ਪੜਚੋਲ ਕਰੋ

Mansa ‘ਚ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ, 2 ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

Agniveer jawan dies : ਮਾਨਸਾ 'ਚ ਸੜਕ ਹਾਦਸੇ ਦੌਰਾਨ ਇੱਕ ਅਗਨੀਵੀਰ ਜਵਾਨ ਦੀ ਮੌਤ ਹੋ ਗਈ ਹੈ। ਉਹ ਸਿਰਫ਼ ਦੋ ਦਿਨ ਪਹਿਲਾਂ ਹੀ ਛੁੱਟੀ ‘ਤੇ ਆਪਣੇ ਘਰ ਆਇਆ ਸੀ। ਮ੍ਰਿਤਕ ਅਗਨੀਵੀਰ ਦਾ ਅੰਤਿਮ ਸਸਕਾਰ ਰਾਜਕੀ ਸਨਮਾਨ ਨਾਲ ਕੀਤਾ ਜਾਵੇਗਾ

Agniveer jawan dies : ਮਾਨਸਾ 'ਚ ਸੜਕ ਹਾਦਸੇ ਦੌਰਾਨ ਇੱਕ ਅਗਨੀਵੀਰ ਜਵਾਨ ਦੀ ਮੌਤ ਹੋ ਗਈ ਹੈ। ਉਹ ਸਿਰਫ਼ ਦੋ ਦਿਨ ਪਹਿਲਾਂ ਹੀ ਛੁੱਟੀ ‘ਤੇ ਆਪਣੇ ਘਰ ਆਇਆ ਸੀ। ਮ੍ਰਿਤਕ ਅਗਨੀਵੀਰ ਦਾ ਅੰਤਿਮ ਸਸਕਾਰ ਰਾਜਕੀ ਸਨਮਾਨ ਨਾਲ ਕੀਤਾ ਜਾਵੇਗਾ। ਇਸ ਲਈ ਫੌਜ ਦੀ ਇੱਕ ਟੁੱਕੜੀ ਮਾਨਸਾ ਸਿਵਲ ਹਸਪਤਾਲ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਪਿੰਡ ਲਈ ਰਵਾਨਾ ਕੀਤਾ ਗਿਆ। ਮ੍ਰਿਤਕ ਜਵਾਨ ਦੀ ਪਛਾਣ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਡੇਰਨਾ ਦੇ ਰਹਿਣ ਵਾਲੇ ਬਲਵੀਰ ਸਿੰਘ ਵਜੋਂ ਹੋਈ ਹੈ।

ਬਲਵੀਰ ਸਿੰਘ 14 ਅਗਸਤ 2021 ਨੂੰ ਭਾਰਤੀ ਫੌਜ ਵਿੱਚ ਅਗਨੀਵੀਰ ਵਜੋਂ ਭਰਤੀ ਹੋਏ ਸਨ। ਇਹ ਹਾਦਸਾ ਮਾਨਸਾ ਦੇ ਨੇਹਰੂ ਮੈਮੋਰੀਅਲ ਸਰਕਾਰੀ ਕਾਲਜ ਨੇੜੇ ਵਾਪਰਿਆ। ਬਲਵੀਰ ਸਿੰਘ ਦੋ ਦਿਨ ਪਹਿਲਾਂ ਹੀ ਛੁੱਟੀ ‘ਤੇ ਆਪਣੇ ਘਰ ਆਏ ਸਨ। ਉਨ੍ਹਾਂ ਦੇ ਚਾਚਾ ਨੇ ਦੱਸਿਆ ਕਿ ਉਹ ਕਿਸੇ ਨਿੱਜੀ ਕੰਮ ਲਈ ਮਾਨਸਾ ਗਏ ਹੋਏ ਸਨ। ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਸੜਕ ਦੇ ਡਿਵਾਈਡਰ ਨਾਲ ਟਕਰਾ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਰਾਜਕੀ ਸਨਮਾਨ ਨਾਲ ਹੋਵੇਗਾ ਅੰਤਿਮ ਸਸਕਾਰ

ਬਲਵੀਰ ਸਿੰਘ ਕੁਆਏ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਮਾਤਾ-ਪਿਤਾ, ਭਰਾ ਅਤੇ ਭੈਣਾਂ ਹਨ। ਅਗਨੀਵੀਰ ਬਲਵੀਰ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੰਡੇਰਨਾ ਵਿੱਚ ਰਾਜਕੀ ਸਨਮਾਨ ਨਾਲ ਕੀਤਾ ਜਾਵੇਗਾ। ਪੋਸਟਮਾਰਟਮ ਤੋਂ ਬਾਅਦ ਭਾਰਤੀ ਫੌਜ ਦੀ ਇੱਕ ਟੁੱਕੜੀ ਮਾਨਸਾ ਸਿਵਲ ਹਸਪਤਾਲ ਪਹੁੰਚੀ। ਸਾਬਕਾ ਫੌਜੀਆਂ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਫੌਜ ਮ੍ਰਿਤਕ ਦੇਹ ਨੂੰ ਪਿੰਡ ਮੰਡੇਰਨਾ ਲੈ ਗਈ।

ਥਾਣਾ ਸਿਟੀ-2 ਦੇ ਇੰਚਾਰਜ ਗੁਰਤੇਜ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬਲਵੀਰ ਸਿੰਘ ਦੇ ਪਿਤਾ ਰੂਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget