ਪੜਚੋਲ ਕਰੋ

ਪਾਕਿਸਤਾਨ 'ਚ ਨਵਜੋਤ ਸਿੱਧੂ ਦੀ ਬਿਆਨਬਾਜ਼ੀ ਤੋਂ ਬੀਜੇਪੀ ਭੜਕੀ

ਪਾਕਿਸਤਾਨ ਜਾ ਕੇ ਸਾਬਕਾ ਮੰਤਰੀ ਨਵਜੋਤ ਸਿੱਧੂ ਵੱਲੋਂ ਕੀਤੀ ਬਿਆਨਬਾਜ਼ੀ ਨਾਲ ਬੀਜੇਪੀ ਭੜਕ ਗਈ ਹੈ। ਬੀਜੇਪੀ ਨੇ ਇਸ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਾਫੀ ਮੰਗਣ ਲਈ ਕਿਹਾ ਹੈ। ਕਰਤਾਰਪੁਰ ਕੌਰੀਡੋਰ ਦੇ ਉਦਘਾਟਨ ਮੌਕੇ ਕਾਂਗਰਸੀ ਲੀਡਰ ਨਵਜੋਤ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਬੇਹੱਦ ਤਾਰੀਫ ਕੀਤੀ ਸੀ।

ਨਵੀਂ ਦਿੱਲੀ: ਪਾਕਿਸਤਾਨ ਜਾ ਕੇ ਸਾਬਕਾ ਮੰਤਰੀ ਨਵਜੋਤ ਸਿੱਧੂ ਵੱਲੋਂ ਕੀਤੀ ਬਿਆਨਬਾਜ਼ੀ ਨਾਲ ਬੀਜੇਪੀ ਭੜਕ ਗਈ ਹੈ। ਬੀਜੇਪੀ ਨੇ ਇਸ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਾਫੀ ਮੰਗਣ ਲਈ ਕਿਹਾ ਹੈ। ਕਰਤਾਰਪੁਰ ਕੌਰੀਡੋਰ ਦੇ ਉਦਘਾਟਨ ਮੌਕੇ ਕਾਂਗਰਸੀ ਲੀਡਰ ਨਵਜੋਤ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਬੇਹੱਦ ਤਾਰੀਫ ਕੀਤੀ ਸੀ। ਬੀਜੇਪੀ ਦੇ ਬੁਲਾਰੇ ਸੰਵਿਤ ਪਾਤਰਾ ਨੇ ਕਿਹਾ ਕਿ ਕਰਤਾਰਪੁਰ ਕੌਰੀਡੋਰ ਤੇ ਰਾਮ ਜਨਮ ਭੂਮੀ ਨੂੰ ਲੈ ਕੇ ਕਾਂਗਰਸ ਦਾ ਜੋ ਰਵੱਈਆ ਰਿਹਾ ਹੈ, ਉਹ ਅੱਜ ਸਾਡੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਕਰਤਾਰਪੁਰ ਕੌਰੀਡੋਰ ਦੇ ਉਦਘਾਟਨ ਵਿੱਚ ਪਾਕਿਸਤਾਨ ਵੱਲੋਂ ਮੁੱਖ ਮਹਿਮਾਨ ਵਜੋਂ ਜਾਂਦੇ ਹਨ ਪਰ ਭਾਰਤ ਤੋਂ ਗਏ ਪਹਿਲੇ ਜਥੇ ਵਿੱਚ ਨਹੀਂ ਜਾਂਦੇ। ਉਹ ਸਿੱਖਾਂ ਦਾ ਨੁਮਾਇੰਦਾ ਹੋਣ ਦਾ ਦਾਅਵਾ ਕਰਦੇ ਹਨ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਸੰਸਾ ਵਿੱਚ ਕਸੀਦੇ ਪੜ੍ਹਦੇ ਹਨ। ਪਾਤਰਾ ਨੇ ਕਿਹਾ ਕਿ ਸਿੱਧੂ ਕਾਂਗਰਸ ਦੇ ਕਿਦਾਵਰ ਨੇਤਾ ਹਨ ਪਰ ਉਨ੍ਹਾਂ ਨੇ ਪਾਕਿਸਤਾਨ ਵਿੱਚ ਬਿਆਨਬਾਜ਼ੀ ਕਰਕੇ ਭਾਰਤ ਦਾ ਕੱਦ ਛੋਟਾ ਕੀਤਾ ਹੈ। ਸਿੱਧੂ ਵੱਲੋਂ ਇਮਰਾਨ ਖਾਨ ਦੀ ਤੁਲਣਾ ਸਿਕੰਦਰ ਨਾਲ ਕਰਨੀ ਨਿੰਦਾਜਨਕ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦਾ ਕਹਿਣਾ ਹੈ ਕਿ ਅਸੀਂ ਮਾਰ ਰਹੇ ਹਾਂ ਤੇ ਪਾਕਿਸਤਾਨ ਬਚਾ ਰਿਹਾ ਹੈ। ਇਹ ਕਾਂਗਰਸ ਦੀ ਮਨੋਸਥਿਤੀ ਨੂੰ ਦਰਸਾਉਂਦਾ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

Embed widget