ਪੜਚੋਲ ਕਰੋ

ਰਾਵਨ ਦੀ ਥਾਂ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕਣ 'ਤੇ ਬੀਜੇਪੀ ਦਾ ਸਖਤ ਐਕਸ਼ਨ

ਬੀਜੇਪੀ ਦੇ ਜਨਰਲ ਸਕੱਤਰ ਤਰੁਣ ਚੁੱਘ ਦਾ ਇਸ ਬਾਰੇ ਕਹਿਣਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਸਿਖਰਲੇ ਆਗੂਆਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਖੁਸ਼ ਕਰਨ ਲਈ ਸ਼ਹਿ ਦੇ ਕੇ ਦਸਹਿਰੇ ਮੌਕੇ ਪ੍ਰਧਾਨ ਮੰਤਰੀ ਦਾ ਅਪਮਾਨ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਤਿਉਹਾਰ ਮੌਕੇ ਨੀਵੇਂ ਪੱਧਰ ਦੀ ਸਿਆਸਤ ਖੇਡੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਸਿਆਸਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਚੰਡੀਗੜ੍ਹ: ਪੰਜਾਬ ਵਿੱਚ ਦੁਸਹਿਰੇ ਮੌਕੇ ਰਾਵਨ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਤੋਂ ਬੀਜੇਪੀ ਕਾਫੀ ਪ੍ਰੇਸ਼ਾਨ ਹੈ। ਕਿਸਾਨ ਜਥੇਬੰਦੀਆਂ ਦੀ ਇਸ ਕਾਰਵਾਈ ਦਾ ਸੇਕ ਦਿੱਲੀ ਤੱਕ ਪਹੁੰਚਿਆ ਹੈ। ਬੀਜੇਪੀ ਪ੍ਰਧਾਨ ਜੇਪੀ ਨੱਢਾ ਨੇ ਇਸ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਧਰ, ਪੰਜਾਬ ਬੀਜੇਪੀ ਨੇ ਸੋਮਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਸ ਨੂੰ ਗੰਭੀਰਤਾ ਨਾਲ ਵਿਚਾਰਿਆ ਤੇ ਅਗਲੀ ਰਣਨੀਤੀ ਤੈਅ ਕੀਤੀ। ਬੀਜੇਪੀ ਦੇ ਜਨਰਲ ਸਕੱਤਰ ਤਰੁਣ ਚੁੱਘ ਦਾ ਇਸ ਬਾਰੇ ਕਹਿਣਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਸਿਖਰਲੇ ਆਗੂਆਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਖੁਸ਼ ਕਰਨ ਲਈ ਸ਼ਹਿ ਦੇ ਕੇ ਦਸਹਿਰੇ ਮੌਕੇ ਪ੍ਰਧਾਨ ਮੰਤਰੀ ਦਾ ਅਪਮਾਨ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਤਿਉਹਾਰ ਮੌਕੇ ਨੀਵੇਂ ਪੱਧਰ ਦੀ ਸਿਆਸਤ ਖੇਡੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਸਿਆਸਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬੀਜੇਪੀ ਇਸ ਮਾਮਲੇ ਨੂੰ ਧਰਮ ਨਾਲ ਜੋੜ ਰਹੀ ਹੈ। ਚੁੱਘ ਦਾ ਕਹਿਣਾ ਹੈ ਕਿ ਪੰਜਾਬ ਭਗਵਾਨ ਬਾਲਮੀਕ ਦੀ ਧਰਤੀ ਹੈ ਤੇ ਰਮਾਇਣ ਦੀ ਪ੍ਰੰਪਰਾ ਅਨੁਸਾਰ ਦਸਹਿਰੇ ਦਾ ਤਿਉਹਾਰ ਮਨਾਇਆ ਜਾਂਦਾ ਹੈ। ਪਵਿੱਤਰ ਉਤਸਵ ਮੌਕੇ ਸ਼ਰਾਰਤੀ ਅਨਸਰਾਂ ਵੱਲੋਂ ਪੁਲਿਸ ਦੀ ਹਾਜ਼ਰੀ ਵਿੱਚ ਪ੍ਰਧਾਨ ਮੰਤਰੀ ਦੇ ਸਨਮਾਨ ਨੂੰ ਸੱਟ ਮਾਰੀ ਗਈ ਹੈ ਤੇ ਇਸ ਨਾਲ 24 ਮੁਲਕਾਂ ਵਿੱਚ ਵਸਦੇ 125 ਕਰੋੜ ਹਿੰਦੂਆਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਫੋਟੋ ਦਾ ਗਲਤ ਇਸਤੇਮਾਲ ਕੀਤਾ ਗਿਆ ਹੈ ਤੇ ਪੁਲਿਸ ਦੀ ਹਾਜ਼ਰੀ ਵਿੱਚ ਹੋਏ ਅਪਮਾਨ ਨੇ ਭਾਈਚਾਰਕ ਸਾਂਝ ਨੂੰ ਸੱਟ ਮਾਰੀ ਹੈ। ਉਨ੍ਹਾਂ ਗਵਰਨਰ ਤੋਂ ਫੌਰੀ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਬੀਜੇਪੀ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਦਾ ਅਪਮਾਨ ਕਰਨ ਵਾਲੇ ਲੋਕਾਂ ’ਤੇ ਪੁਲਿਸ ਕੇਸ ਦਰਜ ਕੀਤੇ ਜਾਣ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget