ ਦੇ ਰੁਖ 'ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਇਨਸਾਫ਼ ਮਿਲਣ ਦੀ ਉਮੀਦ ਛੱਡਣਾ ਗਲਤ ਹੈ। ਅਰੋੜਾ ਪਿਛਲੇ ਸਮੇਂ ਤੋਂ ਹੀ ਪਾਰਟੀ ਲੀਡਰਸ਼ਿਪ ਨਾਲ ਥੋੜ੍ਹਾ ਟੇਢੇ ਚੱਲ ਰਹੇ ਹਨ।

ਚੰਡੀਗੜ੍ਹ: ਸੁਨਾਮ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਨ ਅਰੋੜਾ ਨੇ ਮੁੜ ਪਾਰਟੀ ਨਾਲ ਵੱਖਰੀ ਰਾਏ ਰੱਖੀ ਹੈ। ਉਨ੍ਹਾਂ ਨੇ ਬਰਗਾੜੀ ਮਾਮਲੇ ਬਾਰੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਹੋਰ ਲੀਡਰਾਂ ਦੇ ਰੁਖ 'ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਇਨਸਾਫ਼ ਮਿਲਣ ਦੀ ਉਮੀਦ ਛੱਡਣਾ ਗਲਤ ਹੈ। ਅਰੋੜਾ ਪਿਛਲੇ ਸਮੇਂ ਤੋਂ ਹੀ ਪਾਰਟੀ ਲੀਡਰਸ਼ਿਪ ਨਾਲ ਥੋੜ੍ਹਾ ਟੇਢੇ ਚੱਲ ਰਹੇ ਹਨ। ਅਰੋੜਾ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪਿਛਲੇ ਚਾਰ ਸਾਲਾਂ ਵਿੱਚ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰ ਦੌਰਾਨ ਬਾਦਲ-ਕੈਪਟਨ ਦੀ ਜੋੜੀ ਨੇ ਆਪਣੀਆਂ ਨਾਕਾਮਯਾਬੀਆਂ ਤੇ ਗੁਨਾਹ ਛੁਪਾਉਣ ਲਈ ਬਰਗਾੜੀ ਤੇ ਬਹਿਬਲ ਕਲਾਂ ਘਟਨਾਵਾਂ ਉੱਪਰ ਸਿਆਸੀ ਰੋਟੀਆਂ ਸੇਕਣ ਲਈ ਜਾਂਚ ਕਰਨ ਵਾਲੀਆਂ ਸਾਰੀਆਂ ਸਟੇਟ ਏਜੰਸੀਆਂ ਤੇ ਸੀਬੀਆਈ ਦੀ ਦੁਰਵਰਤੋਂ ਕਰਕੇ ਸਿੱਖ ਕੌਮ ਨਾਲ ਧੋਖਾ ਕਮਾਇਆ ਹੈ। ਫਿਰ ਵੀ ਇਸ ਦਾ ਮਤਲਬ ਇਹ ਨਹੀਂ ਕਿ ਮੁੱਖ ਵਿਰੋਧੀ ਧਿਰ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਇਨਸਾਫ਼ ਮਿਲਣ ਦੀ ਉਮੀਦ ਛੱਡ ਦੇਵੇ। ਅਰੋੜਾ ਨੇ ਕਿਹਾ ਕਿ ਪਾਰਟੀ ਦੇ ਇਸ ਨਕਾਰਾਤਮਕ ਬਿਆਨ ਨਾਲ ਉਨ੍ਹਾਂ ਨੂੰ ਨਮੋਸ਼ੀ ਹੋਈ ਹੈ। ਉਨ੍ਹਾਂ ਨੇ ਪਾਰਟੀ ਦੀ ਸਟੇਟ ਲੀਡਰਸ਼ਿਪ ਨੂੰ ਕਿਹਾ ਕਿ ਉਨ੍ਹਾਂ ਨੂੰ ਇਹ ਯਾਦ ਰੱਖਣ ਦੀ ਲੋੜ ਹੈ ਕਿ ਆਮ ਆਦਮੀ ਪਾਰਟੀ ਸੰਘਰਸ਼ ਵਿੱਚੋਂ ਨਿਕਲ ਕੇ ਆਈ ਪਾਰਟੀ ਹੈ ਤੇ ਜੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਭ੍ਰਿਸ਼ਟਾਚਾਰ ਵਿਰੁੱਧ ਆਪਣਾ ਸੰਘਰਸ਼ ਵਿਚਾਲੇ ਹੀ ਛੱਡ ਦਿੰਦੇ ਤਾਂ ਦਿੱਲੀ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਰਹਿਤ ਸਰਕਾਰ ਨਸੀਬ ਨਾ ਹੁੰਦੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਨ੍ਹਾਂ ਕੇਸਾਂ ਵਿੱਚ ਇਨਸਾਫ਼ ਲੈਣ ਲਈ ਸਿਆਸੀ ਮਾਹੌਲ ਅਨੁਕੂਲ ਨਾ ਹੋਣ ਦੇ ਬਾਵਜੂਦ ਉਮੀਦ ਕਾਇਮ ਰੱਖ ਕੇ ਸੰਘਰਸ਼ ਕਰਨ ਦੀ ਲੋੜ ਹੈ। ਉਨ੍ਹਾਂ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਸ ਦਿਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ, ਉਸੇ ਦਿਨ ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਪੰਜਾਬ ਨੂੰ ਇਨਸਾਫ਼ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget