ਪੜਚੋਲ ਕਰੋ

ਪੰਜਾਬੀਓ ਹੁਣ ਵਿਧਾਨ ਸਭਾ ਚੋਣਾਂ ਲਈ ਰਹੋ ਤਿਆਰ, ਪੰਜਾਬ ਦੀ ਸਿਆਸਤ ਦਾ ਬਦਲੇਗਾ ਰੁਖ਼

ਪੰਜਾਬ ਦਾ ਸਿਆਸੀ ਪਾਰਾ ਲੋਕ ਸਭਾ ਚੋਣਾਂ ਤੋਂ ਬਾਅਦ ਵੀ ਚੜ੍ਹਿਆ ਰਹੇਗਾ। ਅਗਲੇ ਪੰਜ-ਛੇ ਮਹੀਨਿਆਂ ਅੰਦਰ ਸਿਆਸੀ ਪਾਰਟੀਆਂ ਇੱਕ ਵਾਰ ਮੁੜ ਚੋਣ ਮੈਦਾਨ ਵਿੱਚ ਨਿੱਤਰਣਗੀਆਂ। ਜੀ ਹਾਂ, ਪੰਜਾਬ ਦੀਆਂ ਛੇ ਤੋਂ ਸੱਤ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣ ਹੋਏਗੀ। ਇਸ ਦੀ ਤਸਵੀਰ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸਪਸ਼ਟ ਹੋਏਗੀ। ਇਹ ਚੋਣ ਇੰਨੀ ਅਹਿਮ ਹੈ ਕਿ ਇਸ ਨਾਲ ਪੰਜਾਬ ਦੀ ਸਿਆਸਤ 'ਤੇ ਵੱਡਾ ਅਸਰ ਪਏਗਾ।

ਚੰਡੀਗੜ੍ਹ: ਪੰਜਾਬ ਦਾ ਸਿਆਸੀ ਪਾਰਾ ਲੋਕ ਸਭਾ ਚੋਣਾਂ ਤੋਂ ਬਾਅਦ ਵੀ ਚੜ੍ਹਿਆ ਰਹੇਗਾ। ਅਗਲੇ ਪੰਜ-ਛੇ ਮਹੀਨਿਆਂ ਅੰਦਰ ਸਿਆਸੀ ਪਾਰਟੀਆਂ ਇੱਕ ਵਾਰ ਮੁੜ ਚੋਣ ਮੈਦਾਨ ਵਿੱਚ ਨਿੱਤਰਣਗੀਆਂ। ਜੀ ਹਾਂ, ਪੰਜਾਬ ਦੀਆਂ ਛੇ ਤੋਂ ਸੱਤ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣ ਹੋਏਗੀ। ਇਸ ਦੀ ਤਸਵੀਰ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸਪਸ਼ਟ ਹੋਏਗੀ। ਇਹ ਚੋਣ ਇੰਨੀ ਅਹਿਮ ਹੈ ਕਿ ਇਸ ਨਾਲ ਪੰਜਾਬ ਦੀ ਸਿਆਸਤ 'ਤੇ ਵੱਡਾ ਅਸਰ ਪਏਗਾ। ਦਰਅਸਲ ਆਮ ਆਦਮੀ ਪਾਰਟੀ ਦੇ ਪੰਜ ਵਿਧਾਇਕ ਅਸਤੀਫਾ ਦੇ ਗਏ ਹਨ। ਇਨ੍ਹਾਂ ਵਿਧਾਇਕਾਂ ਵਿੱਚ ਦਾਖਾ ਤੋਂ ਐਚਐਸ ਫੂਲਕਾ, ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ, ਜੈਤੋ ਤੋਂ ਮਾਸਟਰ ਬਲਦੇਵ ਸਿੰਘ, ਮਾਨਸਾ ਤੋਂ ਨਾਜਰ ਸਿੰਘ ਮਾਨਸ਼ਾਹੀਆ ਤੇ ਰੋਪੜ ਤੋਂ ਅਮਰਜੀਤ ਸਿੰਘ ਸੰਦੋਆ ਸ਼ਾਮਲ ਹਨ। ਵਿਧਾਨ ਸਭਾ ਦੇ ਸਪੀਕਰ ਵੱਲੋਂ ਇਨ੍ਹਾਂ ਦੇ ਅਸਤੀਫੇ ਮਨਜ਼ੂਰ ਕਰਨ ਮਗਰੋਂ ਇਨ੍ਹਾਂ ਹਲਕਿਆਂ ਵਿੱਚ ਜ਼ਿਮਨੀ ਚੋਣ ਲਾਜ਼ਮੀ ਹੈ। ਇਸ ਲਈ ਭੁਲੱਥ, ਦਾਖਾ, ਮਾਨਸਾ, ਜੈਤੋ, ਰੋਪੜ ਤੋਂ ਜ਼ਿਮਨੀ ਚੋਣ ਹੋਏਗੀ। ਇਸ ਤੋਂ ਇਲਾਵਾ ਸਾਰੀਆਂ ਪਾਰਟੀਆਂ ਦੇ ਕੁਝ ਵਿਧਾਇਕ ਲੋਕ ਸਭਾ ਚੋਣ ਲੜ ਰਹੇ ਹਨ। ਇਨ੍ਹਾਂ ਵਿੱਚ ਜਿੰਨੇ ਉਮੀਦਵਾਰ ਜਿੱਤਣਗੇ, ਉਹ ਵਿਧਾਨ ਸਭਾ ਸੀਟਾਂ ਖਾਲੀ ਹੋਣ ਜਾਣਗੀਆਂ। ਦਿਲਚਸਪ ਹੈ ਕਿ ਫਗਵਾੜਾ ਜਾਂ ਚੱਬੇਵਾਲ ਵਿੱਚੋਂ ਇੱਕ ਹਲਕੇ ਤੋਂ ਜ਼ਿਮਨੀ ਚੋਣ ਪੱਕੀ ਹੈ ਕਿਉਂਕਿ ਹੁਸ਼ਿਆਰਪੁਰ ਸੰਸਦੀ ਹਲਕੇ ਤੋਂ ਚੱਬੇਵਾਲ ਦੇ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਤੇ ਫਗਵਾੜਾ ਤੋਂ ਬੀਜੇਪੀ ਵਿਧਾਇਕ ਸੋਮ ਪ੍ਰਕਾਸ਼ ਚੋਣ ਲੜ ਰਹੇ ਹਨ। ਇਸ ਲਈ ਜਿੱਥੇ ਜਿਹੜਾ ਮਰਜ਼ੀ ਜ਼ਿਮਨੀ ਚੋਣ ਪੱਕੀ ਹੈ। ਇਸੇ ਤਰ੍ਹਾਂ ਜਲਾਲਾਬਾਦ ਤੋਂ ਅਕਾਲੀ ਵਿਧਾਇਕ ਸੁਖਬੀਰ ਸਿੰਘ ਬਾਦਲ, ਲਹਿਰਾਗਾਗਾ ਤੋਂ ਅਕਾਲੀ ਵਿਧਾਇਕ ਪਰਮਿੰਦਰ ਢੀਂਡਸਾ, ਤਲਵੰਡੀ ਸਾਬੋ ਤੋਂ 'ਆਪ' ਵਿਧਾਇਕ ਪ੍ਰੋ. ਬਲਜਿੰਦਰ ਕੌਰ, ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਤੇ ਆਤਮ ਨਗਰ (ਲੁਧਿਆਣਾ) ਤੋਂ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਵੀ ਲੋਕ ਸਭਾ ਚੋਣ ਲੜ ਰਹੇ ਹਨ। ਜੇਕਰ ਇਨ੍ਹਾਂ ਵਿੱਚੋਂ ਕੋਈ ਉਮੀਦਵਾਰ ਜਿੱਤਦਾ ਹੈ ਤਾਂ ਇਨ੍ਹਾਂ ਹਲਕਿਆਂ 'ਤੇ ਵੀ ਜ਼ਿਮਨੀ ਚੋਣ ਹੋਏਗੀ। ਉਂਝ ਮੰਨਿਆ ਜਾ ਰਿਹਾ ਹੈ ਕਿ ਜਲਾਲਾਬਾਦ ਤੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਹੋ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget