ਪੜਚੋਲ ਕਰੋ

Punjab news: ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ

Punjab news: ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਪ੍ਰਤੀ ਭਾਜਪਾ ਸਰਕਾਰਾਂ ਵੱਲੋਂ ਬੇਰੁਖ਼ੀ ਵਰਤਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਰਾਰ ਦਿੱਤਾ।

Punjab news: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੇਸ਼ ਭਰ ਦੇ ਕਿਸਾਨੀ ਭਾਈਚਾਰੇ ਨਾਲ ਸਬੰਧਤ ਗੰਭੀਰ ਮੁੱਦਿਆਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ।

ਉਨ੍ਹਾਂ ਨੇ ਕਿਸਾਨ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਪ੍ਰਤੀ ਭਾਜਪਾ ਸਰਕਾਰਾਂ ਵੱਲੋਂ ਬੇਰੁਖ਼ੀ ਵਰਤਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਰਾਰ ਦਿੱਤਾ।

ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਕੀਤੇ ਅਹਿਮ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਜਿਸ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਸਵਾਮੀਨਾਥਨ ਫਾਰਮੂਲੇ ਅਨੁਸਾਰ ਸਾਰੀਆਂ ਫਸਲਾਂ ਦੀ ਖਰੀਦ ਕਰਨ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਸ਼ਾਮਲ ਹੈ।

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਕਰਨ ਅਤੇ ਕੀਤੇ ਵਾਅਦੇ ਮੁਤਾਬਕ ਸੁਧਾਰਾਂ ਨੂੰ ਲਾਗੂ ਕਰਨ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਤੇ ਪੇਂਡੂ ਖੇਤਰਾਂ ਦੀ ਖੁਸ਼ਹਾਲੀ ਲਈ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਸੰਕਟ ਨੂੰ ਟਾਲਣ ਲਈ ਤੁਰੰਤ ਕਾਰਵਾਈ ਜ਼ਰੂਰੀ ਹੈ।

ਆਪਣੀਆਂ ਜਾਇਜ਼ ਮੰਗਾਂ ਲਈ ਕੌਮੀ ਰਾਜਧਾਨੀ ਵੱਲ ਕਿਸਾਨਾਂ ਦੇ ਸ਼ਾਂਤਮਈ ਮਾਰਚ ਨੂੰ ਰੋਕਣ ਲਈ ਪੁਲਿਸ ਨੂੰ ਇੱਕ ਸਾਧਨ ਵਜੋਂ ਵਰਤਣ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਕੜੀ ਆਲੋਚਨਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਨਿਰਾਸ਼ਾ ਖੇਤੀਬਾੜੀ ਤੇ ਪੇਂਡੂ ਵਿਕਾਸ ਲਈ ਕੇਂਦਰ ਸਰਕਾਰ ਦੇ ਮਾੜੇ ਰਵੱਈਏ ਨੂੰ ਦਰਸਾਉਂਦੀ ਹੈ।

ਉਨ੍ਹਾਂ ਅੱਗੇ ਕਿਹਾ  ਕਿ ਕਿਸਾਨ ਦੇਸ਼ ਦੇ ਨਾਗਰਿਕ ਹਨ, ਜਿਨ੍ਹਾਂ ਨੇ ਹਰੀ ਕ੍ਰਾਂਤੀ ਲਿਆਂਦੀ ਹੈ ਅਤੇ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਿਆ ਹੈ। ਉਹਨਾਂ ਨੂੰ ਆਪਣੇ ਰਾਸ਼ਟਰਵਾਦੀ ਹੋਣ ਦਾ ਕਿਸੇ ਨੂੰ ਸਬੂਤ ਦੇਣ ਦੀ ਲੋੜ ਨਹੀਂ ਹੈ ਅਤੇ ਉਹਨਾਂ ਨੂੰ ਲੋਕਤੰਤਰੀ ਦੇਸ਼ ਵਿੱਚ ਆਪਣੀਆਂ ਜਾਇਜ਼ ਮੰਗਾਂ ਨੂੰ ਉਠਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ।

ਇਹ ਵੀ ਪੜ੍ਹੋ: Jalandhar News: ਸੰਯੁਕਤ ਕਿਸਾਨ ਮੋਰਚਾ ਨੇ ਜਲੰਧਰ ਵਿੱਚ ਕੀਤੀ ਅਹਿਮ ਮੀਟਿੰਗ,ਪੰਜਾਬ ਦੇ ਟੋਲ ਪਲਾਜੇ ਕੀਤੇ ਫਰੀ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁੱਲਾ ਦਿੱਤਾ ਹੈ ਅਤੇ ਉਹਨਾਂ ਨੂੰ ਵੱਡੀਆਂ ਚੁਣੌਤੀਆਂ ਨਾਲ ਜੂਝਣ ਲਈ ਛੱਡ ਦਿੱਤਾ ਹੈ। ਇਹ ਅਸਵੀਕਾਰਯੋਗ ਅਤੇ ਗੈਰ-ਵਾਜਿਬ ਹੈ।

ਕਿਸਾਨਾਂ ਦੀ ਦੁਰਦਸ਼ਾ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਤੋਂ ਲੋੜੀਂਦੀ ਸਹਾਇਤਾ ਨਾ ਮਿਲਣ ਕਾਰਨ ਦੇਸ਼ ਦਾ ‘ਅੰਨਦਾਤਾ’ ਵਧ ਰਹੀਆਂ ਖੇਤੀਬਾੜੀ ਲਾਗਤਾਂ ਅਤੇ ਅਸਥਿਰ ਬਾਜ਼ਾਰੀ ਕੀਮਤਾਂ ਨਾਲ ਜੂਝ ਰਿਹਾ ਹੈ।

ਇਸ ਕਾਰਨ ਉਨ੍ਹਾਂ ਦੀ ਰੋਜ਼ੀ-ਰੋਟੀ ਅਤੇ ਖੇਤੀਬਾੜੀ ਸੈਕਟਰ ਖ਼ਤਰੇ ਵਿੱਚ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ: Punjab news: ਪੰਜਾਬ ਸੰਭਾਵੀ ਹਾਦਸਿਆਂ ਵਾਲੇ 784 ਬਲੈਕ ਸਪਾਟਾਂ ਦੀ ਸ਼ਨਾਖ਼ਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ ਭੁੱਲਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget