ਪੜਚੋਲ ਕਰੋ

ਮੋਦੀ ਸਰਕਾਰ ਨੂੰ ਸੇਕ ਲਾਉਣ ਲਈ ਕਿਸਾਨਾਂ ਦਾ ਨਵਾਂ ਪੈਂਤੜਾ, ਬੀਜੇਪੀ ਲੀਡਰਾਂ 'ਤੇ ਸ਼ਿਕੰਜਾ

ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਅੰਦਰ ਸੰਘਰਸ਼ ਹੋਰ ਤਿੱਖਾ ਕਰਨ ਦੀ ਤਿਆਰੀ ਹੈ। ਪੰਜਾਬ ਦੇ ਪਿੰਡਾਂ ਵਿੱਚ ਸੰਘਰਸ਼ ਨੂੰ ਵੱਡਾ ਹੁੰਗਾਰਾ ਮਿਲਣ ਮਗਰੋਂ ਕਿਸਾਨ ਸ਼ਹਿਰਾਂ ਵਿੱਚ ਵੀ ਅੰਦੋਲਨ ਤਿੱਖਾ ਕਰਨ ਦੀ ਯੋਜਨਾ ਬਣਾ ਰਹੇ ਹਨ। ਕਿਸਾਨ ਲੀਡਰਾਂ ਦਾ ਮੰਨਣਾ ਹੈ ਕਿ ਬੀਜੇਪੀ ਦਾ ਵੋਟ ਬੈਂਕ ਸ਼ਹਿਰਾਂ ਵਿੱਚ ਹੈ। ਇਸ ਲਈ ਕੇਂਦਰ ਵਿੱਚ ਸੱਤਾ 'ਤੇ ਬਿਰਾਜਮਾਨ ਬੀਜੇਪੀ ਸਰਕਾਰ ਨੂੰ ਸੇਕ ਲਾਉਣ ਲਈ ਸ਼ਹਿਰਾਂ ਵੱਲ ਕੂਚ ਕੀਤਾ ਜਾਵੇ।

ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਅੰਦਰ ਸੰਘਰਸ਼ ਹੋਰ ਤਿੱਖਾ ਕਰਨ ਦੀ ਤਿਆਰੀ ਹੈ। ਪੰਜਾਬ ਦੇ ਪਿੰਡਾਂ ਵਿੱਚ ਸੰਘਰਸ਼ ਨੂੰ ਵੱਡਾ ਹੁੰਗਾਰਾ ਮਿਲਣ ਮਗਰੋਂ ਕਿਸਾਨ ਸ਼ਹਿਰਾਂ ਵਿੱਚ ਵੀ ਅੰਦੋਲਨ ਤਿੱਖਾ ਕਰਨ ਦੀ ਯੋਜਨਾ ਬਣਾ ਰਹੇ ਹਨ। ਕਿਸਾਨ ਲੀਡਰਾਂ ਦਾ ਮੰਨਣਾ ਹੈ ਕਿ ਬੀਜੇਪੀ ਦਾ ਵੋਟ ਬੈਂਕ ਸ਼ਹਿਰਾਂ ਵਿੱਚ ਹੈ। ਇਸ ਲਈ ਕੇਂਦਰ ਵਿੱਚ ਸੱਤਾ 'ਤੇ ਬਿਰਾਜਮਾਨ ਬੀਜੇਪੀ ਸਰਕਾਰ ਨੂੰ ਸੇਕ ਲਾਉਣ ਲਈ ਸ਼ਹਿਰਾਂ ਵੱਲ ਕੂਚ ਕੀਤਾ ਜਾਵੇ। ਕਿਸਾਨ ਜਥੇਬੰਦੀਆਂ ਨੇ ਸ਼ਹਿਰਾਂ ਵਿੱਚ ਸੰਘਰਸ਼ ਤਿੱਖਾ ਕਰਨ ਲਈ ਆਪਣੀਆਂ ਹਮਖਿਆਲੀ ਮੁਲਾਜ਼ਮ ਜਥੇਬੰਦੀਆਂ, ਟਰੇਡ ਤੇ ਮਜ਼ਦੂਰ ਯੂਨੀਅਨਾਂ ਤੇ ਵਪਾਰੀਆਂ ਦੇ ਸੰਗਠਨਾਂ ਨਾਲ ਰਾਬਤਾ ਕੀਤਾ ਹੈ। ਅਗਲੇ ਦਿਨਾਂ ਵਿੱਚ ਕਿਸਾਨ ਅੰਦੋਲਨ ਦਾ ਸੇਕ ਸ਼ਹਿਰਾਂ ਤੱਕ ਪਹੁੰਚ ਜਾਏਗਾ। ਉਧਰ, ਸੰਘਰਸ਼ ਤਿੱਖਾ ਹੁੰਦਾ ਵੇਖ ਪੰਜਾਬ ਸਰਕਾਰ ਵੀ ਫਿਕਰਮੰਦ ਹੈ। ਸਰਕਾਰ ਦਾ ਕਹਿਣਾ ਹੈ ਕਿ ਰੇਲ ਆਵਾਜਾਈ ਠੱਪ ਰਹਿਣ ਕਰਕੇ ਪੰਜਾਬ ਵਿੱਚ ਕੋਲਾ, ਪੈਟਰੋਲ-ਡੀਜ਼ਲ, ਬਾਰਦਾਨਾ ਤੇ ਖਾਦਾਂ ਦੀ ਸਪਲਾਈ ਰੁਕ ਗਈ ਹੈ। ਇਸ ਨਾਲ ਸੰਕਟ ਖੜ੍ਹਾ ਹੋ ਰਿਹਾ ਹੈ। ਤਾਜ਼ਾ ਹਾਲਾਤ ਨੂੰ ਵੇਖਦਿਆਂ ਸਰਕਾਰ ਨੇ ਕਿਸਾਨ ਧਿਰਾਂ ਨੂੰ ਮਾਲ ਗੱਡੀਆਂ ਲਈ ਰੇਲ ਮਾਰਗ ਖੋਲ੍ਹੇ ਜਾਣ ਦੀ ਮੁੜ ਅਪੀਲ ਕੀਤੀ ਹੈ। ਬੇਸ਼ੱਕ ਕਿਸਾਨਾਂ ਨੇ ਇਸ ਅਪੀਲ ਨੂੰ ਪਹਿਲਾਂ ਠੁਕਰਾ ਦਿੱਤਾ ਸੀ ਪਰ ਹੁਣ ਕਿਸਾਨ ਜਥੇਬੰਦੀਆਂ ਇਸ ਬਾਰੇ ਵਿਚਾਰ ਕਰ ਰਹੀਆਂ ਹਨ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਇਸ ਬਾਰੇ ਫੈਸਲਾ 15 ਅਕਤੂਬਰ ਦੀ ਮੀਟਿੰਗ ਵਿੱਚ ਲਿਆ ਜਾਵੇਗਾ। ਕਿਸਾਨ ਜਥੇਬੰਦੀਆਂ ਨੂੰ ਇਹ ਵੀ ਖਦਸ਼ਾ ਹੈ ਕਿ ਰੇਲਵੇ ਪਟੜੀਆਂ ਤੋਂ ਧਰਨੇ ਉਠਾਉਣ ਨਾਲ ਸੰਘਰਸ਼ ਫਿੱਕਾ ਪੈ ਸਕਦਾ ਹੈ। ਇਸ ਲਈ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਅੰਦਰ ਵੀ ਸੰਘਰਸ਼ ਦੀ ਮਿਸ਼ਾਲ ਬਾਲੀ ਜਾਵੇ। ਸ਼ਹਿਰਾਂ ਵਿੱਚ ਸੰਘਰਸ਼ ਪਹੁੰਚਣ ਨਾਲ ਕੇਂਦਰਸ ਸਰਕਾਰ ਨੂੰ ਵੀ ਵੱਧ ਸੇਕ ਲੱਗੇਗਾ ਕਿਉਂਕਿ ਬੀਜੇਪੀ ਦਾ ਵੋਟ ਬੈਂਕ ਸ਼ਹਿਰੀ ਵਪਾਰੀ ਵਰਗ ਹੈ। ਜੇਕਰ ਸ਼ਹਿਰਾਂ ਵਿੱਚ ਮੋਰਚੇ ਲੱਗਦੇ ਹਨ ਤਾਂ ਬੀਜੇਪੀ ਲੀਡਰਾਂ ਉਪਰ ਦਬਾਅ ਵਧੇਗਾ। ਇਸ ਦੀ ਪੁਸ਼ਟੀ ਕਰਦਿਆਂ ਕਿਸਾਨ ਲੀਡਰ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਬੀਜੇਪੀ ਦਾ ਜ਼ਿਆਦਾ ਸ਼ਹਿਰੀ ਆਧਾਰ ਹੈ ਜਿਸ ਕਰਕੇ ਹੁਣ ਸ਼ਹਿਰੀ ਖੇਤਰ ’ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਦਸ਼ਹਿਰੇ ਵਾਲੇ ਦਿਨ ਸ਼ਹਿਰਾਂ ਵਿੱਚ ਪ੍ਰਧਾਨ ਮੰਤਰੀ ਤੇ ਕਾਰਪੋਰੇਟਾਂ ਦੇ ਪੁਤਲੇ ਸਾੜੇ ਜਾਣਗੇ ਤੇ ਬੀਜੇਪੀ ਲੀਡਰਾਂ ਦੀ ਘੇਰਾਬੰਦੀ ਕੀਤੀ ਜਾਵੇਗੀ।

ਟਾਪ ਹੈਡਲਾਈਨ

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget