ਪੜਚੋਲ ਕਰੋ

ਸੰਯੁਕਤ ਸਮਾਜ ਮੋਰਚਾ ਤੇ ਗੁਰਨਾਮ ਚੜੂਨੀ ਵਿਚਾਲੇ ਸਮਝੋਤਾ, ਚੜੂਨੀ ਨੂੰ 10 ਸੀਟਾਂ ਮਿਲੀਆਂ

ਅੱਜ ਹਰਿਆਣਾ ਤੋਂ ਕਿਸਾਨ ਲੀਡਰ ਗੁਰਨਾਮ ਚੜੂਨੀ ਦੀ ਪਾਰਟੀ ਨਾਲ ਸੰਯੁਕਤ ਸਮਾਜ ਮੋਰਚੇ ਨੇ ਸਮਝੌਤਾ ਕਰ ਲਿਆ ਹੈ।

ਲੁਧਿਆਣਾ: ਪੰਜਾਬ 'ਚ ਚੋਣਾਂ ਦਾ ਐਲਾਨ ਹੋ ਚੁੱਕਾ ਹੈ।ਪੰਜਾਬ 'ਚ ਹੁਣ ਚੋਣਾਂ 14 ਫਰਵਰੀ ਦੀ ਥਾਂ 20 ਫਰਵਰੀ ਨੂੰ ਹੋਣਗੀਆਂ।ਇਸ ਵਾਰ ਪੰਜਾਬ ਦੀ ਸਿਆਸਤ 'ਚ ਕਿਸਾਨ ਵੀ ਵੱਡਾ ਰੋਲ ਅਦਾ ਕਰਨਗੇ।ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਮਗਰੋਂ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨੇ ਮਿਲਕੇ ਸੰਯੁਕਤ ਸਮਾਜ ਮੋਰਚੇ ਪਾਰਟੀ ਬਣਾਈ ਹੈ।

ਅੱਜ ਹਰਿਆਣਾ ਤੋਂ ਕਿਸਾਨ ਲੀਡਰ ਗੁਰਨਾਮ ਚੜੂਨੀ ਦੀ ਪਾਰਟੀ ਨਾਲ ਸੰਯੁਕਤ ਸਮਾਜ ਮੋਰਚੇ ਨੇ ਸਮਝੌਤਾ ਕਰ ਲਿਆ ਹੈ।ਗੁਰਨਾਮ ਚੜੂਨੀ ਨੂੰ 10 ਸੀਟਾਂ ਦਿੱਤੀਆਂ ਗਈਆਂ ਹਨ।ਇਸਦੇ ਨਾਲ ਹੀ ਸੰਯੁਕਤ ਸਮਾਜ ਮੋਰਚੇ  ਨੇ ਆਪਣੇ 20 ਨਵੇਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।ਇਸ ਦੌਰਾਨ ਨੌਜਵਾਨਾਂ ਨੂੰ ਤਰਜੀਹ ਦਿੱਤੀ ਗਈ ਹੈ।

ਫਿਰੋਜ਼ਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਨਵਾਂਸ਼ਹਿਰ ਤੋਂ ਕੁਲਦੀਪ ਸਿੰਘ, ਬਟਾਲਾ ਤੋਂ ਬਲਵਿੰਦਰ ਰਾਜੂ, ਲੁਧਿਆਣਾ ਪੱਛਮੀ ਤੋਂ ਤਰੁਣ ਜੈਨ ਬਾਵਾ, ਆਤਮ ਨਗਰ ਤੋਂ ਹਰਕੀਰਤ ਰਾਣਾ, ਗਿੱਦੜਬਾਹਾ ਤੋਂ ਗੁਰਪ੍ਰੀਤ ਸਿੰਘ, ਇਸੇ ਤਰ੍ਹਾਂ ਮਲੋਟ ਤੋਂ ਸੁਖਵਿੰਦਰ ਕੁਮਾਰ, ਸ੍ਰੀ ਮੁਕਤਸਰ ਸਾਹਿਬ ਤੋਂ ਅਨਰੂਪ ਕੌਰ, ਇਸ ਤੋਂ ਇਲਾਵਾ ਪਾਇਲ ਤੋਂ ਸਿਮਰਦੀਪ, ਸਨੌਰ ਤੋਂ ਬੂਟਾ ਸਿੰਘ, ਸ਼ਾਦੀਪੁਰ ਭੁੱਚੋ ਮੰਡੀ ਬਾਬਾ ਚਮਕੌਰ ਸਿੰਘ, ਧੂਰੀ ਹਲਕੇ ਤੋਂ ਸਰਬਜੀਤ ਸਿੰਘ, ਫਿਰੋਜ਼ਪੁਰ ਦਿਹਾਤੀ ਤੋ ਮੌੜਾਂ ਸਿੰਘ, ਰਾਜਾਸਾਂਸੀ ਤੋਂ ਸਤਨਾਮ ਸਿੰਘ, ਜਲਾਲਾਬਾਦ ਤੋਂ ਸੁਰਿੰਦਰ ਸਿੰਘ, ਸੁਨਾਮ ਤੋਂ ਡਾ. ਅਮਰਜੀਤ ਸਿੰਘ, ਭਦੌੜ ਤੋਂ ਭਗਵੰਤ ਸਮਾਉ, ਬਰਨਾਲਾ ਤੋਂ ਅਭੀਕਰਨ ਸਿੰਘ, ਮਾਨਸਾ ਤੋਂ ਗੁਰਨਾਮ ਸਿੰਘ ਭੀਖੀ, ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।

ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਚੜੂਨੀ ਨਾਲ ਜਿਨ੍ਹਾਂ ਹਲਕਿਆਂ ਤੇ ਸੀਟਾਂ ਦਾ ਸਮਝੌਤਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਸਮਾਣਾ, ਅਜਨਾਲਾ, ਨਾਭਾ, ਸ੍ਰੀ ਫਤਿਹਗਡ਼੍ਹ ਸਾਹਿਬ, ਸੰਗਰੂਰ, ਦਾਖਾ, ਦਿੜ੍ਹਬਾ, ਭੁਲੱਥ, ਗੁਰਦਾਸਪੁਰ ਅਤੇ ਸ਼ਾਹਕੋਟ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਲਕਿਆਂ ਤੇ ਗੁਰਨਾਮ ਚੜੂਨੀ ਦੀ ਪਾਰਟੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ।ਪਰ ਸੰਯੁਕਤ ਸਮਾਜ ਮੋਰਚਾ ਇਨ੍ਹਾਂ ਸੀਟਾਂ ਤੇ ਗੁਰਨਾਮ ਸਿੰਘ ਨੂੰ ਆਪਣਾ ਸਮਰਥਨ ਦੇਵੇਗਾ ਜਦੋਂ ਕਿ ਬਾਕੀ ਸੀਟਾਂ ਤੇ ਗੁਰਨਾਮ ਸਿੰਘ ਉਨ੍ਹਾਂ ਨੂੰ ਸਮਰਥਨ ਦੇਣਗੇ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget