ਪੜਚੋਲ ਕਰੋ

ਪੰਜਾਬੀਆਂ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਜਗਾਇਆ, ਉੱਠ ਖੜ੍ਹੀ ਖੇਤੀ ਕਾਨੂੰਨਾਂ ਖਿਲਾਫ ਲਹਿਰ

ਪੰਜਾਬ ਵਿੱਚੋਂ ਉੱਠੀ ਕਿਸਾਨ ਸੰਘਰਸ਼ ਦੀ ਚਿੰਗਾੜੀ ਹੁਣ ਦੇਸ਼ ਭਾਰ ਵਿੱਚ ਭਾਂਬੜ ਬਣਦੀ ਜਾ ਰਹੀ ਹੈ। ਇੱਕ ਵਾਰ ਫਿਰ ਪੰਜਾਬੀਆਂ ਨੇ ਸੰਘਰਸ਼ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ। ਦੇਸ਼ ਭਰ ਦੇ ਕਿਸਾਨਾਂ ਦੀ ਨਿਗ੍ਹਾ ਪੰਜਾਬ ਵੱਲ ਹੈ। ਭਾਰਤ ਸਰਕਾਰ ਵੀ ਪੰਜਾਬ ਵਿੱਚ ਮਘਦੇ ਜਾ ਰਹੇ ਸੰਘਰਸ਼ ਨੂੰ ਵੇਖ ਫਿਕਰਮੰਦ ਹੋਣ ਲੱਗੀ ਹੈ। ਮੋਦੀ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਬੀਜੇਪੀ ਲੀਡਰ ਕੋਲ ਕਿਸਾਨਾਂ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ।

ਚੰਡੀਗੜ੍ਹ: ਪੰਜਾਬ ਵਿੱਚੋਂ ਉੱਠੀ ਕਿਸਾਨ ਸੰਘਰਸ਼ ਦੀ ਚਿੰਗਾੜੀ ਹੁਣ ਦੇਸ਼ ਭਾਰ ਵਿੱਚ ਭਾਂਬੜ ਬਣਦੀ ਜਾ ਰਹੀ ਹੈ। ਇੱਕ ਵਾਰ ਫਿਰ ਪੰਜਾਬੀਆਂ ਨੇ ਸੰਘਰਸ਼ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ। ਦੇਸ਼ ਭਰ ਦੇ ਕਿਸਾਨਾਂ ਦੀ ਨਿਗ੍ਹਾ ਪੰਜਾਬ ਵੱਲ ਹੈ। ਭਾਰਤ ਸਰਕਾਰ ਵੀ ਪੰਜਾਬ ਵਿੱਚ ਮਘਦੇ ਜਾ ਰਹੇ ਸੰਘਰਸ਼ ਨੂੰ ਵੇਖ ਫਿਕਰਮੰਦ ਹੋਣ ਲੱਗੀ ਹੈ। ਮੋਦੀ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਬੀਜੇਪੀ ਲੀਡਰ ਕੋਲ ਕਿਸਾਨਾਂ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ। ਇਸ ਬਾਰੇ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੀ ਕੌਮੀ ਵਰਕਿੰਗ ਕਮੇਟੀ ਦੇ ਸੀਨੀਅਰ ਮੈਂਬਰ ਯੋਗੇਂਦਰ ਯਾਦਵ ਦਾ ਕਹਿਣਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸਮੁੱਚੇ ਦੇਸ਼ ਦਾ ਕਿਸਾਨ ਹੁਣ ਅੰਦੋਲਨ ’ਚ ਕੁੱਦ ਪਿਆ ਹੈ। ਇਸ ਸੰਘਰਸ਼ੀ ਪਿੜ ’ਚ ਪੰਜਾਬ ਪੂਰੇ ਮੁਲਕ ਲਈ ਰਾਹ ਦਸੇਰਾ ਬਣਿਆ ਹੈ। ਪੰਜਾਬ ’ਚੋਂ ਤੇਜ਼ੀ ਨਾਲ ਉੱਭਰੇ ਕਿਸਾਨ ਅੰਦੋਲਨ ਨੇ ਸਮੁੱਚੀ ਕਿਸਾਨੀ ਨੂੰ ਹਲੂਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਕੂਮਤ ਇਸ ਅੰਦੋਲਨ ਨੂੰ ਪੰਜਾਬ ਤੇ ਹਰਿਆਣਾ ਤੱਕ ਸੀਮਤ ਦੱਸ ਕੇ ਝੂਠ ਬੋਲ ਰਹੀ ਹੈ ਜਦਕਿ ਦੱਖਣੀ ਭਾਰਤ ਦੇ ਸੂਬਿਆਂ ’ਚ ਵੀ ਅੰਦੋਲਨ ਪੂਰੀ ਤਰ੍ਹਾਂ ਭਖੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਗਿ ਦੇਸ਼ ਦੇ ਕਰੀਬ 20 ਸੂਬਿਆਂ ਵਿੱਚ ਕਿਸਾਨੀ ਅੰਦੋਲਨ ਭਖ ਚੁੱਕਾ ਹੈ। ਤਾਮਿਲ ਨਾਡੂ ਵਿੱਚ ਗਿਆਰਾਂ ਹਜ਼ਾਰ ਲੋਕਾਂ ਦੀ ਹਕੂਮਤ ਨੇ ਘੇਰਾਬੰਦੀ ਕੀਤੀ ਹੋਈ ਹੈ ਤੇ ਤਿੰਨ ਸੌ ਥਾਵਾਂ ’ਤੇ ਅੰਦੋਲਨ ਹੋਏ ਹਨ ਜਿਸ ਵਿੱਚ ਸੇਲਮ ਕੇਂਦਰ ਬਿੰਦੂ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰਨਾਟਕ ਵਿੱਚ ਕਿਸਾਨ ਧਿਰਾਂ ਇਕਜੁੱਟ ਹੋ ਕੇ ਮੈਦਾਨ ਵਿਚ ਹਨ ਤੇ ਦੋ ਵਾਰ ਬੰਦ ਕਰਵਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮਹਾਂਰਾਸ਼ਟਰ ਵਿੱਚ ਕਿਸਾਨਾਂ ਨੇ ਜ਼ਿਲ੍ਹਾ ਪੱਧਰ ’ਤੇ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਹ ਪ੍ਰਗਟਾਇਆ ਹੈ। ਯੂਪੀ, ਮੱਧ ਪ੍ਰਦੇਸ਼, ਤਿਲੰਗਾਨਾ, ਪੱਛਮੀ ਉੜੀਸਾ, ਛਤੀਸਗੜ੍ਹ ਸਮੇਤ ਹੋਰਨਾਂ ਸੂਬਿਆਂ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਉੱਠੀ ਕਿਸਾਨ ਆਵਾਜ਼ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕਰ ਦਿੱਤੀ ਹੈ। ਇਹੋ ਵਜ੍ਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਰ ਵਾਰ ਖੇਤੀ ਕਾਨੂੰਨਾਂ ਬਾਰੇ ਸਫ਼ਾਈ ਦੇਣੀ ਪੈ ਰਹੀ ਹੈ।

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget