ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ 'ਚ ਸੰਘਰਸ਼ ਵੱਡੇ ਪੱਧਰ 'ਤੇ ਚੱਲ ਰਿਹਾ ਹੈ। ਕਿਸਾਨ ਰੇਲਵੇ ਟ੍ਰੇਕਸ 'ਤੇ ਡਟੇ ਹੋਏ ਹਨ। ਕਿਸਾਨ ਇਸ ਗੱਲ 'ਤੇ ਅੜੇ ਹੋਏ ਹਨ ਕਿ ਕੇਂਦਰ ਆਪਣੇ ਕਾਨੂੰਨ ਵਾਪਸ ਲਵੇ। ਪੰਜਾਬ 'ਚ ਕਿਸਾਨ ਅੰਦੋਲਨ ਜਾਰੀ ਹੈ। ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਗਲੀ ਰਣਨੀਤੀ ਉਲੀਕਣਗੀਆਂ।

ਦਿੱਲੀ ਦੇ ਆਸਪਾਸ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਵਾਧਾ, ਹਵਾ ਗੁਣਵੱਤਾ ਹੋਰ ਖਰਾਬ ਹੋਣ ਦਾ ਖਦਸ਼ਾ

ਭਾਰਤ-ਅਮਰੀਕਾ ਦੇ ਵਿਦੇਸ਼ ਮੰਤਰੀਆਂ ਵਿਚਾਲੇ ਹੋਈ ਮੁਲਾਕਾਤ, ਦੋਵਾਂ ਦੇਸ਼ਾਂ ਦੇ ਸੰਬਧਾਂ ਦੀ ਮਜ਼ਬੂਤੀ 'ਤੇ ਦਿੱਤਾ ਜ਼ੋਰ

ਇਸ ਬਾਬਤ ਅੱਜ ਯਾਨੀ ਬੁੱਧਵਾਰ ਨੂੰ 7 ਅਕਤੂਬਰ ਨੂੰ ਚੰਡੀਗੜ੍ਹ 'ਚ ਕਿਸਾਨ-ਭਵਨ 'ਚ ਸਾਢੇ ਤਿੰਨ ਵਜੇ ਪ੍ਰੈੱਸ-ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨ-ਜਥੇਬੰਦੀਆਂ ਵੱਲੋਂ ਸੰਘਰਸ਼ ਦੀ ਅਗਲੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ