ਪੜਚੋਲ ਕਰੋ

ਸੁਖਬੀਰ ਬਾਦਲ ਦੇ ਰਾਹੁਲ ਨੂੰ ਪੰਜ ਸਵਾਲ? ਹੁਣ ਕਾਂਗਰਸੀ ਦੇ ਸਕਣਗੇ ਜਵਾਬ?

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਹੁਲ ਗਾਂਧੀ ਨੂੰ ਪੁੱਛਿਆ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਸੰਸਦ ਵਿੱਚ ਤਿੰਨ ਖੇਤੀ ਬਿੱਲਾਂ ਨੂੰ ਪਾਸ ਕਰਵਾਉਣ ਵਾਸਤੇ ਫਿਕਸ ਮੈਚ ਕਿਉਂ ਖੇਡਿਆ। ਉਨ੍ਹਾਂ ਰਾਹੁਲ ਗਾਂਧੀ ਤੋਂ ਪੰਜ ਸਵਾਲ ਪੁੱਛੇ ਹਨ।

ਚੰਡੀਗੜ੍ਹ: ਮੋਦੀ ਸਰਕਾਰ ਖਿਲਾਫ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਭਖਾਉਣ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਪਹੁੰਚੇ ਹਨ। ਉਹ ਤਿੰਨ ਦਿਨਾ ਦੌਰੇ ਦੌਰਾਨ ਕਿਸਾਨਾਂ ਦੇ ਹੱਕ ਵਿੱਚ ਟਰੈਕਟਰ ਰੈਲੀਆਂ ਕਰਨਗੇ। ਪੰਜਾਬ ਕਾਂਗਰਸ ਰਾਹੁਲ ਦੇ ਦੌਰੇ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਦੂਜੇ ਪਾਸੇ ਰਾਹੁਲ ਗਾਂਧੀ ਉੱਪਰ ਕਿਸਾਨਾਂ ਦੇ ਨਾਲ-ਨਾਲ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸਵਾਲ ਦਾਗ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਹੁਲ ਗਾਂਧੀ ਨੂੰ ਪੁੱਛਿਆ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਸੰਸਦ ਵਿੱਚ ਤਿੰਨ ਖੇਤੀ ਬਿੱਲਾਂ ਨੂੰ ਪਾਸ ਕਰਵਾਉਣ ਵਾਸਤੇ ਫਿਕਸ ਮੈਚ ਕਿਉਂ ਖੇਡਿਆ। ਉਨ੍ਹਾਂ ਰਾਹੁਲ ਗਾਂਧੀ ਤੋਂ ਪੰਜ ਸਵਾਲ ਪੁੱਛੇ ਹਨ। 1. ਕੀ ਤੁਹਾਡੀ ਪਾਰਟੀ ਨੇ 2017 ਵਿਚ ਪੰਜਾਬ ਦੀਆਂ ਚੋਣਾਂ ਵੇਲੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਸੀ ਕਿ ਤੁਸੀਂ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ ਕਰੋਗੇ ਤੇ ਈ-ਟਰੇਡਿੰਗ ਤੇ ਕੰਟਰੈਕਟ ਫਾਰਮਿੰਗ ਦੀ ਆਗਿਆ ਦੇਵੋਗੇ? 2. ਜੇਕਰ ਅਜਿਹਾ ਹੈ ਤਾਂ ਤੁਸੀਂ ਹੁਣ ਤੱਕ ਪੰਜਾਬ ਦੇ ਏਪੀਐਮਸੀ ਐਕਟ ਵਿੱਚ ਕੀਤੀਆਂ ਸੋਧਾਂ ਨੂੰ ਖ਼ਤਮ ਕਿਉਂ ਨਹੀਂ ਕੀਤਾ? 3. ਕੀ 2019 ਦੀਆਂ ਆਮ ਚੋਣਾਂ ਵੇਲੇ ਚੋਣ ਮਨੋਰਥ ਪੱਤਰ ਵਿੱਚ ਤੁਸੀਂ ਇਹ ਕਿਹਾ ਸੀ ਕਿ ਤੁਸੀਂ ਏਪੀਐਮਸੀ ਐਕਟ ਖ਼ਤਮ ਕਰੋਗੇ ਤੇ ਖੇਤੀ ਜਿਣਸਾਂ ਦੇ ਵਪਾਰ ਨੂੰ ਸਾਰੀਆਂ ਬੰਦਸ਼ਾਂ ਤੋਂ ਮੁਕਤ ਕਰੋਗੇ? 4. ਤੁਸੀਂ ਖੇਤੀ ਬਿੱਲਾਂ ਦਾ ਵਿਰੋਧ ਕਰਨ ਲਈ ਆਪਣੇ ਸੰਸਦ ਮੈਂਬਰਾਂ ਨੂੰ ਵਿੱਪ੍ਹ ਜਾਰੀ ਕਿਉਂ ਨਹੀਂ ਕੀਤਾ ? 5. ਆਪਣੇ ਸੀਨੀਅਰ ਆਗੂਆਂ ਦੀ ਡਿਊਟੀ ਬਿੱਲਾਂ ਦਾ ਵਿਰੋਧ ਕਰਨ ਵਾਸਤੇ ਕਿਉਂ ਨਹੀਂ ਲਾਈ?

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget