ਪੜਚੋਲ ਕਰੋ

ਅਕਾਲੀ ਦਲ ਦੇ ਐਕਸ਼ਨ ਤੋਂ ਕਿਸਾਨ ਔਖੇ, ਰਾਜੇਵਾਲ ਨੇ ਕੀਤੀ ਅਪੀਲ

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੀ ਆਪਣੇ ਪੱਧਰ 'ਤੇ ਚੱਕਾ ਜਾਮ ਕਰ ਰਿਹਾ ਹੈ। ਅਕਾਲੀ ਦਲ ਦੇ ਇਸ ਐਕਸ਼ਨ ਤੋਂ ਕਿਸਾਨ ਖਫਾ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਦੀ ਬਜਾਏ ਅਕਾਲੀ ਦਲ ਸਿਆਸਤ ਕਰ ਰਿਹਾ ਹੈ।

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੀ ਆਪਣੇ ਪੱਧਰ 'ਤੇ ਚੱਕਾ ਜਾਮ ਕਰ ਰਿਹਾ ਹੈ। ਅਕਾਲੀ ਦਲ ਦੇ ਇਸ ਐਕਸ਼ਨ ਤੋਂ ਕਿਸਾਨ ਖਫਾ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਦੀ ਬਜਾਏ ਅਕਾਲੀ ਦਲ ਸਿਆਸਤ ਕਰ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ਦੇ ਬਰਾਬਰ ਮੁਕਾਬਲਾ ਕਰਨ ਵਾਂਗ ਕੀਤਾ ਫ਼ੈਸਲਾ ਕਿਸਾਨ ਧਿਰਾਂ ਨੂੰ ਰੜਕਦਾ ਰਹੇਗਾ। ਰਾਜੇਵਾਲ ਨੇ ਕਿਹਾ ਕਿ 25 ਸਤੰਬਰ ਦੇ ਪੰਜਾਬ ਬੰਦ ਦਾ ਫੈਸਲਾ ਬਹੁਤ ਪਹਿਲਾਂ ਲਿਆ ਗਿਆ ਸੀ। ਉਨ੍ਹਾਂ ਦੁੱਖ ਜ਼ਾਹਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਅੰਦੋਲਨ ਦੀ ਹਮਾਇਤ ਵੀ ਮੁਕਾਬਲੇਬਾਜ਼ੀ ਵਾਂਗ ਕੀਤੀ ਹੈ ਤੇ ਕਿਸਾਨ ਅੰਦੋਲਨ ਦੇ ਮੁਕਾਬਲੇ ਹੀ ਥਾਂ ਥਾਂ ਵੱਖਰੇ ਜਾਮ ਲਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਅਕਾਲੀ ਆਗੂ ਇੰਜ ਨਾ ਕਰਨ ਤੇ ਜੇਕਰ ਉਨ੍ਹਾਂ ਨੂੰ ਇਸ ਅੰਦੋਲਨ ਨਾਲ ਹਮਦਰਦੀ ਹੈ ਤਾਂ ਆਪਣੇ ਭਾਈਵਾਲ ਭਾਜਪਾ ਉੱਤੇ ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ ਦਬਾਅ ਪਾਉਣ। ਊਨ੍ਹਾਂ ਭਾਜਪਾ ਵਿੱਚ ਬੈਠੇ ਕਿਸਾਨ ਪਰਿਵਾਰਾਂ ਨਾਲ ਸਬੰਧਤ ਲੀਡਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਛੱਡ ਕੇ ਕਿਸਾਨਾਂ ਨਾਲ ਰਲ ਜਾਣ ਤੇ ਭਾਜਪਾ ਦੇ ਕੂੜ ਪ੍ਰਚਾਰ ਦੇ ਭਾਈਵਾਲ ਨਾ ਬਣਨ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਹੁਣ ਪੰਜਾਬ ਤੇ ਹਰਿਆਣਾ ਤੱਕ ਸੀਮਤ ਨਹੀਂ ਰਿਹਾ ਤੇ ਇਹ ਹੁਣ ਰਾਜਸਥਾਨ, ਯੂਪੀ, ਮੱਧ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਉੜੀਸਾ, ਛੱਤੀਸਗੜ੍ਹ ਤੇ ਹੋਰ ਸੂਬਿਆਂ ’ਚ ਵੀ ਪ੍ਰਚੰਡ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਇਕੱਠੀਆਂ ਹੋ ਕੇ ਸਾਰੇ ਦੇਸ਼ ’ਚ ਅੰਦੋਲਨ ਦਾ ਐਲਾਨ ਕਰਨਗੀਆਂ।

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget