ਪੜਚੋਲ ਕਰੋ

ਆਖਰ ਰਾਹੁਲ ਨੇ ਕਿਉਂ ਕੀਤੀ ਪੀਲੇ ਹਿੰਦੁਸਤਾਨ ਦੀ ਸਵਾਰੀ, ਪੜ੍ਹੋ ਦਿਲਚਸਪ ਕਿੱਸਾ

ਅੱਜਕੱਲ੍ਹ ਕਾਂਗਰਸੀ ਲੀਡਰ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੇ ਚਰਚੇ ਹਨ। ਖਾਸ ਗੱਲ ਇਹ ਵੀ ਹੈ ਕਿ ਆਖਰ ਰਾਹੁਲ ਗਾਂਧੀ ਦੀ ਰੈਲੀ ਦਾ ਹਿੰਦੁਸਤਾਨ ਕੰਪਨੀ ਦਾ ਪੀਲਾ ਟਰੈਕਟਰ ਹੀ ਸ਼ਿੰਗਾਰ ਕਿਉਂ ਬਣਿਆ। ਮੀਡੀਆ ਵਿੱਚ ਪਿਛਲੇ ਕੁਝ ਦਿਨਾਂ ਤੋਂ ਜਿਸ ਲਾਲ ਟਰੈਕਟਰ ਨੂੰ ਵਿਖਾਇਆ ਜਾ ਰਿਹਾ ਸੀ ਆਖਰ ਰਾਹੁਲ ਨੇ ਉਸ ਟਰੈਕਟਰ ਦੀ ਸਵਾਰੀ ਕਿਉਂ ਨਹੀਂ ਕੀਤੀ।

ਚੰਡੀਗੜ੍ਹ: ਅੱਜਕੱਲ੍ਹ ਕਾਂਗਰਸੀ ਲੀਡਰ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੇ ਚਰਚੇ ਹਨ। ਖਾਸ ਗੱਲ ਇਹ ਵੀ ਹੈ ਕਿ ਆਖਰ ਰਾਹੁਲ ਗਾਂਧੀ ਦੀ ਰੈਲੀ ਦਾ ਹਿੰਦੁਸਤਾਨ ਕੰਪਨੀ ਦਾ ਪੀਲਾ ਟਰੈਕਟਰ ਹੀ ਸ਼ਿੰਗਾਰ ਕਿਉਂ ਬਣਿਆ। ਮੀਡੀਆ ਵਿੱਚ ਪਿਛਲੇ ਕੁਝ ਦਿਨਾਂ ਤੋਂ ਜਿਸ ਲਾਲ ਟਰੈਕਟਰ ਨੂੰ ਵਿਖਾਇਆ ਜਾ ਰਿਹਾ ਸੀ ਆਖਰ ਰਾਹੁਲ ਨੇ ਉਸ ਟਰੈਕਟਰ ਦੀ ਸਵਾਰੀ ਕਿਉਂ ਨਹੀਂ ਕੀਤੀ। ਇਸ ਬਾਰੇ ਜਾਣਕਾਰੀ ਮਿਲੀ ਹੈ ਕਿ ਰਾਹੁਲ ਗਾਂਧੀ ਦੇ ਰੈਲੀ ਲਈ ਟਰੈਕਟਰ ਤਿਆਰ ਕਰਾਉਣ ਲਈ ਖੇਤੀਬਾੜੀ ਵਿਭਾਗ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ। ਵਿਭਾਗ ਨੇ ਦੋ ਟਰੈਕਟਰ ਤਿਆਰ ਕਰਵਾਏ ਸੀ। ਇਨ੍ਹਾਂ ਵਿੱਚ ਇੱਕ ਪੀਲਾ ਹਿੰਦੁਸਤਾਨ ਤੇ ਦੂਜਾ ਲਾਲ ਮਹਿੰਦਰਾ ਟਰੈਕਟਰ ਹੈ। ਰਾਹੁਲ ਨੂੰ ਜਦੋਂ ਦੋਵੇਂ ਟਰੈਕਟਰ ਵਿਖਾਏ ਤਾਂ ਉਨ੍ਹਾਂ ਨੇ ਹਿੰਦੁਸਤਾਨ ਨੂੰ ਸਵਾਰੀ ਲਈ ਚੁਣਿਆ। ਪੰਜ ਸੀਟਾਂ ਵਾਲੇ ਹਿੰਦੁਸਤਾਨ ਉੱਪਰ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਰੱਖਿਆ ਜਵਾਨ ਸਵਾਰ ਹੋਏ। ਇਸ ਟਰੈਕਟਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਚਲਾਇਆ। ਜਦੋਂਕਿ ਲਾਲ ਰੰਗ ਦੇ ਪੰਜ ਸੀਟਾਂ ਵਾਲੇ ਮਹਿੰਦਰਾ ਟਰੈਕਟਰ ’ਤੇ ਨਵਜੋਤ ਸਿੱਧੂ ਸਵਾਰ ਹੋਏ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਡਰਾਈਵਰੀ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਮੁਤਾਬਕ ਸੁਰੱਖਿਆ ਏਜੰਸੀਆਂ ਨੇ ਉਨ੍ਹਾਂ ਨੂੰ ਹਿੰਦੁਸਤਾਨ ਕੰਪਨੀ ਦਾ ਟਰੈਕਟਰ ਤਿਆਰ ਕਰਵਾਉਣ ਲਈ ਆਖਿਆ ਸੀ। ਉਨ੍ਹਾਂ ਨੇ ਦੋ ਟਰੈਕਟਰ ਤਿਆਰ ਕਰਵਾਏ ਸੀ। ਰਾਹੁਲ ਨੇ ਪੀਲੇ ਟਰੈਕਟਰ ਦੀ ਸਵਾਰੀ ਪਸੰਦ ਕੀਤੀ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget