ਪੜਚੋਲ ਕਰੋ

ਕਿਸਾਨਾਂ ਹੋ ਜਾਣ ਬੇਫਿਕਰ! ਕੈਪਟਨ ਦੇ ਹੁਕਮਾਂ ਮਗਰੋਂ ਖੇਤੀਬਾੜੀ ਮਹਿਕਮੇ ਨੇ ਸੰਭਾਲੀ ਕਮਾਨ

ਪੰਜਾਬ ਸਰਕਾਰ ਲਈ ਹੁਣ ਅਗਲੀ ਮੁਸੀਬਤ ਕਣਕ ਦੀ ਫਸਲ ਸੰਭਾਲਣ ਦੀ ਹੈ। ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫਸਰਾਂ ਨੂੰ ਸਖਤ ਹੁਕਮ ਦਿੱਤੇ ਹਨ ਕਿ ਕਣਕ ਦੀ ਕਟਾਈ ਸਬੰਧੀ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ। ਕੈਪਟਨ ਦੇ ਹੁਕਮਾਂ ਮਗਰੋਂ ਅਫਸਰ ਸਰਗਰਮ ਹੋ ਗਏ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਲਈ ਹੁਣ ਅਗਲੀ ਮੁਸੀਬਤ ਕਣਕ ਦੀ ਫਸਲ ਸੰਭਾਲਣ ਦੀ ਹੈ। ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫਸਰਾਂ ਨੂੰ ਸਖਤ ਹੁਕਮ ਦਿੱਤੇ ਹਨ ਕਿ ਕਣਕ ਦੀ ਕਟਾਈ ਸਬੰਧੀ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ। ਕੈਪਟਨ ਦੇ ਹੁਕਮਾਂ ਮਗਰੋਂ ਅਫਸਰ ਸਰਗਰਮ ਹੋ ਗਏ ਹਨ। ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹੁਕਮਾਂ ’ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਦੀ ਸਹੂਲਤ ਲਈ ਰਾਜ ਪੱਧਰੀ ਕੰਟਰੋਲ ਸਥਾਪਤ ਕੀਤਾ ਹੈ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਹਾੜੀ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਕਿਸਾਨਾਂ ਦੀਆਂ ਫ਼ਸਲਾਂ ਦੀ ਨਿਰਵਿਘਨ ਵਾਢੀ ਤੇ ਮੰਡੀਕਰਨ ਦੇ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਰਕਾਰ ਦੀਆਂ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਨੂੰ ਰਾਜ ਪੱਧਰੀ ਕੰਟਰੋਲ ਰੂਮ ਸਥਾਪਤ ਕਰਨ ਲਈ ਆਖਿਆ ਹੈ। ਇਸੇ ਦੌਰਾਨ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਰਾਜ ਪੱਧਰੀ ਕੰਟਰੋਲ ਰੂਮ ਸਥਾਪਤ ਕਰਕੇ ਖੇਤੀਬਾੜੀ ਅਧਿਕਾਰੀਆਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਤੇ ਅਧਿਕਾਰੀਆਂ ਦੇ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ। ਉਧਰ, ਪਤਾ ਲੱਗਾ ਹੈ ਕਿ ਦੇਸ਼ ਪੱਧਰੀ 21 ਰੋਜ਼ਾ ਲੌਕਡਾਊਨ 14 ਅਪਰੈਲ ਨੂੰ ਖਤਮ ਹੋਣ ਕਾਰਨ ਕਣਕ ਦੀ ਖਰੀਦ ਅਗਲੇ ਮਹੀਨੇ ਦੇ ਅੱਧ ਤੱਕ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਭਾਰਤੀ ਖੁਰਾਕ ਕਾਰਪੋਰੇਸ਼ਨ (ਐਫਸੀਆਈ) ਨੇ ਅਜੇ ਤੱਕ ਕਣਕ ਦੀ ਸਰਕਾਰੀ ਖਰੀਦ ਤੇ ਇਸ ਦੀ ਸੰਭਾਲ ਸਬੰਧੀ ਕੋਈ ਨਵਾਂ ਹੁਕਮ ਜਾਰੀ ਨਹੀਂ ਕੀਤਾ। ਉਂਝ ਪੰਜਾਬ ਦੀਆਂ ਖਰੀਦ ਏਜੰਸੀਆਂ ਸਰਗਰਮ ਹੋ ਗਈਆਂ ਹਨ।

ਟਾਪ ਹੈਡਲਾਈਨ

Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
 Ludhiana 'ਚ 2 ਮਹੀਨੇ ਪਹਿਲਾਂ ਲਵ ਮੈਰਿਜ, ਹੁਣ ਨਾਬਾਲਿਗ ਦੇਵਰ ਨੂੰ ਲੈ ਕੇ ਫਰਾਰ ਹੋਈ ਭਾਬੀ,ਜਾਣੋ ਪੂਰਾ ਮਾਮਲਾ  
 Ludhiana 'ਚ 2 ਮਹੀਨੇ ਪਹਿਲਾਂ ਲਵ ਮੈਰਿਜ, ਹੁਣ ਨਾਬਾਲਿਗ ਦੇਵਰ ਨੂੰ ਲੈ ਕੇ ਫਰਾਰ ਹੋਈ ਭਾਬੀ,ਜਾਣੋ ਪੂਰਾ ਮਾਮਲਾ  
Punjab Congress News :
Punjab Congress News : "ਰਾਜਾ ਵੜਿੰਗ ਦੇ ਪਿੱਛੇ ਇੱਕ ਵੀ ਕਾਂਗਰਸੀ ਲੀਡਰ ਨਹੀਂ" , ਰਵਨੀਤ ਬਿੱਟੂ ਨੇ ਰਾਜਾ ਵੜਿੰਗ 'ਤੇ ਕੱਸਿਆ ਤੰਜ 
Baba Balak News : ਜਰਮਨੀ ਤੋਂ ਦੁਖਦਾਈ ਖ਼ਬਰ ! ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ
Baba Balak News : ਜਰਮਨੀ ਤੋਂ ਦੁਖਦਾਈ ਖ਼ਬਰ ! ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget