ਪੜਚੋਲ ਕਰੋ

ਕਿਸਾਨ ਜਥੇਬੰਦੀਆਂ ਕਰਨਗੀਆਂ ਅੱਜ ਵੱਡਾ ਐਲਾਨ, ਚੰਡੀਗੜ੍ਹ 'ਚ ਬੁਲਾਈ ਮੀਟਿੰਗ

ਕੇਂਦਰ ਸਰਕਾਰ ਦੀ ਬੇਰੁਖੀ ਮਗਰੋਂ ਖੇਤੀ ਬਿੱਲਾਂ ਖਿਲਾਫ ਸੰਘਰਸ਼ ਹੋਰ ਤਿੱਖਾ ਹੋ ਗਿਆ ਹੈ। ਅੰਦੋਲਨ ਕਰ ਰਹੀਆਂ 29 ਕਿਸਾਨ ਜਥੇਬੰਦੀਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਬੁਲਾ ਲਈ ਹੈ। ਮੰਨਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਦੀ ਅੜੀ ਨੂੰ ਵੇਖਦਿਆਂ ਕਿਸਾਨ ਅੱਜ ਵੱਡਾ ਐਲਾਨ ਕਰ ਸਕਦੇ ਹਨ। ਕੇਂਦਰ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਸਾਰੀਆਂ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਹੱਕ ਵਿੱਚ ਖੁੱਲ੍ਹ ਕੇ ਨਿੱਤਰ ਆਈਆਂ ਹਨ।

ਚੰਡੀਗੜ੍ਹ: ਕੇਂਦਰ ਸਰਕਾਰ ਦੀ ਬੇਰੁਖੀ ਮਗਰੋਂ ਖੇਤੀ ਬਿੱਲਾਂ ਖਿਲਾਫ ਸੰਘਰਸ਼ ਹੋਰ ਤਿੱਖਾ ਹੋ ਗਿਆ ਹੈ। ਅੰਦੋਲਨ ਕਰ ਰਹੀਆਂ 29 ਕਿਸਾਨ ਜਥੇਬੰਦੀਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਬੁਲਾ ਲਈ ਹੈ। ਮੰਨਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਦੀ ਅੜੀ ਨੂੰ ਵੇਖਦਿਆਂ ਕਿਸਾਨ ਅੱਜ ਵੱਡਾ ਐਲਾਨ ਕਰ ਸਕਦੇ ਹਨ। ਕੇਂਦਰ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਸਾਰੀਆਂ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਹੱਕ ਵਿੱਚ ਖੁੱਲ੍ਹ ਕੇ ਨਿੱਤਰ ਆਈਆਂ ਹਨ। ਸੂਤਰਾਂ ਮੁਤਾਬਕ ਕਿਸਾਨ ਹੁਣ ਸ਼ਹਿਰਾਂ ਅੰਦਰ ਸੰਘਰਸ਼ ਤੇਜ਼ ਕਰਨ ਜਾ ਰਹੇ ਹਨ ਕਿਉਂਕਿ ਬੀਜੇਪੀ ਦਾ ਵੋਟ ਬੈਂਕ ਸ਼ਹਿਰਾਂ ਅੰਦਰ ਹੀ ਹੈ। ਇਸ ਤੋਂ ਇਲਾਵਾ ਕਿਸਾਨ ਬੀਜੇਪੀ ਲੀਡਰਾਂ ਦੇ ਘਿਰਾਓ ਨੂੰ ਹੋਰ ਤੇਜ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਥ ਛੱਡਣ ਮਗਰੋਂ ਬੀਜੇਪੀ ਪਹਿਲਾਂ ਹੀ ਅਲੱਗ-ਥਲੱਗ ਪੈ ਗਈ ਹੈ। ਹੁਣ ਬੀਜੇਪੀ ਲੀਡਰਾਂ ਦੇ ਘਿਰਾਓ ਨਾਲ ਮੋਦੀ ਸਰਕਾਰ ਉੱਪਰ ਕਿਸਾਨਾਂ ਦੇ ਮਸਲੇ ਹੱਲ ਕਰਨ ਦਾ ਦਬਾਅ ਵਧੇਗਾ। ਦੱਸ ਦਈਏ ਕਿ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਖੇਤੀ ਮੰਤਰੀ ਸੰਜੈ ਅਗਰਵਾਲ ਨਾਲ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਕਿਸਾਨ ਜਥੇਬੰਦੀਆਂ ਨੇ ਸਾਰਾ ਗੁੱਸਾ ਬੀਜੇਪੀ ਲੀਡਰਾਂ ਖਿਲਾਫ ਹੀ ਕੱਢਿਆ ਹੈ। ਜਿਉਂ ਹੀ ਮੀਟਿੰਗ ਅਸਫਲ ਰਹਿਣ ਦੀ ਖਹਰ ਪੰਜਾਬ ਪਹੁੰਚੀ ਤਾਂ ਕਿਸਾਨਾਂ ਨੇ ਬੀਜੇਪੀ ਲੀਡਰਾਂ ਦੇ ਘਿਰਾਓ ਕਰਦਿਆਂ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੰਜਾਬ ਵਿੱਚ ਅੱਜ ਲਗਾਤਾਰ 15ਵੇਂ ਦਿਨ ਵੀ ਕਿਸਾਨਾਂ ਨੇ ਰੇਲ ਮਾਰਗਾਂ, ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਦੇ ਵਪਾਰਕ ਟਿਕਾਣਿਆਂ, ਪੈਟਰੋਲ ਪੰਪਾਂ ਤੇ ਬੀਜੇਪੀ ਲੀਡਰਾਂ ਦੇ ਘਰਾਂ ਦਾ ਘਿਰਾਓ ਜਾਰੀ ਰੱਖਿਆ ਹੈ। ਇਸ ਦੇ ਨਾਲ ਹੀ 24 ਸਤੰਬਰ ਤੋਂ ਫਿਰੋਜ਼ਪੁਰ ਤੇ ਅੰਮ੍ਰਿਤਸਰ ਵਿੱਚ ਰੇਲ ਮਾਰਗਾਂ ’ਤੇ ਪੱਕਾ ਮੋਰਚਾ ਲਾਈ ਬੈਠੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਆਪਣਾ ਅੰਦੋਲਨ 17 ਅਕਤੂਬਰ ਤੱਕ ਵਧਾ ਦਿੱਤਾ ਹੈ।

ਟਾਪ ਹੈਡਲਾਈਨ

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget