ਪੜਚੋਲ ਕਰੋ

ਕੈਪਟਨ ਨੇ ਬੁਲਾਈ ਕੈਬਨਿਟ ਮੀਟਿੰਗ, ਖੇਤੀ ਕਾਨੂੰਨਾਂ 'ਤੇ ਹੋ ਸਕਦਾ ਇਹ ਵੱਡਾ ਫੈਸਲਾ

ਪੰਜਾਬ ਕੈਬਨਿਟ ਮੀਟਿੰਗ ਅੱਜ ਯਾਨੀ 14 ਅਕਤੂਬਰ ਨੂੰ ਹੋਵੇਗੀ। ਇਸ ਦੌਰਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ 19 ਅਕਤੂਬਰ ਨੂੰ ਸੱਦਣ ਬਾਰੇ ਸਹਿਮਤੀ ਬਣ ਰਹੀ ਹੈ ਪਰ ਇਸ ਬਾਬਤ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਜਾਵੇਗਾ।

ਚੰਡੀਗੜ੍ਹ: ਪੰਜਾਬ ਕੈਬਨਿਟ ਮੀਟਿੰਗ ਅੱਜ ਯਾਨੀ 14 ਅਕਤੂਬਰ ਨੂੰ ਹੋਵੇਗੀ। ਇਸ ਦੌਰਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ 19 ਅਕਤੂਬਰ ਨੂੰ ਸੱਦਣ ਬਾਰੇ ਸਹਿਮਤੀ ਬਣ ਰਹੀ ਹੈ ਪਰ ਇਸ ਬਾਬਤ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਪਿਛਲੇ ਦਿਨਾਂ ਵਿੱਚ ਕੀਤੀ ਮੀਟਿੰਗ ਦੌਰਾਨ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਵਾਅਦਾ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕੈਪਟਨ ਸਰਕਾਰ ਨੂੰ ਸੈਸ਼ਨ ਸੱਦਣ ਲਈ ਸੱਤ ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਹਾਲਾਂਕਿ ਕੈਪਟਨ ਕਹਿ ਚੁੱਕੇ ਹਨ ਕਿ ਉਹ ਕਿਸੇ ਦਬਾਅ ਵਿੱਚ ਆ ਕੇ ਕੋਈ ਫੈਸਲਾ ਨਹੀਂ ਲੈਣਗੇ ਬਲਕਿ ਉਹ ਕਿਸਾਨ ਹਿੱਤਾਂ ਨੂੰ ਤਰਜੀਹ ਦੇਣਗੇ। ਉਧਰ, ਅੱਜ ਦਿੱਲੀ ਵਿੱਚ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕੋਈ ਖਾਸ ਹੱਲ ਨਿਕਲਣ ਦੀ ਉਮੀਦ ਨਹੀਂ। ਇਸ ਲਈ ਸੰਘਰਸ਼ ਹੋਰ ਮਘ ਸਕਦਾ ਹੈ। ਕੈਪਟਨ ਵੱਲੋਂ ਅਗਲੇ ਹਾਲਾਤ ਬਾਰੇ ਵੀ ਕੈਬਨਿਟ ਮੀਟਿੰਗ ਵਿੱਚ ਵਿਚਾਰ ਕੀਤੀ ਜਾਏਗੀ।

ਟਾਪ ਹੈਡਲਾਈਨ

Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
AAP Candidate Third List: ਚੋਣਾਂ ਲਈ ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ, ਇੱਥੇ ਵੇਖੋ ਪੂਰੀ ਸੂਚੀ...
ਚੋਣਾਂ ਲਈ ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ, ਇੱਥੇ ਵੇਖੋ ਪੂਰੀ ਸੂਚੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਗੱਠਜੋੜ ਤੋਂ ਬਾਅਦ ਸੁਖਬੀਰ ਬਾਦਲ ਦੀ ਰਿਹਾਇਸ਼ 'ਤੇ ਪਲੇਠੀ ਦੀ ਮੀਟਿੰਗ, ਜਾਣੋ ਕਿਹੜੇ ਮੁੱਦਿਆਂ 'ਤੇ ਹੋ ਰਹੀ ਚਰਚਾ
ਗੱਠਜੋੜ ਤੋਂ ਬਾਅਦ ਸੁਖਬੀਰ ਬਾਦਲ ਦੀ ਰਿਹਾਇਸ਼ 'ਤੇ ਪਲੇਠੀ ਦੀ ਮੀਟਿੰਗ, ਜਾਣੋ ਕਿਹੜੇ ਮੁੱਦਿਆਂ 'ਤੇ ਹੋ ਰਹੀ ਚਰਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget