ਪੜਚੋਲ ਕਰੋ

ਪੰਜਾਬ 'ਚ ਲੱਗਣਗੇ ਲੰਬੇ-ਲੰਬੇ ਬਿਜਲੀ ਕੱਟ, ਕੈਪਟਨ ਦੇ ਮੰਤਰੀ ਦਾ ਵੱਡਾ ਦਾਅਵਾ

ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਅਗਲੇ ਦਿਨਾਂ ਵਿੱਚ ਪੰਜਾਬ ਅੰਦਰ ਬਿਜਲੀ ਸੰਕਟ ਖੜ੍ਹਾ ਹੋ ਰਿਹਾ ਹੈ। ਇਸ ਲਈ ਬਿਜਲੀ ਦੇ ਲੰਬੇ ਕੱਟ ਲੱਗ ਸਕਦੇ ਹਨ। ਸਰਕਾਰ ਇਹ ਦਾਅਵਾ ਕਿਸਾਨ ਅੰਦੋਲਨ ਕਰਕੇ ਕਰ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਰੇਲਾਂ ਰੋਕਣ ਕਰਕੇ ਬਿਜਲੀ ਤਾਪ ਘਰਾਂ ਲਈ ਕੋਲਾ ਨਹੀਂ ਪਹੁੰਚ ਰਿਹਾ। ਇਸ ਲਈ ਬਿਜਲੀ ਸੰਕਟ ਦੇ ਹਾਲਾਤ ਬਣ ਗਏ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਅਗਲੇ ਦਿਨਾਂ ਵਿੱਚ ਪੰਜਾਬ ਅੰਦਰ ਬਿਜਲੀ ਸੰਕਟ ਖੜ੍ਹਾ ਹੋ ਰਿਹਾ ਹੈ। ਇਸ ਲਈ ਬਿਜਲੀ ਦੇ ਲੰਬੇ ਕੱਟ ਲੱਗ ਸਕਦੇ ਹਨ। ਸਰਕਾਰ ਇਹ ਦਾਅਵਾ ਕਿਸਾਨ ਅੰਦੋਲਨ ਕਰਕੇ ਕਰ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਰੇਲਾਂ ਰੋਕਣ ਕਰਕੇ ਬਿਜਲੀ ਤਾਪ ਘਰਾਂ ਲਈ ਕੋਲਾ ਨਹੀਂ ਪਹੁੰਚ ਰਿਹਾ। ਇਸ ਲਈ ਬਿਜਲੀ ਸੰਕਟ ਦੇ ਹਾਲਾਤ ਬਣ ਗਏ ਹਨ। ਇਸ ਬਾਰੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਵੱਡੇ ਬਿਜਲੀ ਦੇ ਕੱਟ ਲੱਗਣਗੇ ਕਿਉਂਕਿ ਥਰਮਲ ਪਲਾਂਟਾਂ ਵਿੱਚ ਚਾਰ-ਪੰਜ ਦਿਨ ਦਾ ਹੀ ਕੋਲਾ ਬਚਿਆ ਹੈ। ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਨਹੀਂ ਖੁੱਲ੍ਹਦਾ ਤਾਂ ਆਉਣ ਵਾਲੇ ਸਮੇਂ ਵਿੱਚ ਮੁਸ਼ਕਲਾਂ ਵਧਣ ਵਾਲੀਆਂ ਹਨ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਪੰਜਾਬ ਸਰਕਾਰ ਕੋਲ ਪਲਾਨ ‘ਬੀ’ ਵੀ ਤਿਆਰ ਹੈ। ਆਸ਼ੂ ਨੇ ਕਿਹਾ ਕਿ ਕਿਸਾਨੀ ਮੁੱਦਿਆਂ ’ਤੇ ਕੇਂਦਰ ਦੀ ਬੀਜੇਪੀ ਤੇ ਅਕਾਲੀ ਦਲ ਦਾ ਰਵੱਈਆ ਗ਼ੈਰਸੰਵੇਦਨਸ਼ੀਲ ਹੈ। ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਇਨ੍ਹਾਂ ਕਾਲੇ ਕਾਨੂੰਨਾਂ ਦਾ ਪ੍ਰਭਾਵ ਪੰਜਾਬ ਵਿੱਚ ਖ਼ਤਮ ਕਰਨ ਲਈ ਬੁਲਾਇਆ ਜਾ ਰਿਹਾ ਹੈ। ਉਧਰ, ਕਿਸਾਨਾਂ ਨੇ ਸਰਕਾਰ ਦੇ ਇਨ੍ਹਾਂ ਦਾਅਵਿਆਂ ਨੂੰ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵੇਲੇ ਬਿਜਲੀ ਦਾ ਸਿਸਟਮ ਦੂਜੇ ਰਾਜਾਂ ਨਾਲ ਜੁੜਿਆ ਹੋਇਆ ਹੈ। ਇਸ ਤਹਿਤ ਸਾਰੇ ਮੁੱਖ ਗ੍ਰਿੱਡ ਇੰਟਰ ਸਟੇਟ ਜੁੜੇ ਹੋਏ ਹਨ। ਜੇਕਰ ਕੋਲੇ ਕਰਕੇ ਤਾਪ ਬਿਜਲੀ ਘਰ ਬੰਦ ਹੋ ਵੀ ਜਾਂਦੇ ਹਨ ਤਾਂ ਬਿਜਲੀ ਦਾ ਕੋਈ ਸੰਕਟ ਖੜ੍ਹਾ ਨਹੀਂ ਹੋ ਸਕਦਾ। ਕਿਸਾਨਾਂ ਦਾ ਕਹਿਣਾ ਹੈ ਕਿ ਉਂਝ ਵੀ ਹੁਣ ਬਿਜਲੀ ਦੀ ਮੰਗ ਕਈ ਗੁਣਾ ਘਟ ਗਈ ਹੈ। ਅਜਿਹੇ ਵਿੱਚ ਸਰਕਾਰ ਕਿਸਾਨ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਬਿਜਲੀ ਸੰਕਟ ਦੇ ਡਰਾਵੇ ਦੇ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget