ਪੜਚੋਲ ਕਰੋ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਠੰਢ ਦੇ ਮੌਸਮ ਬਾਰੇ ਖੁਲਾਸਾ, 30 ਦਸੰਬਰ ਤਕ ਨਹੀਂ ਮਿਲੇਗੀ ਰਾਹਤ

ਇਸ ਸਾਲ ਠੰਢ ਨੇ ਪਿਛਲੇ ਸਾਲਾ ਦੇ ਰਿਕਾਰਡ ਤੋੜ ਦਿੱਤੇ ਹਨ। ਦਸਬਰ ‘ਚ ਪਾਰਾ ਲਗਾਤਾਰ ਡਿੱਗਦਾ ਹੀ ਜਾ ਰਿਹਾ ਹੈ। ਜਿਸ ਕਰਕੇ ਸੂਬੇ ‘ਚ ਠੰਢ ਵਧ ਗਈ ਹੈ ਅਤੇ ਆਮ ਜਨ-ਜੀਵਨ ਕਾਫੀ ਪ੍ਰਭਾਵਿੱਤ ਹੋ ਰਿਹਾ ਹੈ।

ਲੁਧਿਆਣਾ: ਇਸ ਸਾਲ ਠੰਢ ਨੇ ਪਿਛਲੇ ਸਾਲਾ ਦੇ ਰਿਕਾਰਡ ਤੋੜ ਦਿੱਤੇ ਹਨ। ਦਸਬਰ ‘ਚ ਪਾਰਾ ਲਗਾਤਾਰ ਡਿੱਗਦਾ ਹੀ ਜਾ ਰਿਹਾ ਹੈ। ਜਿਸ ਕਰਕੇ ਸੂਬੇ ‘ਚ ਠੰਢ ਵਧ ਗਈ ਹੈ ਅਤੇ ਆਮ ਜਨ-ਜੀਵਨ ਕਾਫੀ ਪ੍ਰਭਾਵਿੱਤ ਹੋ ਰਿਹਾ ਹੈ। ਅਜਿਹੇ ‘ਚ ਪੰਜਾਬ ਖੇਤੀਬਾਵੀ ਯੂਨੀਵਰਸਿਟੀ ਦੇ ਮੌਸਮ ਵਿਗੀਆਨਿਆਂ ਮੁਤਾਬਕ ਉਨ੍ਹਾਂ ਕੋਲ 1970 ਤਕ ਦਾ ਡਾਟਾ ਪਿਆ ਹੈ ਅਤੇ ਇਸ ਮੁਤਾਬਕ ਉਨ੍ਹਾਂ ਨੇ ਤਾਪਮਾਨ ‘ਚ ਇਸ ਤਰ੍ਹਾਂ ਗਿਰਾਵਟ ਕਦੇ ਨਹੀਂ ਦਰਜ ਕੀਤੀ। ਲੁਧਿਆਣੇ ‘ਚ ਤਾਪਮਾਨ 5 ਡਿਗਰੀ, ਜਦਕਿ ਵਧੋ ਵਧ ਤਾਪਮਾਨ 9 ਤੋਂ 10 ਡਿਗਰੀ ਤਕ ਚਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ 30 ਤੋਂ 31 ਦਸੰਬਰ ਤਕ ਠੰਢ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਇਸ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੌਸਮ ‘ਚ ਕਣਕ ਕੁਝ ਪੀਲੀ ਪੈ ਸਕਦੀ ਹੈ ਪਰ ਮੌਸਮ ‘ਚ ਜਲਦੀ ਹੀ ਬਦਲਾਅ ਹੋ ਜਾਵੇਗਾ। ਬਠਿੰਡਾ 'ਚ ਘੱਟੋ-ਘੱਟ ਤਾਪਮਾਨ 4.0 ਡਿਗਰੀ 'ਤੇ ਪਹੁੰਚਿਆ ਬਠਿੰਡਾ ਵਿਚ ਘੱਟੋ-ਘੱਟ ਤਾਪਮਾਨ ਸਭ ਤੋਂ ਘੱਟ 4.0 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇੱਥੇ ਘੱਟੋ-ਘੱਟ ਤਾਪਮਾਨ ਆਮ ਤੋਂ ਇਕ ਡਿਗਰੀ ਸੈਲਸੀਅਸ ਘੱਟ ਸੀ। ਜਾਂਦੇ-ਜਾਂਦੇ ਭਿਉਂ ਕੇ ਜਾਵੇਗਾ 2019 ਮੌਸਮ ਵਿਭਾਗ ਦੇ ਅੰਦਾਜ਼ੇ ਮੁਤਾਬਕ ਸੂਬੇ ਵਿਚ 29 ਦਸੰਬਰ ਤਕ ਬੱਦਲ ਛਾਏ ਰਹਿਣਗੇ। ਬਰਫ਼ੀਲੀਆਂ ਹਵਾਵਾਂ ਦਾ ਪ੍ਰਭਾਵ ਬਰਕਰਾਰ ਰਹੇਗਾ। ਕਈ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ ਹੋਰ ਘੱਟ ਹੋਣ ਦੀ ਸੰਭਾਵਨਾ ਹੈ। 30 ਦਸੰਬਰ ਨੂੰ ਕਈ ਜ਼ਿਲ੍ਹਿਆਂ ਵਿਚ ਗਰਜ ਨਾਲ ਛਿੱਟਾਂ ਪੈ ਸਕਦੀਆਂ ਹਨ। 31 ਦਸੰਬਰ ਨੂੰ ਮੀਂਹ ਦੀ ਵੀ ਸੰਭਾਵਨਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget