ਪੜਚੋਲ ਕਰੋ

ਸ਼ਾਮ 4 ਵਜੇ ਤੱਕ ਰਹੇਗਾ 'ਪੰਜਾਬ ਬੰਦ'

ਖੇਤੀ ਬਿੱਲਾਂ ਖਿਲਾਫ ਪੰਜਾਬ ਬੰਦ ਤਹਿਤ ਬਾਜ਼ਾਰ ਬੰਦ ਹਨ ਤੇ ਸੜਕਾਂ 'ਤੇ ਆਵਾਜਾਈ ਠੱਪ ਹੈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੱਕਾ ਜਾਮ ਦਾ ਐਲਾਨ ਕੀਤਾ ਹੈ ਪਰ ਸੰਘਰਸ਼ ਦੀ ਪੂਰਾ ਕਮਾਨ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਹੱਥ ਹੈ। ਕਿਸਾਨਾਂ ਨੇ ਪੰਜਾਬ ਬੰਦ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਹੈ ਕਿ ਕਿਸੇ ਐਮਰਜੈਂਸੀ ਦੀ ਹਾਲਤ ਵਿੱਚ ਲੋਕਾਂ ਨੂੰ ਦਿੱਕਤ ਨਾ ਆਵੇ।

ਚੰਡੀਗੜ੍ਹ: ਅੱਜ ਖੇਤੀ ਬਿੱਲਾਂ ਖਿਲਾਫ ਪੰਜਾਬ ਬੰਦ ਹੈ। ਬਾਜ਼ਾਰ ਬੰਦ ਹਨ ਤੇ ਸੜਕਾਂ 'ਤੇ ਆਵਾਜਾਈ ਠੱਪ ਹੈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੱਕਾ ਜਾਮ ਦਾ ਐਲਾਨ ਕੀਤਾ ਹੈ ਪਰ ਸੰਘਰਸ਼ ਦੀ ਪੂਰਾ ਕਮਾਨ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਹੱਥ ਹੈ। ਕਿਸਾਨਾਂ ਨੇ ਪੰਜਾਬ ਬੰਦ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਹੈ ਕਿ ਕਿਸੇ ਐਮਰਜੈਂਸੀ ਦੀ ਹਾਲਤ ਵਿੱਚ ਲੋਕਾਂ ਨੂੰ ਦਿੱਕਤ ਨਾ ਆਵੇ। ਕਿਸਾਨ ਜਥੇਬੰਦੀਆਂ ਦੇ ਲੀਡਰ ਡਾਕਟਰ ਦਰਸ਼ਨ ਪਾਲ ਨੇ ਸਪਸ਼ਟ ਕੀਤਾ ਕਿ ਧਰਨੇ ਸ਼ਾਮ 4.00 ਵਜੇ ਤੱਕ ਰਹਿਣਗੇ। ਇਸ ਲਈ ਵੱਖ-ਵੱਖ ਥਾਵਾਂ 'ਤੇ ਫਸੇ ਲੋਕ ਸ਼ਾਮ 4 ਵਜੇ ਮਗਰੋਂ ਆਪਣੀਆਂ ਮੰਜ਼ਲਾਂ ਵੱਲ ਜਾ ਸਕਣਗੇ। ਇਸ ਦੇ ਨਾਲ ਹੀ ਡਾਕਟਰੀ ਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਬੰਦ ਲਈ ਮਜਬੂਰ ਨਹੀਂ ਕੀਤਾ ਜਾ ਰਿਹਾ। ਕਿਸਾਨ ਲੀਡਰ ਨੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਸ ਸੰਘਰਸ਼ ਵਿੱਚ ਬੀਜੇਪੀ ਲੀਡਰਾਂ ਦੇ ਬਾਈਕਾਟ ਦੇ ਸੱਦੇ ਨੂੰ ਪੁਰਅਮਨ ਤਰੀਕੇ ਨਾਲ ਲਾਗੂ ਕਰਨ ਕਿਉਂਕਿ ਹੋ ਸਕਦਾ ਹੈ ਕਿ ਕਿਸਾਨ, ਪੰਜਾਬ ਤੇ ਲੋਕ ਵਿਰੋਧੀ ਸ਼ਕਤੀਆਂ ਸੰਘਰਸ਼ ਦੀ ਪਿੱਠ ਵਿੱਚ ਛੁਰਾ ਖੋਭਣ ਲਈ ਸ਼ਰਾਰਤੀ ਅਨਸਰਾਂ ਨੂੰ ਭੜਕਾਊ ਅਤੇ ਗਲਤ ਹਰਕਤਾਂ ਕਰਨ ਲਈ ਭੇਜਣ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget