ਪੜਚੋਲ ਕਰੋ

ਕਿਸਾਨ ਸੰਘਰਸ਼ ਦਾ ਮੋਦੀ ਸਰਕਾਰ ਨੂੰ ਲੱਗਾ ਸੇਕ, ਗ੍ਰਹਿ ਮੰਤਰਾਲੇ ਨੇ ਕਿਸਾਨਾਂ ਨਾਲ ਗੱਲ ਤੋਰੀ

ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦਾ ਸੇਕ ਮੋਦੀ ਸਰਕਾਰ ਤੱਕ ਪਹੁੰਚਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨ ਜਥੇਬੰਦੀਆਂ ਨਾਲ ਗੱਲ ਤੋਰੀ ਹੈ। ਕਿਸਾਨ ਲੀਡਰਾਂ ਦਾ ਦਾਅਵਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜਲਦੀ ਗੱਲਬਾਤ ਦਾ ਸੱਦਾ ਦਿੱਤਾ ਜਾਵੇਗਾ ਤਾਂ ਜੋ ਖੇਤੀ ਕਾਨੂੰਨਾਂ ’ਤੇ ਚੱਲ ਰਹੇ ਸੰਘਰਸ਼ ਦਾ ਹੱਲ ਕੱਢਿਆ ਜਾ ਸਕੇ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦਾ ਸੇਕ ਮੋਦੀ ਸਰਕਾਰ ਤੱਕ ਪਹੁੰਚਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨ ਜਥੇਬੰਦੀਆਂ ਨਾਲ ਗੱਲ ਤੋਰੀ ਹੈ। ਕਿਸਾਨ ਲੀਡਰਾਂ ਦਾ ਦਾਅਵਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜਲਦੀ ਗੱਲਬਾਤ ਦਾ ਸੱਦਾ ਦਿੱਤਾ ਜਾਵੇਗਾ ਤਾਂ ਜੋ ਖੇਤੀ ਕਾਨੂੰਨਾਂ ’ਤੇ ਚੱਲ ਰਹੇ ਸੰਘਰਸ਼ ਦਾ ਹੱਲ ਕੱਢਿਆ ਜਾ ਸਕੇ। ਦੱਸ ਦਈਏ ਕਿ ਪੰਜਾਬ ਅੰਦਰ 24 ਸਤੰਬਰ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਹਿਲੀ ਅਕਤੂਬਰ ਤੋਂ ਤਾਂ ਰੇਲਾਂ ਦਾ ਚੱਕਾ ਅਣਮਿੱਥੇ ਸਮੇਂ ਲਈ ਹੀ ਜਾਮ ਹੈ। ਪੰਜਾਬ ਦਾ ਰੇਲ ਸੰਪਰਕ ਪੂਰੇ ਦੇਸ਼ ਨਾਲੋਂ ਕੱਟਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਭਰ ’ਚ ਕਿਸਾਨਾਂ ਨੇ ਟੌਲ ਪਲਾਜ਼ੇ ਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਨੂੰ ਘੇਰਿਆ ਹੋਇਆ ਹੈ। ਇਸ ਨਾਲ ਸਰਕਾਰ ਤੇ ਕਾਰੋਬਾਰੀਆਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਡਾ. ਦਰਸ਼ਨ ਪਾਲ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਡਾਇਰੈਕਟਰ ਪੱਧਰ ਦੇ ਅਧਿਕਾਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂਆਂ ਨੇ ਵੀ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰਕੇ ਸੰਘਰਸ਼ ਸਬੰਧੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਭਾਜਪਾ ਨੇਤਾਵਾਂ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਕਿਸੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਜਾਂ ਅਥਾਰਿਟੀ ਦੇ ਨੁਮਾਇੰਦੇ ਨਾਲ ਹੀ ਗੱਲਬਾਤ ਕੀਤੀ ਜਾ ਸਕਦੀ ਹੈ ਤੇ ਕਿਸੇ ਵੀ ਸਿਆਸੀ ਆਗੂ ਨਾਲ ਗੱਲਬਾਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਾਰਲੇ ਦਾ ਲਿਖਤੀ ਸੱਦਾ ਆਉਣ ਤੋਂ ਬਾਅਦ 31 ਜਥੇਬੰਦੀਆਂ ਇਸ ਮਾਮਲੇ ਨੂੰ ਵਿਚਾਰ ਕੇ ਭਵਿੱਖ ਬਾਰੇ ਫ਼ੈਸਲਾ ਕਰਨਗੀਆਂ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget